Breaking News
Home / 2022 / August (page 35)

Monthly Archives: August 2022

ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ

ਹਾਈਕੋਰਟ ‘ਚ ਚੁਣੌਤੀ ਦੇਣਗੇ ਬਚਾਅ ਪੱਖ ਦੇ ਵਕੀਲ ਮੁਹਾਲੀ : ਮੁਹਾਲੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸੇ ਤਰ੍ਹਾਂ ਮੁਹਾਲੀ ਦੀ ਅਦਾਲਤ ਨੇ ਚੰਨੀ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ …

Read More »

ਪੰਚਾਇਤੀ ਜ਼ਮੀਨ ‘ਤੇ ਕਬਜ਼ਾ

ਐਲਪੀਯੂ ਵੀ ਜਾਂਚ ਦੇ ਘੇਰੇ ਵਿੱਚ ਆਈ ‘ਆਪ’ ਦਾ ਰਾਜ ਸਭਾ ਮੈਂਬਰ ਹੈ ਐਲਪੀਯੂ ਦਾ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਮਲਕੀਅਤ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਹੁਣ ਪੰਚਾਇਤੀ ਜ਼ਮੀਨੀ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਹਾਲਾਂਕਿ …

Read More »

ਸੁਮੇਧ ਸੈਣੀ ਕੋਲੋਂ ਐਸ.ਆਈ.ਟੀ. ਨੇ ਕੀਤੀ ਚਾਰ ਘੰਟੇ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹਰੇਕ ਪਹਿਲੂ ‘ਤੇ ਕੀਤੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੂਬੇ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਸਾਹਮਣੇ ਪੇਸ਼ ਹੋਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਡੀ.ਜੀ.ਪੀ. ਐਲ. ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਇਸ ਗੋਲੀਕਾਂਡ …

Read More »

ਪੰਜਾਬ ਵਿੱਚ ਕੇਂਦਰ ਸਰਕਾਰ ਖਿਲਾਫ ਮੁੜ ਪਈ ‘ਕਿਸਾਨ ਅੰਦੋਲਨ’ ਦੀ ਗੂੰਜ

ਕਿਸਾਨਾਂ-ਮਜ਼ਦੂਰਾਂ ਨੇ ਸੂਬੇ ‘ਚ 75 ਥਾਵਾਂ ‘ਤੇ ਰੇਲ ਪਟੜੀਆਂ ਤੇ ਦੋ ਦਰਜਨ ਥਾਈਂ ਸੜਕ ਮਾਰਗ ਕੀਤੇ ਜਾਮ ਕੇਂਦਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖਿਲਾਫ ਰੋਹ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਵਿੱਢਿਆ ਅੰਦੋਲਨ ਮੁਲਤਵੀ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖਿਲਾਫ ਸੰਯੁਕਤ ਕਿਸਾਨ ਮੋਰਚੇ …

Read More »

ਕਿਸਾਨੀ ਮੁੱਦਿਆਂ ਲਈ ਸੜਕਾਂ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਕਾਂਗਰਸ : ਸੁਖਪਾਲ ਖਹਿਰਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਨੂੰ ਯਕੀਨੀ ਬਣਾਉਣ ਲਈ ਸੜਕਾਂ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਅਤੇ ਸਰਕਾਰ ਦੀਆਂ ‘ਲੋਕ-ਵਿਰੋਧੀ ਨੀਤੀਆਂ’ ਦਾ ਡੱਟ ਕੇ ਵਿਰੋਧ ਕਰੇਗੀ। ਕਾਂਗਰਸ ਵਲੋਂ ਇਹ ਦਾਅਵਾ ਆਲ-ਇੰਡੀਆ ਕਿਸਾਨ ਕਾਂਗਰਸ ਦੇ ਨਵ-ਨਿਯੁਕਤ …

Read More »

ਪੰਜਾਬ ‘ਚ ਵੀਸੀ ਦੇ ਅਪਮਾਨ ‘ਤੇ ਘਿਰੀ ‘ਆਪ’ ਸਰਕਾਰ

ਸਿਹਤ ਮੰਤਰੀ ਜੌੜਾਮਾਜਰਾ ਦਾ ਬਦਲਿਆ ਜਾ ਸਕਦਾ ਹੈ ਮੰਤਰਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਪਮਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਘਿਰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੈਮੇਜ ਕੰਟਰੋਲ ਲਈ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ …

Read More »

ਵੜਿੰਗ ਨੂੰ ਮਿਲ ਕੇ ਭਾਵੁਕ ਹੋਏ ਡਾ. ਰਾਜ ਬਹਾਦਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤੇ ਗਏ ਮਾੜੇ ਵਿਹਾਰ ਤੋਂ ਇਕ ਦਿਨ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲ ਕੇ ਭਾਵੁਕ ਹੋ ਗਏ। ਡਾ. ਰਾਜ ਬਹਾਦਰ ਵੱਲੋਂ ਦਿੱਤੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ …

Read More »

ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ਨੂੰ ਘੇਰਿਆ

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਤਪੀ ਡਾ. ਰਾਜ ਬਹਾਦਰ ਨਾਲ ਮਾੜਾ ਵਿਹਾਰ ਕਰਨ ਦੇ ਮਾਮਲੇ ‘ਤੇ ਸਰਕਾਰ ਦੀ ਹਾਲਤ ਕਸੂਤੀ ਬਣ ਗਈ ਹੈ। ਮੈਡੀਕਲ ਖੇਤਰ ‘ਚ ਕੰਮ ਕਰ ਰਹੀਆਂ ਕੌਮੀ ਪੱਧਰ ਦੀਆਂ ਸੰਸਥਾਵਾਂ ਨੇ …

Read More »

ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਦਾ ‘ਆਪ’ ਵਰਕਰਾਂ ਨੇ ਕੀਤਾ ਵਿਰੋਧ ਬੱਲੂਆਣਾ/ਬਿਊਰੋ ਨਿਊਜ਼ : ਮੀਂਹ ਦੇ ਪਾਣੀ ਵਿੱਚ ਡੁੱਬੇ ਖੇਤਾਂ ਵਿੱਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਹਲਕਾ ਬਲੂਆਣਾ ਦੇ ਪਿੰਡਾਂ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਇੱਥੇ ਆਮ ਆਦਮੀ …

Read More »

ਪੰਜਾਬ ‘ਚ ਲਾਗੂ ਹੋਵੇਗਾ ਗੰਨੇ ਦਾ ਨਵਾਂ ਰੇਟ

7 ਸਤੰਬਰ ਤੱਕ ਮਿਲੇਗੀ ਬਕਾਇਆ ਰਾਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ 3 ਅਗਸਤ ਤੋਂ ਸ਼ੁਰੂ ਹੋਣ ਵਾਲਾ ਅੰਦੋਲਨ ਫਿਲਹਾਲ ਟਾਲ …

Read More »