Breaking News
Home / 2022 / August (page 4)

Monthly Archives: August 2022

ਟੈਕਸਾਸ ਵਿਚ ਭਾਰਤੀ ਮਹਿਲਾਵਾਂ ’ਤੇ ਨਸਲੀ ਹਮਲਾ

ਮੈਕਸੀਕਨ-ਅਮਰੀਕੀ ਮੂਲ ਦੀ ਮਹਿਲਾ ਨੇ ਭਾਰਤੀ ਮਹਿਲਾ ਦੇ ਥੱਪੜ ਵੀ ਮਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਮਹਿਲਾਵਾਂ ’ਤੇ ਨਸਲੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਟੈਕਸਾਸ ਦੇ ਡਲਾਸ ਦੇ ਇਕ ਪਾਰਕਿੰਗ ਦੀ ਹੈ, ਜਿੱਥੇ ਚਾਰ ਮਹਿਲਾਵਾਂ ਭਾਰਤੀ ਲਹਿਜ਼ੇ ਵਿਚ ਗੱਲਾਂ ਕਰ ਰਹੀਆਂ ਸਨ ਅਤੇ ਉਸੇ …

Read More »

ਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ

ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦੇ ਕੇ ਨੌਜਵਾਨ ਨੇ ਖੁਦ ਵੀ ਕਰ ਲਈ ਖੁਦਕੁਸ਼ੀ ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ਦੇ ਅੰਬਾਲਾ ਸ਼ਹਿਰ ਨਾਲ ਲੱਗਦੇ ਪਿੰਡ ਬਲਾਣਾ ਵਿਚ ਇਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸ਼ੁੱਕਰਵਾਰ ਜਿਵੇਂ ਹੀ ਮਾਮਲੇ ਦਾ ਖੁਲਾਸਾ ਹੋਇਆ ਤਾਂ …

Read More »

ਗੁਲਾਮ ਨਬੀ ਆਜ਼ਾਦ ਨੇ ਵੀ ਕਾਂਗਰਸ ਪਾਰਟੀ ਛੱਡੀ

ਕਿਹਾ : ਚਾਪਲੂਸ ਲੋਕ ਚਲਾਉਣ ਲੱਗੇ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਵੀ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਗੁਲਾਮ ਨਬੀ ਆਜ਼ਾਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ …

Read More »

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਟੈਂਡਰ ਘੁਟਾਲਾ ਮਾਮਲੇ ‘ਚ ਗ੍ਰਿਫਤਾਰ

ਸੈਲੂਨ ‘ਚ ਵਾਲ ਕਟਵਾਉਣ ਦੌਰਾਨ ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ‘ਚ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਸੋਮਵਾਰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ। ਕਾਂਗਰਸ ਆਗੂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁਧਿਆਣਾ ਦੇ ਮਾਲ ਰੋਡ …

Read More »

ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਕਾਂਗਰਸੀ

ਦੋ ਸਾਬਕਾ ਮੰਤਰੀ ਗ੍ਰਿਫਤਾਰ, ਇਕ ਜ਼ਮਾਨਤ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਂਗਰਸ ਪਾਰਟੀ ‘ਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ। ਇਸਦਾ ਕਾਰਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਐਕਸ਼ਨ ਹੈ, ਜੋ ਲਗਾਤਾਰ ਸਾਬਕਾ ਕਾਂਗਰਸੀ ਮੰਤਰੀਆਂ ‘ਤੇ ਹੋ ਰਿਹਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਤੋਂ …

Read More »

ਪੰਜਾਬੀ ਸਿਨੇਮਾ ਦੀ ਤਰੱਕੀ ਲਈ ਕੋਈ ਕਸਰ ਨਹੀਂ ਛੱਡਾਂਗੇ : ਕਰਮਜੀਤ ਅਨਮੋਲ

ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ (ਪਫ਼ਟਾ) ਨੇ ਆਪਣਾ ਸਥਾਪਨਾ ਦਿਵਸ ਬੁੱਧਵਾਰ ਨੂੰ ਮੁਹਾਲੀ ਸਥਿਤ ਦਫ਼ਤਰ ਵਿੱਚ ਮਨਾਇਆ। ਇਸ ਮੌਕੇ ਕਈ ਉੱਘੇ ਕਲਾਕਾਰਾਂ ਤੇ ਐਸੋਸੀਏਸ਼ਨ ਦੇ ਬਾਨੀ ਮੈਂਬਰਾਂ ਨੇ ਸ਼ਿਰਕਤ ਕਰਦਿਆਂ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਅਨਮੋਲ ਨੇ ਕਿਹਾ ਕਿ …

Read More »

ਉਲੰਪਿਕ ਤਗਮਾ ਜਿੱਤਣ ਵਾਲੇ ਪੰਜਾਬ ਦੇ ਹਾਕੀ ਖਿਡਾਰੀ ਨੌਕਰੀਓਂ ਵਾਂਝੇ

ਸਾਲ ਪਹਿਲਾਂ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇਣ ਦਾ ਵਾਅਦਾ ਵਫ਼ਾ ਨਾ ਹੋਇਆ; ਕਪਤਾਨ ਮਨਪ੍ਰੀਤ ਸਿੰਘ ਨੂੰ ਵੀ ਨਹੀਂ ਦਿੱਤੀ ਗਈ ਤਰੱਕੀ ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਕੀ ਟੀਮ ਵਿੱਚ ਖੇਡਦੇ ਪੰਜਾਬ ਦੇ ਖਿਡਾਰੀਆਂ ਨੂੰ ਸਾਲ ਪਹਿਲਾਂ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਬਾਅਦ ਪੰਜਾਬ ਸਰਕਾਰ ਨੇ ਨੌਕਰੀਆਂ ਦੇਣ ਦੇ ਆਫ਼ਰ ਲੈਟਰ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ ਤੇ ਜਯਾ ਪ੍ਰਦਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਫਿਲਮ ਅਦਾਕਾਰ ਤੇ ਸਿਆਸੀ ਆਗੂ ਰਾਜ ਬੱਬਰ ਤੇ ਜਯਾ ਪ੍ਰਦਾ ਸਮੇਤ ਹੋਰਨਾਂ ਕਲਾਕਾਰਾਂ ਨੇ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਆ ਰਹੀ ਫਿਲਮ ‘ਭੂਤ ਅਕੰਲ ਤੁਸੀ ਗ੍ਰੇਟ ਹੋ’ ਦੀ ਸਫਲਤਾ ਦੀ ਅਰਦਾਸ ਕੀਤੀ। ਇਸ ਦੌਰਾਨ ਅਭਿਨੇਤਾ ਗੌਰਵ ਕੱਕੜ ਨੇ ਆਪਣੀ ਆਉਣ ਵਾਲੀ …

Read More »

ਜੈਵੀਰ ਸ਼ੇਰਗਿੱਲ ਨੇ ਕਾਂਗਰਸ ਛੱਡੀ

ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਤਰਜਮਾਨ ਜੈਵੀਰ ਸ਼ੇਰਗਿੱਲ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਰੋਪ ਲਾਇਆ ਕਿ ਜਥੇਬੰਦੀ ਨੂੰ ਚਾਪਲੂਸੀ ‘ਸਿਉਂਕ’ ਵਾਂਗ ਖਾ ਰਹੀ ਹੈ। ਉਨ੍ਹਾਂ ਕਾਂਗਰਸ ਨਾਲ ਸਾਰੇ ਨਾਤੇ ਤੋੜਨ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ‘ਚ ਸ਼ੇਰਗਿੱਲ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ …

Read More »

ਪੇਂਡੂ ਖੇਤਰਾਂ ਵਿੱਚ ਸਰਕਾਰੀ ਬੱਸਾਂ ਦੇ ਪਰਮਿਟ ਹੋਣਗੇ ਬਹਾਲ : ਭੁੱਲਰ

ਨਿਯਮਾਂ ਤੇ ਮਾਪਦੰਡਾਂ ‘ਤੇ ਖਰੇ ਉਤਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਹੀ ਪੱਕੇ ਕਰੇਗੀ ਸਰਕਾਰ ਅਜਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਜਲਦ ਹੀ ਬਹਾਲ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ …

Read More »