ਹੁਣ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨਗੇ ਨਿਤੀਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਤੀਸ਼ ਕੁਮਾਰ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਤੋੜ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਸਿਆਸੀ ਝਟਕਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਨਤਾ ਦਲ (ਯੂ) ਦੇ …
Read More »Monthly Archives: August 2022
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਹੋਇਆ ਕਰੋਨਾ
ਟਵੀਟ ਕਰਕੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਖੁਦ ਸੰਸਦ ਮੈਂਬਰ ਔਜਲਾ ਨੇ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਕਿਹਾ ਕਿ ਮੈਂ ਖੁਦ ਨੂੰ ਕੁਆਰਨਟੀਨ ਕਰ ਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਮੈਂ ਕਰੋਨਾ ਪਾਜ਼ੇਟਿਵ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਰਾਜ ਸਭਾ ਵਿਚ ਪੰਜਾਬੀ ‘ਚ ਸਮੱਗਰੀ ਮੁਹੱਈਆ ਕਰਵਾਉਣ ਦੀ ਮੰਗ ਨੂੰ ਪਿਆ ਬੂਰ
ਸੁਲਤਾਨਪੁਰ ਲੋਧੀ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦੀ ਵਿਦਾਇਗੀ ਸਮੇਂ ਵੀ ਆਪਣੀ ਮੰਗ ਨੂੰ ਦ੍ਰਿੜ੍ਹਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਜਾਂਦੇ-ਜਾਂਦੇ ਉਹ ਪੰਜਾਬੀ ਮਾਂ ਬੋਲੀ ਵਿਚ ਸਮੱਗਰੀ ਮੁਹੱਈਆ ਕਰਵਾਉਣ ਬਾਰੇ …
Read More »ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਚ ਬਦਲਾਅ ਲਈ ਸੁਰਾਂ ਤਿੱਖੀਆਂ ਹੋਈਆਂ
ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਅੰਮ੍ਰਿਤਸਰ ‘ਚ ਮੀਟਿੰਗ; ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2017 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ ਤੋਂ ਬਾਅਦ ਲਗਾਤਾਰ ਹੋ ਰਹੀਆਂ ਹਾਰਾਂ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਬਦਲਾਅ ਸਬੰਧੀ ਸੁਰਾਂ ਤਿੱਖੀਆਂ ਹੋਣੀਆਂ ਸ਼ੁਰੂ ਹੋ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ …
Read More »ਰਾਘਵ ਚੱਢਾ ਵੱਲੋਂ ਪੰਜਾਬ ਬਾਰੇ ਸੁਝਾਅ ਲੈਣ ਲਈ ਨੰਬਰ ਜਾਰੀ
ਲੋਕ ਫੋਨ ਜਾਂ ਵਟਸਐਪ ‘ਤੇ ਵੀਡੀਓ ਅਤੇ ਦਸਤਾਵੇਜ਼ ਕਰ ਸਕਣਗੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਤੋਂ ਸੂਬੇ ਦੇ ਵੱਖ-ਵੱਖ ਮੁੱਦਿਆਂ ਬਾਰੇ ਸੁਝਾਅ ਲੈਣ ਲਈ ਮੋਬਾਈਲ ਨੰਬਰ 99109-44444 ਜਾਰੀ ਕੀਤਾ ਹੈ। ਇਸ ‘ਤੇ ਲੋਕ ਫੋਨ …
Read More »ਸੱਤਾ ਪ੍ਰਾਪਤੀ ਦੀ ਥਾਂ ਸਿੱਖੀ ਦੇ ਪ੍ਰਚਾਰ ‘ਚ ਯੋਗਦਾਨ ਪਾਉਣ ਅਕਾਲੀ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਕਿ ਜੇ ਉਨ੍ਹਾਂ ਜਥੇਬੰਦੀ ਦਾ ਵਜੂਦ ਬਚਾਉਣਾ ਹੈ ਤਾਂ ਉਹ ਸੱਤਾ ਪ੍ਰਾਪਤੀ ਦਾ ਮੰਤਵ ਇਕ ਪਾਸੇ ਰੱਖ ਕੇ ਪੰਥ ਦੇ ਭਲੇ ਅਤੇ …
Read More »ਜਗਮੀਤ ਸਿੰਘ ਬਰਾੜ ਦੀ ਅਕਾਲੀ ਦਲ ਵਿਚੋਂ ਹੋ ਸਕਦੀ ਹੈ ਛੁੱਟੀ
ਪਾਰਟੀ ਅੰਦਰ ਬਾਗੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਨੂੰ ਕੱਢਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ‘ਬਾਗੀ’ ਆਗੂ ਜਗਮੀਤ ਸਿੰਘ ਬਰਾੜ ਨੂੰ ਕੱਢਣ ਦੀ ਤਿਆਰੀ ਖਿੱਚ ਲਈ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਗਮੀਤ ਸਿੰਘ ਬਰਾੜ …
Read More »ਕੁੱਖ ਤੇ ਰੁੱਖ ਬਚਾਉਣ ਦਾ ਹੋਕਾ
ਤੀਆਂ ਮੌਕੇ ਭਗਵੰਤ ਮਾਨ ਦੀ ਪਤਨੀ ਨੇ ਪਾਇਆ ਗਿੱਧਾ ਸੰਗਰੂਰ/ਬਿਊਰੋ ਨਿਊਜ਼ : ਕੁੱਖ ਅਤੇ ਰੁੱਖ ਨੂੰ ਬਚਾਉਣ ਦੇ ਸੱਦੇ ਤਹਿਤ ਸੰਗਰੂਰ ਜ਼ਿਲ੍ਹੇ ਦੇ ਉੱਚ ਪੁਲਿਸ, ਪ੍ਰਸ਼ਾਸਨਿਕ ਤੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਤੀਜ ਮੌਕੇ ਸਮਾਗਮ ‘ਤੀਆਂ ਤੀਜ ਦੀਆਂ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ …
Read More »ਜਲੰਧਰ ਦੇ ਸਕੂਲ ‘ਚ ਸਿੱਖ ਵਿਦਿਆਰਥੀ ਨੂੰ ਕੜਾ ਲਾਹੁਣ ਲਈ ਕਿਹਾ
ਸਿੱਖ ਤਾਲਮੇਲ ਕਮੇਟੀ ਨੇ ਪੁਲਿਸ ਕੇਸ ਦਰਜ ਕਰਨ ਦੀ ਕੀਤੀ ਮੰਗ ਜਲੰਧਰ/ਬਿਊਰੋ ਨਿਊਜ਼ : ਜਲੰਧਰ ‘ਚ ਪੈਂਦੇ ਸਿਟੀ ਪਬਲਿਕ ਸਕੂਲ ਮਕਸੂਦਾਂ ਵਿਚ ਸਿੱਖ ਵਿਦਿਆਰਥੀ ਦੇ ਹੱਥ ਵਿਚੋਂ ਕੜਾ ਲੁਹਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਸਿੱਖ ਤਾਲਮੇਲ ਕਮੇਟੀ ਨੇ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿਚ ਸ਼ਾਮਲ ਹੈ। ਸਿੱਖ …
Read More »