ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ‘ਤੇ 12 ਫੀਸਦ ਜੀਐੱਸਟੀ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਹੈ, ਜਿਸ ਕਰਕੇ ਸ਼੍ਰੋਮਣੀ ਕਮੇਟੀ ਦੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਂ ਸਾਰਾਗੜੀ ਨਿਵਾਸ ‘ਤੇ ਵੀ ਲਗਪਗ ਦੋ ਕਰੋੜ ਰੁਪਏ ਤੋਂ ਵੱਧ ਟੈਕਸ ਅਤੇ …
Read More »Monthly Archives: August 2022
ਸਰਾਵਾਂ ‘ਤੇ ਟੈਕਸ ਲਾਉਣ ਦਾ ‘ਆਪ’ ਵੱਲੋਂ ਵਿਰੋਧ
ਅੰਮ੍ਰਿਤਸਰ ‘ਚ ਭਾਜਪਾ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ‘ਤੇ ਕੇਂਦਰ ਸਰਕਾਰ ਵਲੋਂ 12 ਫ਼ੀਸਦ ਜੀਐੱਸਟੀ ਲਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਵਿਖਾਵਾ ਅਤੇ ਮਾਰਚ ਕੀਤਾ ਗਿਆ। ਰੋਸ ਮਾਰਚ ਵਿੱਚ ‘ਆਪ’ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਧਰਨੇ ‘ਚ ਦਸ ਹਜ਼ਾਰ ਕਿਸਾਨ ਭੇਜਣ ਦਾ ਕੀਤਾ ਫੈਸਲਾ
ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਲੁਧਿਆਣਾ ‘ਚ ਹੋਈ ਮੀਟਿੰਗ ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ …
Read More »ਆਬਕਾਰੀ ਵਸੂਲੀ 41.23 ਫੀਸਦੀ ਵਧੀ : ਹਰਪਾਲ ਸਿੰਘ ਚੀਮਾ
ਪੰਜਾਬ ਨੇ ਜੀਐੱਸਟੀ ਵਿੱਚ ਵੀ 24.15 ਫੀਸਦੀ ਵਾਧਾ ਦਰਜ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਲੰਤ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਜੀਐੱਸਟੀ ਅਤੇ ਆਬਕਾਰੀ ਵਸੂਲੀ ‘ਚ ਦਰਜ ਕੀਤੇ ਵਾਧੇ ਨੂੰ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿੱਤੀ …
Read More »ਬਰਖਾਸਤ ਸਿਹਤ ਮੰਤਰੀ ਸਿੰਗਲਾ ਪੰਜਾਬ ਸੈਕਟਰੀਏਟ ਦੀ ਮੀਟਿੰਗ ‘ਚ ਹੋਏ ਸ਼ਾਮਲ
ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਇਹ ਕਿਸ ਤਰ੍ਹਾਂ ਦਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਪੰਜਾਬ ਵਿਧਾਨ ਸਭਾ ਸੈਕਟਰੀਏਟ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਘਮਸਾਣ ਛਿੜ ਗਿਆ ਹੈ। ਸਿੰਗਲਾ ਪੰਜਾਬ ਵਿਧਾਨ ਸਭਾ ਸੈਕਟਰੀਏਟ ‘ਚ ਸਰਕਾਰੀ ਆਸਵਾਸ਼ਨ ਕਮੇਟੀ …
Read More »ਪੰਜਾਬ ਪੁਲਿਸ ਵੱਲੋਂ 260 ਵੱਡੇ ਨਸ਼ਾ ਤਸਕਰ ਫੜਨ ਦਾ ਦਾਅਵਾ
ਐੱਨਡੀਪੀਐੱਸ ਐਕਟ ਦੇ 1730 ਮਾਮਲਿਆਂ ‘ਚ ਇੱਕ ਮਹੀਨੇ ਦੌਰਾਨ 2205 ਨਸ਼ਾ ਤਸਕਰ ਕਾਬੂ ਕੀਤੇ ਚੰਡੀਗੜ੍ਹ : ਪੰਜਾਬ ਪੁਲਿਸ ਨੇ ਬੀਤੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ 260 ਵੱਡੇ ਨਸ਼ਾ ਤਸਕਰਾਂ ਸਣੇ 2205 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਕੁੱਲ 1730 ਐੱਫਆਈਆਰਜ਼ ਦਰਜ ਕੀਤੀਆਂ ਗਈਆਂ, ਜਿਨ੍ਹਾਂ …
Read More »ਪੰਜਾਬ ਦੇ ਮੁੱਖ ਸਕੱਤਰ ਜੰਜੂਆ ਦੀ ਨਿਯੁਕਤੀ ਬਾਰੇ ਭਗਵੰਤ ਮਾਨ ਸਰਕਾਰ ਤੋਂ ਜਵਾਬ ਤਲਬ
ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ‘ਚ ਜਵਾਬ ਮੰਗਿਆ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵੀ.ਕੇ. ਜੰਜੂਆ ਦੀ ਨਿਯੁਕਤੀ ਦੇ ਮਾਮਲੇ ‘ਚ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਰਾਮ ਮੋਹਨ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿਚ ਜਵਾਬ ਦਾਇਰ ਕਰਨ …
Read More »ਨਵਜੋਤ ਸਿੰਘ ਸਿੱਧੂ ਨੂੰ ਦੰਦਾਂ ਦੀ ਜਾਂਚ ਲਈ ਜੇਲ੍ਹ ‘ਚੋਂ ਬਾਹਰ ਲਿਆਂਦਾ
ਕਾਂਗਰਸੀ ਆਗੂ ਸਿਹਤ ਸਮੱਸਿਆ ਕਰਕੇ ਪਹਿਲਾਂ ਵੀ ਲਗਾ ਚੁੱਕੇ ਨੇ ਬਾਹਰ ਦੀਆਂ ਦੋ ਫੇਰੀਆਂ ਪਟਿਆਲਾ : ਰੋਡਰੇਜ਼ ਦੇ ਇਕ ਮਾਮਲੇ ਵਿੱਚ ਹੋਈ ਇੱਕ ਸਾਲ ਦੀ ਕੈਦ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੰਦਾਂ ਦੀ ਜਾਂਚ ਲਈ ਜੇਲ੍ਹ ਤੋਂ …
Read More »ਸ਼ਹੀਦਾਂ ਉਤੇ ਉਂਗਲ ਚੁੱਕਣਾ ਮੰਦਭਾਗਾ: ਮੁੱਖ ਮੰਤਰੀ ਭਗਵੰਤ ਮਾਨ
ਰਾਜ ਪੱਧਰੀ ਸਮਾਰੋਹ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਸੁਨਾਮ ਊਧਮ ਸਿੰਘ ਵਾਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਅੰਗਰੇਜ਼ਾਂ ਦੇ ਪੱਖ ਵਿੱਚ ਖੜ੍ਹਨ ਵਾਲਿਆਂ ਦੇ ਵਾਰਿਸਾਂ ਵੱਲੋਂ ਸ਼ਹੀਦਾਂ ਉਤੇ ਉਂਗਲ ਚੁੱਕਣ ਮੰਦਭਾਗਾ ਹੈ। ਇਥੇ ਸ਼ਹੀਦ ਊਧਮ ਸਿੰਘ ਦੇ …
Read More »ਪੰਜਾਬ ਦੇ ਏਜੀ ‘ਤੇ ਨਵਾਂ ਘਮਾਸਾਣ
ਕਾਂਗਰਸ ਨੇ ਏਜੀ ਵਿਨੋਦ ਘਈ ਦੇ ਭਰਾ ਨੂੰ ਲੀਗਲ ਸੈਲ ਦਾ ਚੇਅਰਮੈਨ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਐਡਵੋਕੇਟ ਜਨਰਲ ਨੂੰ ਲੈ ਕੇ ਨਵਾਂ ਘਮਾਸਾਣ ਮਚ ਗਿਆ ਹੈ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਭਰਾ ਐਡਵੋਕੇਟ ਵਿਪਿਨ ਘਈ ਨੂੰ ਕਾਂਗਰਸ ਨੇ ਲੀਗਲ …
Read More »