ਕਿਹਾ : ਕਿਹਾ ਆਪਣੇ ਘਰਾਂ ’ਤੇ ਲਗਾਓ ਕੇਸਰੀ ਝੰਡੇ ਮੁੱਖ ਮੰਤਰੀ ਭਗਵੰਤ ਮਾਨ ਬੋਲੇ ਸੰਵਿਧਾਨ ਦੀ ਸਹੁੰ ਖਾ ਕੇ ਤਿਰੰਗੇ ਤੋਂ ਦਿੱਕਤ ਕਿਉਂ? ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਲੋਕ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤਿਰੰਗਾ ਮੁਹਿੰਮ ਰਾਸ ਨਹੀਂ ਆ ਰਹੀ। ਸਿਮਰਨਜੀਤ ਸਿੰਘ ਮਾਨ ਨੇ …
Read More »Monthly Archives: August 2022
ਕਾਮਨਵੈਲਥ ਖੇਡਾਂ ’ਚ ਭਾਰਤੀ ਪਹਿਲਵਾਨਾਂ ਨੇ ਦਿਖਾਇਆ ਦਮ
ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਨੇ ਜਿੱਤੇ ਗੋਲਡ ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਗਲੈਂਡ ਦੇ ਬਰਮਿੰਘਮ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਦਾ 8ਵਾਂ ਦਿਨ ਭਾਰਤ ਲਈ ਬਹੁਤ ਹੀ ਮਹੱਤਵਪੂਰਨ ਰਿਹਾ। ਭਾਰਤ ਨੇ 6 ਤਮਗੇ ਜਿੱਤੇ ਜਿਨ੍ਹਾਂ ’ਚ 3 ਸੋਨੇ ਦੇ, ਇਕ ਚਾਂਦੀ ਦਾ ਅਤੇ 2 ਕਾਂਸੀ ਦੇ ਤਮਗੇ ਸ਼ਾਮਲ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਹੋਇਆ ਕਰੋਨਾ
ਟ੍ਰਾਈਸਿਟੀ ’ਚ ਲੰਘੇ 24 ਘੰਟਿਆਂ ਦੌਰਾਨ 400 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ’ਚ ਕਰੋਨਾ ਦੇ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਪ੍ਰੰਤੂ ਉਨ੍ਹਾਂ ਦੀ ਰਿਪੋਰਟ ਪਾਜੇਟਿਵ ਆਈ ਹੈ। ਉਨ੍ਹਾਂ …
Read More »ਸਰਾਵਾਂ ’ਤੇ ਟੈਕਸ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਦਿੱਤੀ ਸਫ਼ਾਈ
ਕਿਹਾ : ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਨਹੀਂ ਲਗਾਇਆ ਕੋਈ ਟੈਕਸ, ਨਾ ਹੀ ਐਸਜੀਪੀਸੀ ਨੂੰ ਭੇਜਿਆ ਗਿਆ ਕੋਈ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਸਰਾਵਾਂ ’ਤੇ 12 ਫੀਸਦੀ ਜੀਐਸਟੀ ਲਗਾਉਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ਼ ਇਨਡਾਇਰੈਕਟ …
Read More »ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫ਼ੀਸਦ ਦਾ ਵਾਧਾ
ਹੋਮ ਲੋਨ ਹੋਏ ਮਹਿੰਗੇ, ਕਰਜ਼ਦਾਰਾਂ ’ਤੇ ਮਹੀਨਾਵਾਰ ਕਿਸ਼ਤ ਦਾ ਬੋਝ ਵਧਿਆ ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਪ੍ਰਚੂਨ ਮਹਿੰਗਾਈ ਨੂੰ ਰੋਕਣ ਲਈ ਅੱਜ ਨੀਤੀਗਤ ਰੈਪੋ ਦਰ ਨੂੰ 0.5 ਫੀਸਦੀ ਵਧਾ ਕੇ 5.4 ਫੀਸਦੀ ਕਰ ਦਿੱਤਾ ਹੈ। ਇਸ ਨਾਲ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਧੇਗੀ। ਇਸ ਦੇ ਨਾਲ ਹੀ ਮੁਦਰਾ ਨੀਤੀ …
Read More »ਘਰੇਲੂ ਉਡਾਣਾ ’ਚ ਕਿਰਪਾਨ ’ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਹਿੰਦੂ ਸੈਨਾ ਵੱਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ …
Read More »ਸਾਧੂ ਸਿੰਘ ਧਰਮਸੋਤ ਇਕ ਹੋਰ ਮਾਮਲੇ ਵਿਚ ਘਿਰੇ
ਚੋਣਾਵੀ ਐਫੀਡੇਵਿਟ ’ਚ ਪਤਨੀ ਦੇ ਨਾਂ 500 ਗਜ਼ ਦੇ ਪਲਾਟ ਦਾ ਨਹੀਂ ਕੀਤਾ ਸੀ ਜ਼ਿਕਰ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਇਕ ਹੋਰ ਨਵੇਂ ਵਿਵਾਦ ਵਿਚ ਘਿਰ ਗਏ ਹਨ। ਉਨ੍ਹਾਂ ਪਤਨੀ ਦੇ ਨਾਂ ’ਤੇ 500 ਗਜ਼ ਦੇ ਪਲਾਟ ਦਾ ਚੋਣਾਵੀ ਐਫੀਡੇਵਿਟ ਕਿਤੇ ਵੀ ਜ਼ਿਕਰ …
Read More »ਮਹਿੰਗਾਈ ਖਿਲਾਫ਼ ਦੇਸ਼ ਭਰ ’ਚ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਪ੍ਰਦਰਸ਼ਨ
ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਵਧਦੀ ਮਹਿੰਗਾਈ ਖਿਲਾਫ਼ ਅੱਜ ਦੇਸ਼ ਭਰ ’ਚ ਕਾਂਗਰਸ ਪਾਰਟੀ ਵੱਲੋਂ ਪ੍ਰਦਰਸ਼ਨ ਕੀਤੇ ਗਏ ਸਨ। ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਪਰਿਵਾਰ ’ਤੇ ਵਿੰਨਿਆ ਸਿਆਸੀ ਨਿਸ਼ਾਨਾ
ਕਿਹਾ : 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅੱਜ ਕਿੱਥੇ ਹਨ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਮਸਤੂਆਣਾ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਇਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਸਟੇਟ …
Read More »ਰਿਸ਼ਵਤ ਵਿਵਾਦ ’ਤੇ ਸਾਹਮਣੇ ਆਏ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਕਿਹਾ : ਨਿਤਿਨ ਲੂਥਰਾ ਨਾਮੀ ਮੇਰਾ ਕੋਈ ਪੀਏ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾਬਸੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਨਿਤਿਨ ਲੂਥਰਾ ਨਾਮੀ ਕੋਈ ਪੀਏ ਹੀ ਨਹੀਂ। ਜਦਕਿ ਦੂਸਰੇ ਪਾਸੇ ਥਾਣੇਦਾਰ ਬਰਮਾ ਨੇ ਖੁਦ ਲਿਖ ਕੇ ਦਿੱਤਾ …
Read More »