ਸੁਪਰੀਮ ਕੋਰਟ ਨੇ ਐੱਨ.ਆਰ.ਆਈਜ਼. ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ …
Read More »Monthly Archives: August 2022
ਲਾਲ ਕਿਲਾ ਹਿੰਸਾ ਮਾਮਲੇ ’ਤੇ ਲਾਲਜੀਤ ਭੁੱਲਰ ਨੇ ਤੋੜੀ ਚੁੱਪ
ਕਿਹਾ : ਮੈਂ ਕਿਸਾਨ ਦਾ ਪੁੱਤਰ ਹਾਂ, ਕਿਸਾਨ ਅੰਦੋਲਨ ’ਚ ਜਾ ਕੇ ਕੁੱਝ ਗਲਤ ਨਹੀਂ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਦੀ ਵੀਡੀਓ ਵਿਚ ਨਜ਼ਰ ਆਉਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਇਸ ਮਾਮਲੇ ਨੂੰ ਲੈ ਕੇ ਅੱਜ ਆਪਣੀ ਚੁੱਪ …
Read More »ਨਿਤਿਸ਼ ਕੁਮਾਰ ਨੇ ਕੈਬਨਿਟ ਵਿਸਥਾਰ ਤੋਂ ਬਾਅਦ ਵਿਭਾਗਾਂ ਦੀ ਕੀਤੀ ਵੰਡ
ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਸਮੇਤ ਪੰਜ ਮਹਿਕਮੇ ਰੱਖੇ ਆਪਣੇ ਕੋਲ, ਤੇਜਸਵੀ ਯਾਦਵ ਬਣੇ ਸਿਹਤ ਮੰਤਰੀ ਪਟਨਾ/ਬਿਊਰੋ ਨਿਊਜ਼ : ਬਿਹਾਰ ਦੀ ਨਿਤਿਸ਼ ਕੁਮਾਰ ਕੈਬਨਿਟ ਦਾ ਅੱਜ ਵਿਸਥਾਰ ਕੀਤਾ ਗਿਆ ਅਤੇ ਕੁੱਝ ਦੇਰ ਬਾਅਦ ਹੀ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਆਪਣੇ ਕੋਲ ਗ੍ਰਹਿ ਵਿਭਾਗ …
Read More »ਬਿਕਰਮ ਮਜੀਠੀਆ ਨੇ ਖਟਕੜ ਕਲਾਂ ’ਚ ਸ਼ਹੀਦੀ ਸਮਾਰਕ ’ਤੇ ਟੇਕਿਆ ਮੱਥਾ
ਕਿਹਾ : ਕਾਂਗਰਸ ਨੇ ਮੇਰੇ ’ਤੇ ਝੂਠਾ ਪਰਚਾ ਦਰਜ ਕਰਨ ਲਈ ਦੋ ਡੀਜੀਪੀ ਅਤੇ ਚਾਰ ਏਡੀਜੀਪੀ ਬਦਲੇ ਨਵਾਂਸ਼ਹਿਰ/ਬਿਊਰੋ ਨਿਊਜ਼ : ਡਰੱਗ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਉਹ ਆਪਣੇ ਸਮਰਥਕਾਂ ਸਮੇਤ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ …
Read More »ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੰਜ ਮਹੀਨੇ ਹੋਏ ਪੂਰੇ
ਪੰਜ ਕੈਬਨਿਟ ਮੰਤਰੀਆਂ ਨੇ ਰਿਪੋਰਟ ਕਾਰਡ ਪੇਸ਼ ਕਰਕੇ ਪੰਜਾਬ ਸਰਕਾਰ ਦਾ ਕੀਤਾ ਗੁਣਗਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਪਣੇ ਪੰਜ ਮਹੀਨੇ ਪੂਰੇ ਕਰ ਲਏ ਹਨ। ਇਸ ਮੌਕੇ ਪੰਜਾਬ ਦੇ ਪੰਜ ਕੈਬਨਿਟ ਮੰਤਰੀਆਂ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਕਰਕੇ …
Read More »ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੇ 11 ਨਵੇਂ ਜੱਜ
ਸੁਖਬੀਰ ਸਿੰਘ ਬਾਦਲ ਨੇ ਚੁੱਕੇ ਸਵਾਲ ਕਿਹਾ : 11 ਵਿਚੋਂ ਇੱਕ ਵੀ ਜੱਜ ਸਿੱਖ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ 11 ਨਵੇਂ ਜੱਜ ਮਿਲ ਗਏ ਹਨ ਅਤੇ ਇਨ੍ਹਾਂ ਨਵੇਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਅਹੁਦੇ ਦੀ ਸਹੁੰ ਚੁਕਾਈ। ਇਸਦੇ ਨਾਲ ਹੀ ਹੁਣ ਹਾਈਕੋਰਟ …
Read More »ਹਿੰਦੋਸਤਾਨ ਦੀ ਵੰਡ ਵੇਲੇ ਜਾਨ ਗੁਆਉਣ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤਾ ਗਿਆ ਯਾਦ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਦੋਹਾਂ ਮੁਲਕਾਂ ਦੀਆਂ ਸਰਕਾਰਾਂ ਸ਼ੋਕ ਮਤੇ ਕਰਨ ਪਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਜਾਨ ਗੁਆਉਣ ਵਾਲੇ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ। ਇਸ …
Read More »ਜੰਮੂ ਕਸ਼ਮੀਰ ’ਚ ਨਹੀਂ ਰੁਕ ਰਹੇ ਟਾਰਗਿਟ ਕਿਲਿੰਗ ਦੇ ਮਾਮਲੇ
ਸ਼ੋਪੀਆ ’ਚ ਕਸ਼ਮੀਰੀ ਪੰਡਿਤ ਦੀ ਗੋਲੀ ਮਾਰ ਕੇ ਹੱਤਿਆ ਜੰਮੂ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਵਿਚ ਇਕ ਵਾਰ ਫਿਰ ਟਾਰਗਿਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਦੀ ਗੋਲੀਬਾਰੀ ’ਚ ਕਸ਼ਮੀਰੀ ਪੰਡਿਤ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ …
Read More »ਕਸ਼ਮੀਰ ’ਚ ਆਈ.ਟੀ.ਬੀ.ਪੀ. ਦੀ ਬੱਸ ਨਦੀ ’ਚ ਡਿੱਗੀ
ਫੌਜ ਦੇ 7 ਜਵਾਨ ਹੋਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਪਹਿਲਗਾਮ ਵਿਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਡੂੰਘੀ ਨਦੀ ਵਿਚ ਡਿੱਗ ਗਈ। ਇਸ ਹਾਦਸੇ ਵਿਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ੍ਹ ਹੋਣਾ ਦੱਸਿਆ ਜਾ ਰਿਹਾ ਹੈ। …
Read More »ਲੁਧਿਆਣਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ
ਕਿਹਾ : ਅਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਸਥਿਤ ਗੁਰੂ ਨਾਨਕ ਸਟੇਡੀਅਮ ਵਿਚ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਕੋਲੋਂ ਸਲਾਮੀ ਵੀ ਲਈ। ਇਸ …
Read More »