Breaking News
Home / 2022 / August (page 24)

Monthly Archives: August 2022

ਪੰਜਾਬ ’ਚ ਮੁਹੱਲਾ ਕਲੀਨਿਕਾਂ ਦੀ ਭਲਕੇ ਹੋਵੇਗੀ ਸ਼ੁਰੂਆਤ

ਈ-ਟੋਕਨ ਰਾਹੀਂ ਮਰੀਜ਼ ਲੈਣਗੇ ਡਾਕਟਰ ਤੋਂ ਸਲਾਹ, 212 ਟੈਸਟ ਕਰਵਾਉਣ ਦੀ ਲੋਕਾਂ ਨੂੰ ਮਿਲੇਗੀ ਸਹੂਲਤ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ 75ਵੇਂ ਅਜ਼ਾਦੀ ਦਿਹਾੜੇ ਮੌਕੇ ਭਲਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਹ 75 ਮੁਹੱਲਾ ਕਲੀਨਿਕ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣ …

Read More »

ਜੋਤੀ ਨੂਰਾਂ ਅਤੇ ਕੁਨਾਲ ਪਾਸੀ ਫਿਰ ਇਕ ਹੋਏ

ਕਿਹਾ : ਲੋਕਾਂ ਦੀਆਂ ਦੁਆਵਾਂ ਨੇ ਸਾਨੂੰ ਫਿਰ ਮਿਲਾ ਦਿੱਤਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀਆਂ ਮਸ਼ਹੂਰ ਸੂਫੀ ਗਾਇਕ ਨੂਰਾਂ ਸਿਸਟਰ ਦੀ ਜੋਤੀ ਨੂਰਾਂ ਦਾ ਆਪਣੇ ਪਤੀ ਕੁਨਾਲ ਪਾਸੀ ਨਾਲ ਸਮਝੌਤਾ ਹੋ ਗਿਆ ਅਤੇ ਅੱਜ ਦੋਵੇਂ ਫਿਰ ਤੋਂ ਇਕ ਹੋ ਗਏ। ਦੋਵਾਂ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ ਦੇ ਮੈਡਲ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਕਿਹਾ : ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ 2022 ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਆਪਣੀ ਸਰਕਾਰੀ ਰਿਹਾਇਸ਼ ’ਤੇ 11 ਵਜੇ ਭਾਰਤੀ ਖਿਡਾਰੀਆਂ ਨੂੰ ਮਿਲੇ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ …

Read More »

ਦਿੱਲੀ ’ਚ ਮੰਕੀਪਾਕਸ ਦਾ ਪੰਜਵਾਂ ਮਾਮਲਾ ਆਇਆ ਸਾਹਮਣੇ

ਦੇਸ਼ ’ਚ ਹੁਣ ਤੱਕ ਪੰਕੀਪਾਕਸ 10 ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਮੰਕੀਪਾਕਸ ਦਾ 5ਵਾਂ ਮਾਮਲਾ ਸਾਹਮਣੇ ਆਇਆ ਹੈ। ਪੀੜਤ 22 ਸਾਲ ਦੀ ਮਹਿਲਾ ਹੈ, ਜਿਸ ਨੂੰ ਲੋਕਨਾਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਹਿਲਾ ਦੀ ਹਾਲੀ ਟਰੈਵਲ ਹਿਸਟਰੀ ਸਾਹਮਣੇ ਨਹੀਂ ਆਈ। ਦੇਸ਼ ’ਚ ਮੰਕੀਪਾਕਸ ਦੇ ਕੁੱਲ 10 ਮਾਮਲੇ …

Read More »

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫਿਰ ਹੋਇਆ ਕਰੋਨਾ

ਦੋ ਮਹੀਨੇ ’ਚ ਸੋਨੀਆ ਗਾਂਧੀ ਵਾਰ ਆਏ ਕਰੋਨਾ ਪਾਜੇਟਿਵ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਅਤੇ ਉਹ ਹੁਣ ਇਕਾਂਤਵਾਸ ਵਿਚ ਰਹਿਣਗੇ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਕੀਤਾ ਐਲਾਨ

ਕਿਹਾ : ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਬਾਬਾ ਬਕਾਲਾ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਸਬੰਧੀ ਹੋਏ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਵਿਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਐਲਾਨ ਵੀ ਕੀਤਾ। …

Read More »

‘ਆਪ’ ਵਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ’ਚ ਖੋਲ੍ਹੇ ਜਾਣਗੇ 100 ਮੁਹੱਲਾ ਕਲੀਨਿਕ

ਸਿਹਤ ਮੰਤਰੀ ਨੇ ਕਿਹਾ : ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ‘ਆਮ ਆਦਮੀ ਕਲੀਨਿਕ’ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ 100 ਮੁਹੱਲਾ ਕਲੀਨਿਕ ਸਮਰਪਿਤ ਕਰੇਗੀ। ਇਹ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ …

Read More »

ਡਾ. ਰਾਜ ਬਹਾਦਰ ਦੇ ਅਸਤੀਫੇ ਤੋਂ ਮੈਡੀਕਲ ਸਟਾਫ, ਮਰੀਜ਼ ਅਤੇ ਹੋਰ ਲੋਕ ਵੀ ਖੁਸ਼

ਢੋਲ ਦੀ ਤਾਲ ’ਤੇ ਮਨਾਈ ਗਈ ਖੁਸ਼ੀ ਫਰੀਦਕੋਟ/ਬਿੳੂਰੋ ਨਿੳੂਜ਼ ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਿਚਾਲੇ ਹੋਏ ਵਿਵਾਦ ਤੋ ਬਾਅਦ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ …

Read More »

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਪੰਜਾਬ ’ਚ ਸਿਆਸਤ ਗਰਮਾਈ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ : ‘ਆਪ’ ਅਤੇ ਮਜੀਠੀਆ ’ਚ ਹੋਈ 75:25 ਦੀ ਗੇਮ ਚੰਡੀਗੜ੍ਹ/ਬਿਊਰੋ ਨਿਊਜ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ’ਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਉਤੇ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਮਜੀਠੀਆ ’ਤੇ ਜਦੋਂ ਐੱਫਆਈਆਰ ਦਰਜ ਹੋਈ ਸੀ, ਉਸ …

Read More »

ਕਸ਼ਮੀਰ ’ਚ ਫਿਰ ਟਾਰਗਿਟ ਕਿਲਿੰਗ

ਅੱਤਵਾਦੀਆਂ ਨੇ ਬਿਹਾਰੀ ਮਜ਼ਦੂਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸਦੁਨਾਰਾ ਪਿੰਡ ਵਿਚ ਅੱਤਵਾਦੀਆਂ ਨੇ ਅੱਜ ਸ਼ੁੱਕਰਵਾਰ ਤੜਕੇ ਇਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ। ਇਸਦੀ ਪਹਿਚਾਣ ਮੁਹੰਮਦ ਅਮਰੇਜ ਵਜੋਂ ਹੋਈ ਅਤੇ ਇਸਦੀ …

Read More »