Breaking News
Home / 2022 / August (page 11)

Monthly Archives: August 2022

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਝਾਰਖੰਡ ’ਚ ਈ.ਡੀ. ਦੀ ਛਾਪੇਮਾਰੀ

ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਹਿਯੋਗੀ ਦੇ ਘਰੋਂ ਏ.ਕੇ.47 ਬਰਾਮਦ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਈ.ਡੀ. ਵਲੋਂ ਝਾਰਖੰਡ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਇਕ ਸਹਿਯੋਗੀ ਪ੍ਰੇਮ ਪ੍ਰਕਾਸ਼ ਦੇ ਘਰੋਂ ਦੋ ਏ-ਕੇ.47 ਰਾਈਫਲਾਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ’ਚ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਨੇੜੇ ਮੁੱਲਾਂਪੁਰ ਗਰੀਬਦਾਸ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ …

Read More »

ਬਿਹਾਰ ’ਚ ਨਿਤੀਸ਼ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਭਾਜਪਾ ਨੇ ਕੀਤਾ ਵਾਕ ਆੳੂਟ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਅੱਜ ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਦੀ ਸਰਕਾਰ ਦਾ ਫਲੋਰ ਟੈਸਟ ਹੋਇਆ। ਇਸ ਵਿਚ ਮਹਾਂਗਠਜੋੜ ਸਰਕਾਰ ਨੇ ਵੱਡੇ ਬਹੁਮਤ ਨਾਲ ਭਰੋਸੇ ਦਾ ਵੋਟ ਜਿੱਤ ਲਿਆ। ਫਲੋਰ ਟੈਸਟ ਦੇ ਦੌਰਾਨ ਸੀਐਮ ਨਿਤੀਸ਼ ਕੁਮਾਰ ਅਤੇ ਡਿਪਟੀ ਸੀਐਮ ਤੇਜਸਵੀ ਯਾਦਵ ਨੇ ਭਾਜਪਾ ’ਤੇ …

Read More »

ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਕਾਂਗਰਸੀ

ਦੋ ਸਾਬਕਾ ਮੰਤਰੀ ਗਿ੍ਰਫਤਾਰ, ਇਕ ਜ਼ਮਾਨਤ ’ਤੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਕਾਂਗਰਸ ਪਾਰਟੀ ’ਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ। ਇਸਦਾ ਕਾਰਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਐਕਸ਼ਨ ਹੈ, ਜੋ ਲਗਾਤਾਰ ਸਾਬਕਾ ਕਾਂਗਰਸੀ ਮੰਤਰੀਆਂ ’ਤੇ ਹੋ ਰਿਹਾ ਹੈ। ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਤੋਂ ਬਾਅਦ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਪਹੁੰਚਣਗੇ ਮੁਹਾਲੀ

ਮੁੱਲਾਂਪੁਰ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਮੁਹਾਲੀ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ …

Read More »

ਪੰਜਾਬ ’ਚ ਪੁਲਿਸ ਭਰਤੀ ’ਤੇ ਕਰੈਡਿਟ ‘ਵਾਰ’

ਸੀਐਮ ਭਗਵੰਤ ਮਾਨ ਨੇ 4358 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਾਂਗਰਸ ਕਹਿੰਦੀ : ਇਹ ਤਾਂ ਅਸੀਂ ਭਰਤੀ ਕੀਤੇ ਸਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਪੁਲਿਸ ਭਰਤੀ ’ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਵਿਚਾਲੇ ਕਰੈਡਿਟ ਵਾਰ ਸ਼ੁਰੂ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ ਭਰਤੀ …

Read More »

ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਾਬਕਾ ਕਾਂਗਰਸੀ ਮੰਤਰੀ ਦੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਲੁਧਿਆਣਾ/ਬਿੳੂਰੋ ਨਿੳੂਜ਼ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿੳੂਰੋ ਨੇ ਲੰਘੇ ਕੱਲ੍ਹ ਟੈਂਡਰ ਘੁਟਾਲਾ ਮਾਮਲੇ ਵਿਚ ਲੁਧਿਆਣਾ ਤੋਂ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਲੁਧਿਆਣਾ ਦੀ …

Read More »

ਭਾਜਪਾ ਆਗੂ ਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਹੋਇਆ ਦੇਹਾਂਤ

2019 ’ਚ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ ਕਾਰਨ 42 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਫੋਗਾਟ ਦੇ ਪਰਿਵਾਰ ਵੱਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹੱਤਿਆ …

Read More »

ਫਰੀ ਚੋਣ ਵਾਅਦਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਚੀਫ਼ ਜਸਟਿਸ ਬੋਲੇ : ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ’ਤੇ ਚੋਣ ਕਮਿਸ਼ਨ ਕਿਵੇਂ ਲਗਾ ਸਕਦਾ ਹੈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਮੁਫ਼ਤ ਸਕੀਮਾਂ ਦੇਣ ਦੇ ਕੀਤੇ ਜਾਂਦੇ ਵਾਅਦਿਆਂ ਖਿਲਾਫ਼ ਲਗਾਈ ਗਈ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪਟੀਸ਼ਨ ਵਿਚ ਇਨ੍ਹਾਂ ਚੋਣ ਵਾਅਦਿਆਂ ’ਤੇ ਰੋਕ …

Read More »

ਭਾਰਤ ਭੂਸ਼ਣ ਆਸ਼ੂ ਦੀ ਗਿਫ਼ਤਾਰੀ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਸੀਂ ਨਹੀਂ ਕਰਦੇ ਬਦਲਾਖੋਰੀ ਦੀ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫ਼ਤਾਰੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰ ਰਿਹਾ ਹੈ। ਜਿਸ ਦੇ ਚਲਦਿਆਂ ਸਾਬਕਾ ਕਾਂਗਰਸੀ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ …

Read More »