ਪਾਰਟੀ ਨੇ ਚੋਣਾਂ ਸਬੰਧੀ ਕੇਂਦਰੀ ਕਮੇਟੀ ਵਿੱਚ ਵੀ ਕੀਤਾ ਫੇਰਬਦਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਵੱਡਾ ਫੇਰਬਦਲ ਕਰਦਿਆਂ ਪਾਰਟੀ ਦੇ ਸੰਸਦੀ ਬੋਰਡ ‘ਚੋਂ ਕੇਂਦਰੀ ਮੰਤਰੀ ਤੇ ਸਾਬਕਾ ਪਾਰਟੀ ਪ੍ਰਧਾਨ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬਾਹਰ ਕਰ ਦਿੱਤਾ ਹੈ। ਇਹ ਪਾਰਟੀ ਦੀ ਸਭ …
Read More »Monthly Archives: August 2022
ਦੇਸ਼ ਦੀਆਂ ਅਜੋਕੀਆਂ ਸਥਿਤੀਆਂ ਵਿਚ ਅਕਾਲੀ ਦਲ ਦਾ ਰੋਲ ਕੀ ਹੋਵੇ?
ਸਤਨਾਮ ਸਿੰਘ ਮਾਣਕ ਸ਼੍ਰੋਮਣੀ ਅਕਾਲੀ ਦਲ ਦਾ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੀ ਰਾਜਨੀਤੀ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੇ ਧਾਰਮਿਕ ਸਰੋਕਾਰਾਂ ਲਈ 1920 ਵਿਚ ਹੋਂਦ ‘ਚ ਆਇਆ ਸੀ ਅਤੇ ਇਸ ਨੇ ਅੰਗਰੇਜ਼ਾਂ ਦੇ …
Read More »ਭਾਰਤ ਦੀਆਂ ਜੇਲ੍ਹਾਂ ‘ਚ ਕੈਦੀਆਂ ਨਾਲੋਂ ਵਿਚਾਰ ਅਧੀਨ ਕੈਦੀਆਂ ਦੀ ਜ਼ਿਆਦਾ ਗਿਣਤੀ ਚਿੰਤਾਜਨਕ
ਗੁਰਮੀਤ ਸਿੰਘ ਪਲਾਹੀ ਭਾਰਤ ਦੀਆਂ ਜੇਲ੍ਹਾਂ ਵਿੱਚ ਇਸ ਵੇਲੇ ਛੇ ਲੱਖ ਦਸ ਹਜ਼ਾਰ ਕੈਦੀ ਹਨ, ਜਿਨ੍ਹਾਂ ਵਿਚੋਂ ਲਗਭਗ 80 ਫੀਸਦੀ ਵਿਚਾਰ ਅਧੀਨ ਹਨ। ਭਾਵ ਇਹ ਕੈਦੀ ਜਾਂ ਤਾਂ ਬਿਨਾਂ ਮੁਕੱਦਮਾ ਚਲਾਏ ਜੇਲ੍ਹ ਵਿੱਚ ਹਨ ਜਾਂ ਜਿਨ੍ਹਾਂ ਉਤੇ ਲੰਮੀ ਕਾਨੂੰਨੀ ਪ੍ਰਕਿਰਿਆ ਅਧੀਨ ਮੁਕੱਦਮੇ ਚੱਲ ਰਹੇ ਹਨ। ਦੁਨੀਆ ਦੀਆਂ ਜੇਲ੍ਹਾਂ ਵਿਚ ਵਿਚਾਰ …
Read More »ਪੰਜਾਬ ‘ਚ 150 ਕਰੋੜ ਰੁਪਏ ਦਾ ‘ਮਸ਼ੀਨਰੀ ਘੁਟਾਲਾ’!
ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਹੋ ਸਕਦੀ ਹੈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਖੇਤੀ ਮਸ਼ੀਨਰੀ ਖਰੀਦ ਵਿਚ 150 ਕਰੋੜ ਰੁਪਏ ਦਾ ਘੁਟਾਲਾ ਉਜਾਗਰ ਹੋਇਆ ਹੈ। ਸੂਬੇ ਵਿਚ ਤਿੰਨ ਸਾਲਾਂ ‘ਚ ਖਰੀਦੀਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਚੱਲ ਰਿਹਾ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਸਰਕਾਰ ਕੋਲੋਂ 1178 ਕਰੋੜ …
Read More »ਸਾਧੂ ਸਿੰਘ ਧਰਮਸੋਤ ਖਿਲਾਫ ਸੀਬੀਆਈ ਜਾਂਚ ਦੀ ਤਿਆਰੀ
ਪੰਜਾਬ ਵਿਚ ਹੋਏ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਹੋਵੇਗੀ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸ ਲਈ ਹਾਮੀ ਵੀ ਭਰ ਦਿੱਤੀ ਹੈ। ਇਸ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਸ਼ਿਕੰਜਾ ਕਸੇਗਾ। ਧਰਮਸੋਤ ਦੇ ਸਮਾਜਿਕ ਸੁਰੱਖਿਆ ਮੰਤਰੀ ਰਹਿੰਦਿਆਂ ਇਹ ਘੁਟਾਲਾ ਸਾਹਮਣੇ ਆਇਆ ਸੀ। …
Read More »ਕੈਨੇਡਾ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ‘ਚ 49 ਫੀਸਦੀ ਵਾਧਾ
ਦੇਸ਼’ਚਚੌਥੇ ਨੰਬਰ’ਤੇ ਪੰਜਾਬੀ ਓਟਾਵਾ/ਬਲਜਿੰਦਰ ਸੇਖਾ : ਪਿਛਲੇ ਸਾਲ ਕਰਵਾਈ ਗਈ ਮਰਦਮਸ਼ੁਮਾਰੀ ਵਿੱਚ ਕੈਨੇਡਾ ਵਿਚ ਘਰਾਂ ‘ਚ ਅੰਗਰੇਜ਼ੀ ਅਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ‘ਤੇ ਦਰਜ ਕੀਤੀ ਗਈ ਹੈ। ਸਟੈਸਟਿਕਸ ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ਵਿਚ ਇੰਗਲਿਸ਼ …
Read More »ਐਨ.ਆਰ.ਆਈਜ਼ ਨੂੰ ਮਿਲ ਸਕਦਾ ਹੈ ਵੋਟ ਦਾ ਅਧਿਕਾਰ!
ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਦੇਸ਼ ‘ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਜੇ.ਕੇ.ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਹਾਲੀ ਜ਼ਿਲ੍ਹੇ ਦੇ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਵਿਖੇ ਪਹੁੰਚਣਗੇ, ਜਿੱਥੇ ਉਹ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਮ ਨਾਲ ਬਣਿਆ ਹੈ। ਇਹ …
Read More »‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਵਾਦ ਸਬੰਧੀ ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
ਚੇਅਰਪਰਸਨ ਨੇ 7 ਦਿਨਾਂ ਵਿਚ ਕੀਤੀ ਜਵਾਬਤਲਬੀ ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਹੋਏ ਦੋ ਵਿਆਹਾਂ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਦਖਲ ਦੇ ਦਿੱਤਾ ਹੈ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਥਾਨਕ ਪ੍ਰਸ਼ਾਸਨ ਕੋਲੋਂ ਇਸਦੀ …
Read More »ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚਿਆ ਨੌਜਵਾਨ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਉਕਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਹੇਠ ਪੁਲਿਸ …
Read More »