Breaking News
Home / 2022 / August (page 30)

Monthly Archives: August 2022

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਰਾਜ ਬਹਾਦਰ ਦਾ ਅਸਤੀਫਾ ਕੀਤਾ ਮਨਜ਼ੂਰ

ਸਿਹਤ ਮੰਤਰੀ ਜੌੜਾਮਾਜਰਾ ਨੇ ਹਸਪਤਾਲ ’ਚ ਮਾੜੇ ਪ੍ਰਬੰਧਾਂ ਨੂੰ ਦੇਖ ਕੇ ਵੀ.ਸੀ. ਦੀ ਕੀਤੀ ਸੀ ਖਿਚਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿਛਲੀਂ ਦਿਨੀਂ ਫਰੀਦਕੋਟ …

Read More »

ਕਾਮਨਵੈਲਥ ਖੇਡਾਂ ਤੋਂ ਬਾਅਦ ਪਾਕਿ ਦੇ ਦੋ ਬੌਕਸਰ ਗਾਇਬ

ਯੂਰੋਪ ਵਿਚ ਨਾਗਰਿਕਤਾ ਲੈਣ ਲਈ ਭੱਜਣ ਦਾ ਸ਼ੱਕ ਲੰਡਨ/ਬਿਊਰੋ ਨਿਊਜ਼ ਕਾਮਨਵੈਲਥ ਖੇਡਾਂ ਵਿਚ ਹਿੱਸਾ ਲੈਣ ਗਏ ਪਾਕਿਸਤਾਨੀ ਖਿਡਾਰੀਆਂ ਦੇ ਦਲ ਵਿਚੋਂ ਦੋ ਬੌਕਸਰ ਗਾਇਬ ਹੋ ਗਏ ਹਨ। ਇਸ ਤੋਂ ਬਾਅਦ ਬੌਕਸਿੰਗ ਫੈਡਰੇਸ਼ਨ ਇਨ੍ਹਾਂ ਦਾ ਪਤਾ ਲਗਾਉਣ ਵਿਚ ਜੁਟ ਗਈ ਹੈ। ਹੁਣ ਤੱਕ ਇਨ੍ਹਾਂ ਖਿਡਾਰੀਆਂ ਦਾ ਪਤਾ ਨਹੀਂ ਲੱਗਾ ਹੈ। ਗਾਇਬ …

Read More »

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੂੰ ਮੁੜ ਹੋਇਆ ਕਰੋਨਾ

ਖੁਦ ਨੂੰ ਘਰ ’ਚ ਕੀਤਾ ਇਕਾਂਤਵਾਸ, ਕਰੋਨਾ ਨਿਯਮਾਂ ਦੀ ਕਰ ਰਹੇ ਨੇ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਮੁੜ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਘਰ ਵਿਚ ਹੀ ਇਕਾਂਤਵਾਸ …

Read More »

ਨਿਤਿਸ਼ ਕੁਮਾਰ ਮੁੜ ਬਣੇ ਬਿਹਾਰ ਦੇ ਮੁੱਖ ਮੰਤਰੀ

ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਪਟਨਾ/ਬਿਊਰੋ ਨਿਊਜ਼ : ਜਨਤਾ ਦਲ ਯੂਨਾਈਟਿਡ ਮੁਖੀ ਨਿਤਿਸ਼ ਕੁਮਾਰ ਨੇ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਆਗੂ ਤੇਜਸਵੀ ਯਾਦਵ ਨੇ ਵੀ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ …

Read More »

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ

ਪੰਚਾਇਤ ਮੰਤਰੀ ਵੱਲੋਂ ਖਾਲੀ ਕਰਵਾਈ ਗਈ ਜ਼ਮੀਨ ’ਤੇ ਹਾਈ ਕੋਰਟ ਨੇ ਲਗਾਈ ਸਟੇਅ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੁੱਲਾਂਪੁਰ ਨੇੜੇ ਲਗਭਗ 2800 ਏਕੜ ਖਾਲੀ ਕਰਵਾਈ ਜ਼ਮੀਨ ’ਤੇ ਹਾਈ ਕੋਰਟ …

Read More »

ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਈ ਸਖਤ

ਦੂਜੇ ਸੂਬਿਆਂ ਤੋਂ ਆਉਣ ਵਾਲੇ ਪਸ਼ੂਆਂ ਦੀ ਪੰਜਾਬ ’ਚ ਨਹੀਂ ਹੋਵੇਗੀ ਐਂਟਰੀ, ਪਸ਼ੂ ਮੇਲਿਆਂ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਲੰਪੀ ਸਕਿਨ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਸ਼ੂਆਂ …

Read More »

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਡਰੱਗ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗਜ਼ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿਚ ਮਜੀਠੀਆ ਨੂੰ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ …

Read More »

ਪੰਜਾਬ ਦੇ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਸਰਕਾਰ ਬਣਾ ਰਹੀ ਹੈ ਨਵੀਂ ਪਾਲਿਸੀ

ਸੋਨੇ ਦਾ ਤਮਗਾ ਜਿੱਤਣ ਵਾਲਾ ਬਣੇਗਾ ਕਲਾਸ ਵਨ ਅਫਸਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਬਿਹਤਰ ਰਿਹਾ ਹੈ। ਖਿਡਾਰੀਆਂ ਨੂੰ ਵਾਜਬ ਸਨਮਾਨ ਮਿਲੇ, ਇਸੋ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਇਕ ਨਵੀਂ ਪਾਲਿਸੀ ਤਿਆਰ ਕਰ ਰਹੀ ਹੈ। ਇਸਦੇ ਤਹਿਤ ਖਿਡਾਰੀਆਂ ਨੂੰ ਉਨ੍ਹਾਂ …

Read More »

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਆਮਿਰ ਖਾਨ

ਫਿਲਮ ‘ਲਾਲ ਸਿੰਘ ਚੱਢਾ’ ਭਲਕੇ ਬੁੱਧਵਾਰ ਨੂੰ ਹੋਵੇਗੀ ਰਿਲੀਜ਼ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਵਿਵਾਦਾਂ ਵਿਚ ਘਿਰੀ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਅੱਜ ਬੁੱਧਵਾਰ ਸਵੇਰੇ ਸਾਢੇ ਪੰਜ ਵਜੇ ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ …

Read More »

ਕੋਰਬੇਵੈਕਸ ਨੂੰ ਬੂਸਟਰ ਡੋਜ਼ ਵਜੋਂ ਮਿਲੀ ਮਨਜੂਰੀ

18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਟੀਕਾ ਲਗਵਾ ਸਕਣਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਵਿਚ ਕਰੋਨਾ ਦੀ ਲਾਗ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਾਵਧਾਨੀ ਦੀ ਖੁਰਾਕ ਵਜੋਂ ਕੋਰਬੇਵੈਕਸ ਵੈਕਸੀਨ ਨੂੰੂ ਮਨਜੂਰੀ ਦਿੱਤੀ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਟੀਕਾ ਲਗਵਾ ਸਕਣਗੇ। ਕੇਂਦਰ ਸਰਕਾਰ ਨੇ …

Read More »