ਸਾਰੇ ਪੀਆਈਵੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸੁਰੱਖਿਆ ’ਚ ਕਟੌਤੀ ਕਰਕੇ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਸਿਹਰਾ ਲੈਣ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਰੱਖਿਆ ਕਟੌਤੀ …
Read More »Monthly Archives: August 2022
ਕਾਂਗਰਸ ਨੂੰ ਨਵਾਂ ਪ੍ਰਧਾਨ ਅਗਲੇ 20 ਦਿਨਾਂ ’ਚ ਮਿਲੇਗਾ
ਰਾਹੁਲ ਤਿਆਰ ਨਹੀਂ ਅਤੇ ਕਮਾਨ ਸੋਨੀਆ ਗਾਂਧੀ ਕੋਲ ਹੀ ਰਹੇਗੀ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਗਲੇ 20 ਦਿਨਾਂ ਵਿਚ ਖਤਮ ਹੋ ਸਕਦੀ ਹੈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਪਾਰਟੀ ਪ੍ਰਧਾਨ …
Read More »ਭਿ੍ਰਸ਼ਟਾਚਾਰੀਆਂ ਅੱਗੇ ਨਹੀਂ ਝੁਕਾਂਗਾ : ਮਨੀਸ਼ ਸਿਸੋਦੀਆ
ਕਿਹਾ : ਭਾਜਪਾ ਨੇ ਆਪਣੀ ਪਾਰਟੀ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵੱਡਾ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ …
Read More »ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਪੇਸ਼
ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਮੁਹਾਲੀ/ਬਿਊਰੋ ਨਿਊਜ਼ ਡਰੱਗਜ਼ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ ਮੁਹਾਲੀ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ …
Read More »ਪਾਕਿਸਤਾਨ ’ਚ ਸਿੱਖ ਲੜਕੀ ਦੇ ਜਬਰੀ ਨਿਕਾਹ ਦੀ ਐਸਜੀਪੀਸੀ ਨੇ ਕੀਤੀ ਨਿੰਦਾ
ਭਾਰਤ ਸਰਕਾਰ ਕੋਲੋਂ ਦਖਲ ਦੀ ਕੀਤੀ ਗਈ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਵਿਚ ਇਕ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰਕੇ, ਉਸਦਾ ਜਬਰੀ ਨਿਕਾਹ ਕਰਨ ਦੇ ਮਾਮਲੇ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਨੇ ਸਖਤ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ …
Read More »ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ’ਚ ਵੱਡਾ ਸਿਆਸੀ ਝਟਕਾ
ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰਨਾਲ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ’ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ ਸ਼੍ਰੋਮਣੀ …
Read More »‘ਆਪ’ ਸਰਕਾਰ ਖਿਲਾਫ ਪੰਜਾਬ ਕਾਂਗਰਸ ਦਾ ਮੋਰਚਾ
ਵਿਜੀਲੈਂਸ ਦਫਤਰ ਮੁਹਾਲੀ ਦੇ ਬਾਹਰ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਬਕਾ ਮੰਤਰੀਆਂ ’ਤੇ ਲਟਕ ਰਹੀ ਵਿਜੀਲੈਂਸ ਕਾਰਵਾਈ ਦੀ ਤਲਵਾਰ ਦੇ ਚੱਲਦਿਆਂ ਕਾਂਗਰਸ ਨੇ ਆਰ-ਪਾਰ ਦੀ ਸਿਆਸੀ ਜੰਗ ਛੇੜ ਦਿੱਤੀ ਹੈ। ਕਾਂਗਰਸ ਨੇ ਅੱਜ ਸੋਮਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਾਂਗਰਸ ਦੇ …
Read More »ਕਾਂਗਰਸ ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਆਪਸੀ ਘਮਾਸਾਣ
ਪ੍ਰਤਾਪ ਸਿੰਘ ਬਾਜਵਾ ਨੂੰ ਹੀ ਕਾਂਗਰਸ ਭਵਨ ’ਚ ਨਹੀਂ ਹੋਣ ਦਿੱਤਾ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਲੋਂ ਵਿਜੀਲੈਂਸ ਦਫਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀਆਂ ਵਿਚ ਆਪਸੀ ਘਮਾਸਾਣ ਵੀ ਮਚਿਆ ਰਿਹਾ। ਇਸਦੇ ਚੱਲਦਿਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਨਹੀਂ ਦਾਖਲ …
Read More »ਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠ
ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਸਣੇ ਕਈ ਰਾਜਾਂ ਤੋਂ ਪਹੁੰਚੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜੇ। ਦਿੱਲੀ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ …
Read More »ਸਕਾਲਰਸ਼ਿਪ ਘੋਟਾਲੇ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ
ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤੋਂ ਪਿੱਛੇ ਹਟ ਗਈ ਹੈ। …
Read More »