Breaking News
Home / 2022 / July / 29 (page 4)

Daily Archives: July 29, 2022

ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੂੰ ਭਰਵਾਂ ਹੁੰਗਾਰਾ ਮਿਲਣਾ ਜਾਰੀ

ਬਰੈਂਪਟਨ/ਹਰਜੀਤ ਸਿੰਘ ਬਾਜਵਾ : ਉਨਟਾਰੀਓ ਵਿੱਚ ਆ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਵਿਖੇ ਵਾਰਡ 9 ਤੇ 10 ਤੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਟਰੱਸਟੀ ਵਾਸਤੇ ਸਤਪਾਲ ਸਿੰਘ ਜੌਹਲ ਉਮੀਦਵਾਰ ਹਨ। ਜੌਹਲ ਦੀ ਉਮੀਦਵਾਰੀ ਨੂੰ ਦੋਵਾਂ ਵਾਰਡਾਂ ਦੇ ਵਾਸੀਆਂ ਵਲੋਂ ਹੀ ਨਹੀਂ ਸਗੋਂ ਸਾਰੇ ਸ਼ਹਿਰ ਵਿੱਚ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ …

Read More »

ਗਿਆਨ ਸਿੰਘ ਦਰਦੀ ਆਪਣੇ ਦੋ ਗ਼ਜ਼ਲ-ਸੰਗ੍ਰਹਿ ਚੰਡੀਗੜ੍ਹ ਵਿਚ ਲੋਕ-ਅਰਪਿਤ ਕਰਵਾ ਕੇ ਬਰੈਂਪਟਨ ਪਰਤੇ

ਬਰੈਂਪਟਨ/ਡਾ. ਝੰਡ : ਗ਼ਜ਼ਲਗੋ ਗਿਆਨ ਸਿੰਘ ਦਰਦੀ ਆਪਣੇ ਦੋ ਨਵੇਂ ਗ਼ਜ਼ਲ-ਸੰਗ੍ਰਹਿ ‘ਸ਼ਬਦ ਨਾਦ’ ਤੇ ‘ਅਕਾਸ਼ ਗੰਗਾ’ ਜੂਨ ਮਹੀਨੇ ਪੰਜਾਬ ਕਲਾ ਕੇਂਦਰ, ਚੰਡੀਗੜ੍ਹ ਵਿਚ ਲੋਕ-ਅਰਪਿਤ ਕਰਵਾ ਕੇ ਪਿਛਲੇ ਹਫ਼ਤੇ ਬਰੈਂਪਟਨ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਸਾਹਿਤ ਵਿਗਿਆਨ ਕੇਂਦਰ ਵੱਲੋਂ ਆਯੋਜਿਤ ਕੀਤੇ ਗਏ ਇਸ ਸਮਾਗ਼ਮ ਵਿਚ ਇਹ ਦੋਵੇਂ …

Read More »

ਪੰਜਾਬੀ ਸੱਭਿਆਚਾਰ ਮੰਚ ਵੱਲੋਂ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਜਾਏਗਾ

ਬਰੈਂਪਟਨ/ਬਾਸੀ ਹਰਚੰਦ : ਪਿਛਲੇ ਦਿਨੀਂ ਪੰਜਾਬੀ ਸੱਭਿਆਚਾਰ ਮੰਚ ਦੀ ਮੀਟਿੰਗ ਬਲਦੇਵ ਸਿੰਘ ਸਹਿਦੇਵ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਭਾਰਤ ਦੀ ਅਜਾਦੀ ਦੇ ਮਹਾਨ ਸੰਗਰਾਮੀਏਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ 31 ਜੁਲਾਈ 2022 ਦਿਨ ਐਤਵਾਰ ਨੂੰ ਮਨਾਇਆ ਜਾਵੇ। ਯਾਦ ਰਹੇ ਜਲਿਆਂਵਾਲੇ ਬਾਗ ਦੇ ਸਾਕੇ …

Read More »

ਸਾਊਥਲੇਕ ਸੀਨੀਅਰਜ਼ ਕਲੱਬ ਨੇ ਮਨਾਇਆ ‘ਕੈਨੇਡਾ ਮਲਟੀਕਲਚਰਲ ਡੇਅ’

ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 23 ਜੁਲਾਈ ਨੂੰ ਬਰੈਂਪਟਨ ਦੀ ਸਾਊਥਲੇਕ ਸੀਨੀਅਰਜ਼ ਕਲੱਬ ਵੱਲੋਂ ਸੈਂਚਰੀ ਗਾਰਡਨ ਰੀਕਰੀਏਸ਼ਨ ਸੈਂਟਰ ਵਿਖੇ ਕੈਨੇਡਾ ਮਲਟੀਕਲਚਰਲ ਡੇਅ ਦੇ ਸਬੰਧ ਵਿਚ ਸ਼ਾਨਦਾਰ ਪਲੇਠੇ ਸਮਾਗ਼ਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪੰਜਾਬੀ, ਗੁਜਰਾਤੀ, ਮੁਸਲਿਮ, ਵੈੱਸਟ ਇੰਡੀਅਨ ਤੇ ਹੋਰ ਕਮਿਊਨਿਟੀਆਂ ਵੱਲੋਂ 300 ਤੋਂ ਵਧੀਕ ਗਿਣਤੀ ਵਿਚ ਸ਼ਮੂਲੀਅਤ ਕੀਤੀ …

Read More »

‘ਮੇਲਾ ਤੀਆਂ ਦਾ’ 31 ਜੁਲਾਈ ਨੂੰ

ਮਲਿਕਾ-ਜੋਤੀ ਤੇ ਔਜਲਾ ਬ੍ਰਦਰਜ਼ ਪਹੁੰਚਣਗੇ ਟੋਰਾਂਟੋ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਨੇਡੀਅਨ ਇੰਟਰਕਲਚਰਲ ਐਸੋਸੀਏਸ਼ਨ ਫਾਰ ਕਮਿਊਨਿਟੀ ਡਿਵੈਲਪਮੈਂਟ ਵੱਲੋਂ ઑ’ਮੇਲਾ ਤੀਆਂ ਦਾ’਼ 31 ਜੁਲਾਈ 2022 ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ 3895 ਮੈਕਨੀਕੋਲ ਐਵੇਨਿਊ, ਟੋਰਾਂਟੋ ਵਿਖੇ ਸਥਿੱਤ ਗਰੈਂਡ ਸਿਨਾਮੋਨ ਬੈਂਕੁਅਟ ਤੇ ਕਨਵੈਨਸ਼ਨ ਸੈਂਟਰ ਵਿੱਚ ਕਰਵਾਇਆ …

Read More »

ਮੇਫੀਲਰ ਸੀਨੀਅਰਜ਼ ਕਲੱਬ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਜਾਏਗਾ

ਬਰੈਪਟਨ/ ਬਾਸੀ ਹਰਚੰਦ : ਪੰਜਾਬੀ ਮਹਿਲਾਵਾਂ ਦਾ ਅਤਿ ਮਨਪਸੰਦ ਅਤੇ ਗਿੱਧੇ ਨਾਚ ਦਾ ਅਤਿ ਮਹੱਤਵਪੂਰਨ ਸੱਭਿਆਚਾਰਕ ਤਿਉਹਾਰ ਤੀਆਂ ਇੱਕ ਸਾਲ ਬਾਅਦ ਦੇਸੀ ਮਹੀਨੇ ਸਾਉਣ ਮਾਂਹ ਵਿੱਚ ਆਉਂਦਾ ਹੈ। ਮਹਿਲਾਵਾਂ, ਕੁਆਰੀਆਂ ਅਤੇ ਨਵ ਵਿਆਹੀਆਂ ਇਸ ਦਿਨ ਦੀ ਬੜੀ ਉਤਸੁਕਤਾ ਨਾਲ ਉਡੀਕ ਕਰਦੀਆਂ ਹਨ। ਇਹ ਤਿਉਹਾਰ ਪੰਦਰਾਂ ਦਿਨ ਤੱਕ ਚਲਦਾ ਹੈ। ਕੁੜੀਆਂ …

Read More »

ਭੁਪਿੰਦਰ ਸਿੰਘ ਜੱਜ ਨਮਿਤ ਅੰਤਿਮ ਅਰਦਾਸ 30 ਜੁਲਾਈ ਨੂੰ

ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਭੁਪਿੰਦਰ ਸਿੰਘ ਜੱਜ ਪੁੱਤਰ ਸਵਰਗੀ ਜਰਨੈਲ ਸਿੰਘ ਜੱਜ ਜੋ ਕਿ ਲੰਘੀ 23 ਜੁਲਾਈ ਨੂੰ ਸਾਨੂੰ ਸਦੀਵੀ ਵਿਛੋੜੇ ਗਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 30 ਜੁਲਾਈ 2022 ਨੂੰ 11 ਵਜੇ ਤੋਂ 1 ਵਜੇ ਤੱਕ …

Read More »

ਕੈਨੇਡਾ ਦੇ ਸਟੱਡੀ ਵੀਜ਼ਾ ਤੋਂ ਇਨਕਾਰ ਦੀ ਦਰ ਵਧੀ

ਟੋਰਾਂਟੋ/ਸਤਪਾਲ ਸਿੰਘ ਜੌਹਲ : ਹਾਲ ਹੀ ‘ਚ ਕੈਨੇਡਾ ਦੇ ਸਟੱਡੀ ਵੀਜਾ ਤੋਂ ਇਨਕਾਰ ਦੀ ਦਰ ਬੀਤੇ ਸਾਲਾਂ ਦੇ ਮੁਕਾਬਲੇ ਬਹੁਤ ਵਧ ਚੁੱਕੀ ਹੈ, ਜਿਸ ਕਾਰਨ ਦੇਸ਼ ਅਤੇ ਵਿਦੇਸ਼ਾਂ ‘ਚੋਂ ਕੈਨੇਡਾ ‘ਚ ਪੱਕੇ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਹੋ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਵੀ ਪ੍ਰੇਸ਼ਾਨ …

Read More »

ਰਿਪੁਦਮਨ ਸਿੰਘ ਮਲਿਕ ਹੱਤਿਆ ਮਾਮਲੇ ‘ਚ ਦੋ ਵਿਅਕਤੀ ਗ੍ਰਿਫਤਾਰ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ …

Read More »

ਮਾਂਟ੍ਰੀਅਲ ਨੇੜੇ ਤਰਨਤਾਰਨ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਬਰੈਂਪਟਨ, ਤਰਨਤਾਰਨ : ਮਾਂਟ੍ਰੀਅਲ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਦੀ ਸੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ …

Read More »