Breaking News
Home / 2022 / August (page 37)

Monthly Archives: August 2022

ਕੈਲੇਡਨ ਈਸਟ ਸੀਨੀਅਰਜ਼ ਕਲੱਬ ਨੇ ‘ਕੈਨੇਡਾ-ਡੇਅ’ ਖੇਡ-ਮੇਲੇ ਵਜੋਂ ਮਨਾਇਆ

ਕੈਲੇਡਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ 30 ਜੁਲਾਈ ਦਿਨ ਸ਼ਨੀਵਾਰ ਨੂੰ ਕੈਲੇਡਨ ਈਸਟ ਸੀਨੀਅਰਜ਼ ਕਲੱਬ ਵੱਲੋਂ ‘ਕੈਨੇਡਾ-ਡੇਅ’ ਨਵੀਂ ਬਣੀ ਪਾਰਕ ਵਿਚ ਖੇਡ ਮੇਲੇ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਖੇਡ ਮੇਲੇ ਵਿਚ ਬੱਚਿਆਂ ਅਤੇ ਬੀਬੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਵੱਖ-ਵੱਖ ਈਵੈਂਟਸ ਵਿਚ ਜੇਤੂ ਰਹਿਣ ਵਾਲਿਆਂ ਨੂੰ ਇਨਾਮ ਮੁੱਖ-ਮਹਿਮਾਨ ਕੈਲੇਡਨ …

Read More »

ਪਾਕਿ ਵਿੱਚ ਹਿੰਦੂ ਮੂਲ ਦੀ ਪਹਿਲੀ ਡੀਐੱਸਪੀ ਬਣੀ ਮਨੀਸ਼ਾ ਰੁਪੇਟਾ

ਮਨੀਸ਼ਾ ਰੁਪੇਟਾ ਨੇ 152 ਸਫ਼ਲ ਉਮੀਦਵਾਰਾਂ ਦੀ ਸੂਚੀ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ ਮਨੀਸ਼ਾ ਰੁਪੇਟਾ (26) ਦੇਸ਼ ਦੀ ਪਹਿਲੀ ਹਿੰਦੂ ਮਹਿਲਾ ਡੀਐੱਸਪੀ ਬਣੀ ਹੈ। ਉਸ ਦਾ ਉਦੇਸ਼ ਮਹਿਲਾ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣਾ ਹੈ। ਸਿੰਧ ਇਲਾਕੇ ਦੇ ਜੈਕਬਾਬਾਦ ਨਾਲ ਸਬੰਧਤ ਰੁਪੇਟਾ ਦਾ ਮੰਨਣਾ …

Read More »

ਭਾਰਤ ਤੇ ਮਾਲਦੀਵ ਵਲੋਂ 6 ਸਮਝੌਤੇ ਸਹੀਬੱਧ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲਿਹ ਨੇ ਮੰਗਲਵਾਰ ਨੂੰ ਹੋਈ ਸਿਖਰ ਗੱਲਬਾਤ ਤੋਂ ਬਾਅਦ ਭਾਰਤ ਅਤੇ ਮਾਲਦੀਵ ਨੇ 6 ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਦੋਵਾਂ ਦੇਸ਼ਾਂ ਵਿਚਕਾਰ ਸਮਰੱਥਾ ਨਿਰਮਾਣ, ਸਾਈਬਰ ਸੁਰੱਖਿਆ, ਆਵਾਸ, ਆਫਤ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ ਵਿਚ ਸਹਿਯੋਗ ਵਧਾਉਣ ਨੂੰ ਲੈ ਕੇ …

Read More »

ਅਲਕਾਇਦਾ ਮੁਖੀ ਅਲ ਜਵਾਹਿਰੀ ਦੀ ਅਮਰੀਕੀ ਡਰੋਨ ਹਮਲੇ ‘ਚ ਮੌਤ

ਓਸਾਮਾ ਬਿਨ ਲਾਦੇਨ ਦੀ ਮੌਤ ਤੋਂ ਬਾਅਦ ਬਣੇ ਸਨ ਅਲਕਾਇਦਾ ਸੰਗਠਨ ਦੇ ਮੁਖੀ ਕਾਬੁਲ/ਬਿਊਰੋ ਨਿਊਜ਼ : ਅਮਰੀਕਾ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਲੁਕੇ ਅਲਕਾਇਦਾ ਮੁਖੀ ਅਲ ਜਵਾਹਿਰੀ ਨੂੰ ਇਕ ਡਰੋਨ ਹਮਲਾ ਕਰਕੇ ਮਾਰ ਦਿੱਤਾ। ਗੁਪਤ ਸੂਚਨਾ ਮਿਲਣ ਤੋਂ ਬਾਅਦ ਐਤਵਾਰ ਦੀ ਦੁਪਹਿਰ ਨੂੰ ਜਵਾਹਰੀ ‘ਤੇ ਡਰੋਨ ਨਾਲ ਹਮਲਾ ਕੀਤਾ …

Read More »

ਧਾਰਮਿਕ ਅਸਥਾਨਾਂ ਨੇੜੇ ਹਾਦਸੇ ਕਿਉਂ ਵਾਪਰਦੇ ਹਨ?

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਨੇੜੇ ਸਥਿਤ ਗੋਬਿੰਦ ਸਾਗਰ ਝੀਲ ਵਿਚ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਕਸਬੇ ਬਨੂੜ ਦੇ 7 ਨੌਜਵਾਨਾਂ ਦੇ ਡੁੱਬ ਕੇ ਮਰ ਜਾਣ ਦੀ ਘਟਨਾ ਨਾਲ ਇਕ ਪਾਸੇ ਜਿਥੇ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਗਹਿਰਾ ਸਦਮਾ ਲੱਗਾ ਹੈ, ਉਥੇ ਇਸ ਘਟਨਾ ਨੇ ਕੁਦਰਤੀ ਆਫ਼ਤਾਂ ਅਤੇ ਮਨੁੱਖੀ ਲਾਪਰਵਾਹੀ …

Read More »

ਧਾਰਮਿਕ ਅਸਥਾਨਾਂ ਨੇੜੇ ਹਾਦਸੇ ਕਿਉਂ ਵਾਪਰਦੇ ਹਨ?

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਨੇੜੇ ਸਥਿਤ ਗੋਬਿੰਦ ਸਾਗਰ ਝੀਲ ਵਿਚ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਕਸਬੇ ਬਨੂੜ ਦੇ 7 ਨੌਜਵਾਨਾਂ ਦੇ ਡੁੱਬ ਕੇ ਮਰ ਜਾਣ ਦੀ ਘਟਨਾ ਨਾਲ ਇਕ ਪਾਸੇ ਜਿਥੇ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਗਹਿਰਾ ਸਦਮਾ ਲੱਗਾ ਹੈ, ਉਥੇ ਇਸ ਘਟਨਾ ਨੇ ਕੁਦਰਤੀ ਆਫ਼ਤਾਂ ਅਤੇ ਮਨੁੱਖੀ ਲਾਪਰਵਾਹੀ …

Read More »

ਓਨਟਾਰੀਓ ਐਜੂਕੇਸ਼ਨ ਵਰਕਰਜ਼ ਦੇ ਭੱਤਿਆਂ ‘ਚ 11 ਫੀਸਦੀ ਵਾਧਾ ਚਾਹੁੰਦੀ ਹੈ ਯੂਨੀਅਨ

ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੇ ਐਜੂਕੇਸ਼ਨ ਵਰਕਰਜ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਪ੍ਰੋਵਿੰਸ ਤੋਂ ਸਾਲਾਨਾਂ ਭੱਤਿਆਂ ਵਿੱਚ 11.7 ਫੀਸਦੀ ਦਾ ਵਾਧਾ ਕਰਨ ਜਾਂ 3.25 ਡਾਲਰ ਪ੍ਰਤੀ ਘੰਟਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲੌਈਜ, ਜੋ 55,000 ਚਾਈਲਡਹੁੱਡ ਐਜੂਕੇਟਰਜ਼, ਸਕੂਲ ਐਡਮਨਿਸਟ੍ਰੇਸ਼ਨ ਵਰਕਰਜ਼, ਬੱਸ ਡਰਾਈਵਰਾਂ ਤੇ …

Read More »

ਹਾਕੀ ਕੈਨੇਡਾ ਖਿਲਾਫ ਕੇਸ ਕਰਨ ਵਾਲੀ ਮਹਿਲਾ ਨੇ ਪਾਸ ਕੀਤਾ ਲਾਈ-ਡਿਟੈਕਟਰ ਟੈਸਟ

ਓਟਵਾ/ਬਿਊਰੋ ਨਿਊਜ਼ : ਕਥਿਤ ਤੌਰ ਉੱਤੇ ਹਾਕੀ ਕੈਨੇਡਾ ਦੇ ਖਿਡਾਰੀਆਂ ਉੱਤੇ ਸਮੂਹਿਕ ਜਿਨਸੀ ਹਮਲਾ ਕਰਨ ਦਾ ਦੋਸ਼ ਲਾਉਣ ਵਾਲੀ ਮਹਿਲਾ ਨੇ ਪੌਲੀਗ੍ਰੈਫ ਟੈਸਟ ਪਾਸ ਕਰ ਲਿਆ ਹੈ। ਇਹ ਜਾਣਕਾਰੀ ਉਸ ਦੇ ਵਕੀਲ ਨੇ ਦਿੱਤੀ। ਪਰਸਨਲ ਇੰਜਰੀ ਲਾਇਰ ਰੌਬਰਟ ਤਲਚ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ ਮਹਿਲਾ ਨੇ ਇਹ …

Read More »

ਟੋਰਾਂਟੋ ਦੇ ਇੱਕ ਘਰ ‘ਚ ਲੱਗੀ ਅੱਗ, ਇੱਕ ਵਿਅਕਤੀ ਦੀ ਹੋਈ ਮੌਤ

ਟੋਰਾਂਟੋ : ਟੋਰਾਂਟੋ ਦੇ ਪੂਰਬੀ ਸਿਰੇ ਉੱਤੇ ਰਾਤੀਂ ਇੱਕ ਘਰ ਵਿੱਚ ਅੱਗ ਲੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਬੁੱਧਵਾਰ ਨੂੰ ਰਾਤੀਂ 12:45 ਵਜੇ ਪੇਪ ਤੇ ਗੇਰਾਰਡ ਏਰੀਆ ਵਿੱਚ 301 ਰਿਵਰਡੇਲ ਐਵਨਿਊ ਦੇ ਇੱਕ ਘਰ ਵਿੱਚ ਲੱਗੀ ਅੱਗ ਦੀ ਖਬਰ ਮਿਲਣ ਤੋਂ ਬਾਅਦ ਫਾਇਰ ਕ੍ਰਿਊ ਮੌਕੇ ਉੱਤੇ ਪਹੁੰਚਿਆ। …

Read More »

ਐਲਾਨ ਤੋਂ ਚਾਰ ਮਹੀਨੇ ਬਾਅਦ ਖੁੱਲ੍ਹਿਆ ਪੋਸਟ ਗ੍ਰੈਜੂਏਟ ਵਰਕ ਪਰਮਿਟ ਪੋਰਟਲ

ਓਟਵਾ/ਬਿਊਰੋ ਨਿਊਜ਼ : ਐਕਸਪਾਇਰ ਹੋ ਚੁੱਕੇ ਜਾਂ ਜਲਦ ਐਕਸਪਾਇਰ ਹੋਣ ਜਾ ਰਹੇ ਪੋਸਟ ਗ੍ਰੈਜੂਏਟ ਵਰਕ ਪਰਮਿਟਸ (ਪੀਜੀਡਬਲਿਊਪੀ) ਹੋਲਡਰਜ਼ ਹੁਣ ਆਪਣੇ ਪਰਮਿਟਸ ਵਿੱਚ ਵਾਧਾ ਕਰਨ ਲਈ ਅਪਲਾਈ ਕਰ ਸਕਣਗੇ। ਫੈਡਰਲ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਵਾਧਾ ਕਰਨ ਦਾ ਐਲਾਨ ਚਾਰ ਮਹੀਨੇ ਪਹਿਲਾਂ ਕੀਤਾ ਗਿਆ ਸੀ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜਰ ਨੇ ਆਖਿਆ …

Read More »