4.1 C
Toronto
Wednesday, January 14, 2026
spot_img

Monthly Archives: December, 0

ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਦੱਸਿਆ ‘ਬਿਮਾਰ’

ਕਿਹਾ : ਕਾਂਗਰਸ ਡਾਕਟਰ ਦੀ ਥਾਂ ਕੰਪਾਊਂਡਰ ਤੋਂ ਲੈ ਰਹੀ ਹੈ ਦਵਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੀ ਹਾਲਤ ਹੁਣ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ...

ਇੰਪੋਰਟ-ਐਕਸਪੋਰਟ ਲਈ ਭਗਵੰਤ ਮਾਨ ਸਰਕਾਰ ਖਰੀਦੇਗੀ ਤਿੰਨ ਮਾਲਗੱਡੀਆਂ

ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਬਣੇਗਾ ਪਹਿਲਾ ਸੂਬਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦੀ ਹੀ ਰੇਲਵੇ ਵਿਭਾਗ ਤੋਂ ਤਿੰਨ ਮਾਲ ਗੱਡੀਆਂ...

ਆਮ ਆਦਮੀ ਪਾਰਟੀ ਨੇ ਬੇਅਦਬੀ ਅਤੇ ਗੋਲੀਕਾਂਡ ਲਈ ਸੁਖਬੀਰ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਸੁਖਬੀਰ ਬਾਦਲ ਬੋਲੇ : ਸੰਮਨ ਹਜ਼ਾਰਾਂ ਲੋਕਾਂ ਨੂੰ ਆਉਂਦੇ ਨੇ, ਸ਼ਰਾਬ ਘੋਟਾਲੇ ’ਚ ਆਪਣਾ ਬਚਾਅ ਕਰੇ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ...

ਜਸਟਿਸ ਉਦੈ ਉਮੇਸ਼ ਲਲਿਤ ਬਣੇ ਦੇਸ਼ ਦੇ 49ਵੇਂ ਚੀਫ ਜਸਟਿਸ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਤੀ ਭਵਨ ’ਚ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਉਦੈ ਉਮੇਸ ਲਲਿਤ ਨੇ ਅੱਜ ਭਾਰਤ ਦੇ 49ਵੇਂ ਚੀਫ...

ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਪੰਜਾਬ ਕਾਂਗਰਸ ਅੰਦਰ ਵਧਿਆ ਕਲੇਸ਼

ਖਹਿਰਾ ਨੇ ਵੜਿੰਗ ਨੂੰ ਦਿੱਤੀ ਸਲਾਹ-ਕਿਹਾ ਇਕ ਵਿਅਕਤੀ ਪਿੱਛੇ ਪਾਰਟੀ ਕੇਡਰ ਦੀ ਐਨਰਜੀ ਬਰਬਾਦ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਅੰਦਰ ਫਿਰ ਤੋਂ ਕਲੇਸ਼...

ਗੁਲਾਮ ਨਬੀ ਅਜ਼ਾਦ ਤੋਂ ਬਾਅਦ ਮਨੀਸ਼ ਤਿਵਾੜੀ ਨੇ ਵੀ ਦਿਖਾਈ ਬਾਗੀ ਤੇਵਰ

ਕਿਹਾ : ਮੈਂ ਕਾਂਗਰਸ ’ਚ ਕਿਰਾਏਦਾਰ ਨਹੀਂ, ਬਲਕਿ ਪਾਰਟੀ ਦਾ ਹਿੱਸੇਦਾਰ ਅਤੇ ਮੈਂਬਰ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਗੁਲਾਮ ਨਬੀ ਅਜ਼ਾਦ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ...

ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਵਿਜੀਲੈਂਸ ਨੇ ਜਾਂਚ ਆਰੰਭੀ

ਸਾਬਕਾ ਵਿੱਤ ਮੰਤਰੀ ਦੇ ਓਐੱਸਡੀ ਵਿਰੁੱਧ ਵੀ ਵਿਜੀਲੈਂਸ ਕੋਲ ਪੁੱਜੀ ਸ਼ਿਕਾਇਤ ਬਠਿੰਡਾ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ...

ਪੰਜਾਬ ’ਚ ਟਾਟਾ ਸਟੀਲ ਲਗਾਏਗਾ 2600 ਕਰੋੜ ਦਾ ਪਲਾਂਟ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਟਾਟਾ ਸਟੀਲ 2600 ਕਰੋੜ ਰੁਪਏ ਦਾ ਪਲਾਂਟ ਲਗਾਉਣ ਜਾ ਰਿਹਾ ਹੈ। ਇਸ ਦੀ...

ਸੁਖਬੀਰ ਬਾਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਛਿੜੀ ਸਿਆਸੀ ਜੰਗ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ : ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੁਆ ਕੇ ਰਹਾਂਗੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ...

31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਕਿਹਾ : 30 ਅਗਸਤ ਤੱਕ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲੀ ਤਾਂ ਅਗਲੀ ਰਣਨੀਤੀ ਉਲੀਕਾਂਗੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਫਗਵਾੜਾ ਵਿਚ ਸ਼ੂਗਰ ਮਿੱਲ ਦੇ ਸਾਹਮਣੇ ਕਿਸਾਨਾਂ ਦਾ ਧਰਨਾ...
- Advertisment -
Google search engine

Most Read