ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਅਸੀਂ ਇਲੈਕਟ੍ਰਿਕ ਵਾਹਨਾਂ ਦੀ ਵਧਦੀ ਹੋਈ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਦੋ ਪ੍ਰਮੁੱਖ ਜਰਮਨ ਵਾਹਨ ਨਿਰਮਾਤਾਵਾਂ – ਵੋਲਕਸਵੈਗਨ ਅਤੇ ਮਰਸਡੀਜ਼ – ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ …
Read More »Monthly Archives: August 2022
ਇਨ-ਪਰਸਨ ਲਰਨਿੰਗ ਲਈ ਟੋਰਾਂਟੋ ਦੇ ਵਿਦਿਆਰਥੀਆਂ ਨੇ ਆਪਣਾ ਨਾਂ ਕਰਵਾਇਆ ਰਜਿਸਟਰਡ
ਟੋਰਾਂਟੋ/ਬਿਊਰੋ ਨਿਊਜ਼ : : ਸਤੰਬਰ ਵਿੱਚ ਟੋਰਾਂਟੋ ਦੇ 5,000 ਵਿਦਿਆਰਥੀਆਂ ਤੋਂ ਵੀ ਘੱਟ ਨੇ ਵਰਚੂਅਲ ਲਰਨਿੰਗ ਲਈ ਰਜਿਸਟਰ ਕੀਤਾ। ਇਹ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਘੱਟ ਅੰਕੜਾ ਸੀ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਅਨੁਸਾਰ 2022-2023 ਸਕੂਲ ਵਰ੍ਹੇ ਲਈ 3,300 ਐਲੀਮੈਂਟਰੀ ਵਿਦਿਆਰਥੀਆਂ ਨੇ ਤੇ 1500 ਸੈਕੰਡਰੀ ਵਿਦਿਆਰਥੀਆਂ ਨੇ ਆਪਣੇ ਨਾਂ ਵਰਚੂਅਲ …
Read More »ਜਪਗੋਬਿੰਦ ਸਿੰਘ ਨੇ ਸਿੱਖ ਭਾਈਚਾਰੇ ਦਾ ਮਾਣ ਹੋਰ ਵਧਾਇਆ
16 ਸਾਲਾਂ ਦਾ ਸਿੱਖ ਨੌਜਵਾਨ ਕੈਨੇਡਾ ‘ਚ ਬਣਿਆ ਪਾਇਲਟ ਓਟਵਾ : ਸਿੱਖ ਕੌਮ ਨੇ ਜਿੱਥੇ ਦੇਸ਼ ਵਿਦੇਸ਼ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ, ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰ ਦੇ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ਵਿਚ ਸੋਲੋ ਪਾਇਲਟ ਬਣ ਕੇ …
Read More »ਭਾਜਪਾ ਨੇ ‘ਆਪ’ ਤੋੜਨ ‘ਤੇ ਮੁੱਖ ਮੰਤਰੀ ਅਹੁਦੇ ਦਾ ਲਾਲਚ ਦਿੱਤਾ : ਸਿਸੋਦੀਆ
ਭਾਜਪਾ ‘ਚ ਸ਼ਾਮਲ ਹੋਣ ‘ਤੇ ਸਾਰੇ ਕੇਸ ਬੰਦ ਹੋ ਜਾਣ ਦਾ ਮਿਲਿਆ ਸੁਨੇਹਾ ਅਹਿਮਦਾਬਾਦ : ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ‘ਚ ਘੁਟਾਲੇ ਦੇ ਦੋਸ਼ਾਂ ਹੇਠ ਘਿਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਸ ਨੂੰ ‘ਆਪ’ ਤੋੜ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ …
Read More »ਸਰਕਾਰ ਸਮੇਂ ‘ਤੇ ਫੈਸਲੇ ਨਹੀਂ ਲੈਂਦੀ: ਗਡਕਰੀ
ਮੁੰਬਈ/ਬਿਊਰੋ ਨਿਊਜ਼ : ਹਾਲ ਹੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਭਾਜਪਾ ਨੇ ਪਾਰਟੀ ਦੇ ਸੰਸਦੀ ਬੋਰਡ ਤੋਂ ਬਾਹਰ ਕਰ ਦਿੱਤਾ ਹੈ। ਗਡਕਰੀ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਇਹੀ ਵਜ੍ਹਾ ਰਹੀ ਹੋਵੇਗੀ ਕਿ ਉਨ੍ਹਾਂ ਨੂੰ ਸੰਸਦੀ ਬੋਰਡ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ। ਇਸੇ ਵਿਚਾਲੇ …
Read More »ਬੇਰੁਜ਼ਗਾਰੀ ਤੇ ਮਹਿੰਗਾਈ ਵਿਰੁੱਧ ਲੜਾਈ ਜਾਰੀ ਰੱਖਾਂਗਾ : ਵਰੁਣ ਗਾਂਧੀ
ਪੀਲੀਭੀਤ/ਬਿਊਰੋ ਨਿਊਜ਼ : ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਕਿ ਉਹ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਿਰੁੱਧ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਇਹ ਖਤਮ ਨਹੀਂ ਹੋ ਜਾਂਦੇ। ਆਪਣੀ ਹੀ ਪਾਰਟੀ ‘ਤੇ ਸਪਸ਼ਟ ਵਿਅੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਕ ਅਜਿਹੇ ਭਾਰਤ ਲਈ ਕੰਮ ਕਰ ਰਹੇ …
Read More »ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਸੱਤ ਸਤੰਬਰ ਤੋਂ
ਹੋਰਾਂ ਪਾਰਟੀਆਂ ਤੇ ਸਿਵਲ ਸੁਸਾਇਟੀ ਨੂੰ ਯਾਤਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦਾ ਲੋਗੋ, ਨਾਅਰਾ, ਵੈੱਬਸਾਈਟ ਤੇ ਕਿਤਾਬਚਾ ਜਾਰੀ ਕਰ ਦਿੱਤਾ ਹੈ। ਇਹ ਯਾਤਰਾ 7 ਸਤੰਬਰ ਤੋਂ ਸ਼ੁਰੂ ਹੋਵੇਗੀ ਤੇ 12 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ ਲੰਘੇਗੀ। …
Read More »ਐੱਮਐੱਸਪੀ ਬਾਰੇ ਕਮੇਟੀ ਦੀ ਪਹਿਲੀ ਮੀਟਿੰਗ ਦਾ ਕਿਸਾਨ ਮੋਰਚੇ ਵੱਲੋਂ ਬਾਈਕਾਟ
ਮੀਟਿੰਗ ‘ਚ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਦਾ ਮੁੱਦਾ ਵਿਚਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਬਣੀ ਕਮੇਟੀ ਨੇ ਸੋਮਵਾਰ ਨੂੰ ਆਪਣੀ ਪਹਿਲੀ ਮੀਟਿੰਗ ਵਿੱਚ ਐੱਮਐੱਸਪੀ ਨੂੰ ਹੋਰ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਸਣੇ ਹੋਰ ਮੁੱਦਿਆਂ ‘ਤੇ ਵਿਚਾਰ ਕਰਨ ਲਈ ਚਾਰ ਉਪ-ਸਮੂਹਾਂ ਦਾ ਗਠਨ …
Read More »ਅਜੈ ਮਿਸ਼ਰਾ ਟੇਨੀ ਨੇ ਟਿਕੈਤ ਨੂੰ ਦੱਸਿਆ ‘ਦੋ ਕੌੜੀ ਕਾ ਆਦਮੀ’
ਲਖੀਮਪੁਰ ਖੀਰੀ ਹਿੰਸਾ ਕੇਸ ‘ਚ ਇਕ ਸਾਲ ਤੋਂ ਜੇਲ੍ਹ ‘ਚ ਹੈ ਮੰਤਰੀ ਦਾ ਪੁੱਤਰ ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਟੇਨੀ, ਜਿਨ੍ਹਾਂ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਆਪਣੇ ਪੁੱਤਰ ਦੀ ਭੂਮਿਕਾ ਕਰ ਕੇ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ, ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ …
Read More »ਮਹਾਪੰਚਾਇਤ ਲਈ ਦਿੱਲੀ ‘ਚ ਜੁੜੇ ਹਜ਼ਾਰਾਂ ਕਿਸਾਨ
ਡੱਲੇਵਾਲ ਨੇ ਕੀਤੀ ਪ੍ਰਧਾਨਗੀ; ਮਹਾਪੰਚਾਇਤ ਵਿੱਚ ਦੇਸ਼ ਭਰ ਦੀਆਂ 60 ਕਿਸਾਨ ਜਥੇਬੰਦੀਆਂ ਸ਼ਾਮਲ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸੋਮਵਾਰ ਨੂੰ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਭਾਰੀ ਇੱਕਠ ਦੌਰਾਨ ਮਹਾਪੰਚਾਇਤ ਕੀਤੀ ਗਈ। ਲਖਮੀਪੁਰ ਖੀਰੀ ਕਤਲ ਕਾਂਡ …
Read More »