Breaking News
Home / 2022 / August (page 2)

Monthly Archives: August 2022

ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼

14 ਸਤੰਬਰ ਨੂੰ ਮੁੜ ਕੀਤਾ ਗਿਆ ਤਲਬ, ਕੋਟਕਪੂਰਾ ਗੋਲੀ ਕਾਂਡ ਸਬੰਧੀ ਕੀਤੀ ਜਾਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੁੱਛਗਿੱਛ …

Read More »

ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਘੁਟਾਲੇ ਦੀਆਂ ਫਾਈਲਾਂ ਗਾਇਬ

ਦਾਗੀ ਅਫਸਰ ਨੂੰ ਚੇਅਰਮੈਨ ਬਣਾਉਣ ਦਾ ਰਿਕਾਰਡ ਨਹੀਂ ਮਿਲਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘੁਟਾਲੇ ਦੀਆਂ ਫਾਈਲ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਫਸਰ ਰਾਕੇਸ਼ ਸਿੰਗਲਾ ਨੂੰ ਸੈਂਟਰਲ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ। ਇਸਦੇ ਨਾਲ ਹੀ ਦੂਜੀ ਫਾਈਲ ਸਿੰਗਲਾ ਨੂੰ ਟੈਂਡਰ …

Read More »

ਪੰਜਾਬ ਵਿਚ ਇਕ ਸਾਲ ’ਚ 2600 ਖੁਦਕੁਸ਼ੀਆਂ

ਐਨ.ਸੀ.ਆਰ.ਬੀ. ਦੀ ਰਿਪੋਰਟ ਅਨੁਸਾਰ ਰੋਜ਼ਾਨਾ 7 ਵਿਅਕਤੀ ਕਰ ਰਹੇ ਹਨ ਖੁਦਕੁਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਲੋਕ ਤੇਜ਼ੀ ਨਾਲ ਆਤਮ ਹੱਤਿਆ ਦਾ ਕਦਮ ਉਠਾ ਰਹੇ ਹਨ। ਦੇਸ਼ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਜਾਨ ਗੁਆਉਣ ਵਾਲੇ ਵਿਅਕਤੀਆਂ ਵਿਚ ਪੰਜਾਬ ਦਾ ਅੰਕੜਾ ਜ਼ਿਆਦਾ ਹੈ। ਦੇਸ਼ ਵਿਚ ਕੁੱਲ ਆਤਮ ਹੱਤਿਆਵਾਂ …

Read More »

‘ਪੰਜਾਬ ਲੋਕ ਕਾਂਗਰਸ’ ਹੋ ਸਕਦੀ ਹੈ ਭੰਗ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ। ਸਮਝਿਆ ਜਾ ਰਿਹਾ ਹੈ ਕਿ …

Read More »

ਸੰਨੀ ਦਿਓਲ ਭਾਜਪਾ ਲਈ ਬਣੇ ਮੁਸੀਬਤ

ਗੁਰਦਾਸਪੁਰ ਪਹੁੰਚ ਕੇ ਕੇਂਦਰੀ ਮੰਤਰੀ ਲੇਖੀ ਗਿਣਾ ਰਹੀ ਹੈ ਉਪਲਬਧੀਆਂ ਗੁਰਦਾਸਪੁਰ/ਬਿੳੂਰੋ ਨਿੳੂਜ਼ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸੰਨੀ ਦਿਓਲ ਭਾਜਪਾ ਲਈ ਮੁਸ਼ਕਲ ਬਣ ਗਏ ਹਨ। ਸੰਨੀ ਦਿਓਲ ਲਗਾਤਾਰ ਆਪਣੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਗਾਇਬ ਹਨ। ਇਸਦੇ ਚੱਲਦਿਆਂ ਹੁਣ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਸੰਨੀ ਦੇ ਸਿਆਸੀ ਬਚਾਅ …

Read More »

ਸ੍ਰੀ ਮੁਕਤਸਰ ਸਾਹਿਬ ’ਚ ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ

ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਰੋਸ ਵਧਿਆ ਸ੍ਰੀ ਮੁਕਤਸਰ ਸਾਹਿਬ/ਬਿੳੂਰੋ ਨਿੳੂਜ਼ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅੱਜ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। …

Read More »

ਵਿਵਾਦਾਂ ’ਚ ਘਿਰੇ ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ

ਇਨੋਵਾ ਗੱਡੀ ਨੂੰ ਲੈ ਕੇ ਵਿਜੀਲੈਂਸ ਦੀ ਰਾਡਾਰ ’ਤੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਜ਼ਮੀਨ ਘਪਲੇ ਵਿਚ ਘਿਰ ਗਏ ਹਨ। ਰੋਪੜ ਦੇ ਇਕ ਪਿੰਡ ਵਿਚ ਹੋਏ ਘਪਲੇ ਦੇ ਪੈਸਿਆਂ ਨਾਲ ਉਨ੍ਹਾਂ ਦੀ ਇਨੋਵਾ ਗੱਡੀ ਖਰਦੀ ਗਈ ਸੀ। ਵਿਜੀਲੈਂਸ ਜਾਂਚ ਵਿਚ ਇਸਦਾ ਖੁਲਾਸਾ …

Read More »

ਪੰਜਾਬ ਕਾਂਗਰਸ ਵਿਚ ਵਧਿਆ ਘਮਾਸਾਣ

ਇੰਚਾਰਜ ਹਰੀਸ਼ ਚੌਧਰੀ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਵਿਚ ਘਮਾਸਾਣ ਵਧਦਾ ਹੀ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨੋਟਿਸ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਆਲ ਇੰਡੀਆ ਕਿਸਾਨ ਕਾਂਗਰਸ ਦੇ …

Read More »

ਪੰਜਾਬ ’ਚ ਘਟਿਆ ਦੁੱਧ ਦਾ ਉਤਪਾਦਨ

‘ਲੰਪੀ’ ਬਿਮਾਰੀ ਨਾਲ 10 ਹਜ਼ਾਰ ਪਸ਼ੂਆਂ ਦੀ ਹੋ ਚੁੱਕੀ ਹੈ ਮੌਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪਸ਼ੂਆਂ ਨੂੰ ਹੋਈ ਲੰਪੀ ਬਿਮਾਰੀ ਨਾਲ ਪੰਜਾਬ ਵਿਚ ਦੁੱਧ ਉਤਪਾਦਨ ’ਤੇ ਵੀ ਅਸਰ ਪੈਣ ਲੱਗਾ ਹੈ। ਪੂਰੇ ਪੰਜਾਬ ਵਿਚ ਰੋਜ਼ਾਨਾ 3 ਕਰੋੜ ਲੀਟਰ ਤੋਂ ਵੀ ਵੱਧ ਦੁੱਧ ਦਾ ਉਤਪਾਦਨ ਹੁੰਦਾ ਸੀ, ਜੋ ਹੁਣ ਘੱਟ ਕੇ 2 ਕਰੋੜ …

Read More »

ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ

ਬੀਐਸਐਫ ਨੇ ਮਾਈਨਿੰਗ ਨੂੰ ਸੁਰੱਖਿਆ ਲਈ ਦੱਸਿਆ ਸੀ ਖਤਰਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦਾ ਮੰਨਣਾ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ। ਪੰਜਾਬ …

Read More »