Breaking News
Home / 2022 / August (page 8)

Monthly Archives: August 2022

ਕਾਂਗਰਸ ਨੂੰ ਨਵਾਂ ਪ੍ਰਧਾਨ ਅਗਲੇ 20 ਦਿਨਾਂ ਵਿਚ ਮਿਲੇਗਾ

ਰਾਹੁਲ ਤਿਆਰ ਨਹੀਂ ਤੇ ਕਮਾਨ ਸੋਨੀਆ ਗਾਂਧੀ ਕੋਲ ਹੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਗਲੇ 20 ਦਿਨਾਂ ਵਿਚ ਖਤਮ ਹੋ ਸਕਦੀ ਹੈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਪਾਰਟੀ …

Read More »

ਭਾਜਪਾ ਆਗੂ ਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਹੋਇਆ ਦੇਹਾਂਤ

2019 ‘ਚ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਚੋਣ ਚੰਡੀਗੜ੍ਹ : ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ ਕਾਰਨ 42 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਜਦਕਿ ਉਨ੍ਹਾਂ ਦੀ ਬੇਟੀ ਅਤੇ ਪਤੀ ਦੀ ਪਹਿਲਾਂ ਹੀ ਮੌਤ ਚੁਕੀ ਹੈ। ਫੋਗਾਟ ਹਰਿਆਣਾ …

Read More »

ਪੰਜਾਬ ਨੂੰ ਆਈਟੀ ਹੱਬ ਬਣਾਉਣ ਲਈ ਵਿਕਰਮਜੀਤ ਸਿੰਘ ਸਾਹਨੀ ਨੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦਿੱਲੀ ਵਿੱਚ ਇਲੈਕਟ੍ਰੋਨਿਕਸ ਤੇ ਆਈ.ਟੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਦੇਸ਼ ਦਾ ਉੱਭਰਦਾ ਆਈ.ਟੀ. ਹੱਬ ਬਣਾਉਣ ਲਈ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ। ਸਾਹਨੀ ਨੇ ਕਿਹਾ ਕਿ ਮੰਤਰਾਲੇ ਨੂੰ ਲਾਗੂ ਆਰਥਿਕ ਸਬਸਿਡੀ/ਵਿੱਤੀ ਪ੍ਰੋਤਸਾਹਨ ਦੇ …

Read More »

ਸੇਵਾ-ਮੁਕਤ ਜਾਂ ਸੇਵਾ-ਮੁਕਤ ਹੋਣ ਵਾਲੇ ਵਿਅਕਤੀ ਦੀ ਦੇਸ਼ ਵਿੱਚ ਕਦਰ ਨਹੀਂ: ਜਸਟਿਸ ਰਾਮੰਨਾ

ਮੁਫਤ ਸੌਗਾਤਾਂ ਦੇ ਕੀਤੇ ਜਾਂਦੇ ਵਾਅਦਿਆਂ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਆਖੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਜਸਟਿਸ ਐੱਨ.ਵੀ. ਰਾਮੰਨਾ ਨੇ ਕਿਹਾ ਕਿ ਜਿਹੜਾ ਵਿਅਕਤੀ ਸੇਵਾ-ਮੁਕਤ ਹੋ ਗਿਆ ਹੈ ਜਾਂ ਸੇਵਾ-ਮੁਕਤ ਹੋਣ ਵਾਲਾ ਹੈ, ਉਸ ਦੀ ਦੇਸ਼ ਵਿੱਚ ਕੋਈ ਕਦਰ ਨਹੀਂ ਹੈ। ਉਨ੍ਹਾਂ ਨੇ ਇਹ ਗੱਲ …

Read More »

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ‘ਚ ਵੱਡਾ ਸਿਆਸੀ ਝਟਕਾ

ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰਨਾਲ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ‘ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ …

Read More »

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਹਮੀਰ ਸਿੰਘ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਵੱਲੋਂ 8 ਅਗਸਤ ਨੂੰ ਬਿਜਲੀ ਸੋਧ ਬਿਲ-2022 ਲੋਕ ਸਭਾ ਵਿਚ ਪੇਸ਼ ਕਰਨ ਨਾਲ ਬਿਜਲੀ ਬਿਲ ਅਤੇ ਸਮੁੱਚੇ ਬਿਜਲੀ ਖੇਤਰ ਬਾਰੇ ਬਹਿਸ ਸ਼ੁਰੂ ਹੋ ਗਈ। ਬਿਲ ਦੇ ਉਦੇਸ਼ ਅਤੇ ਕਾਰਨ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਹੈ ਕਿ ਬਿਜਲੀ ਖੇਤਰ ਦੀਆਂ ਵੰਡ ਕੰਪਨੀਆਂ ਘਾਟੇ …

Read More »

‘ਬੱਬਰ ਅਕਾਲੀ ਦੋਆਬਾ’ ਅਖ਼ਬਾਰ ਦੀ 100ਵੀਂ ਵਰ੍ਹੇ-ਗੰਢ ‘ਤੇ ਵਿਸ਼ੇਸ਼

ਕੈਨੇਡਾ ਤੋਂ ਪੰਜਾਬ ਜਾ ਕੇ ‘ਬੱਬਰ ਅਕਾਲੀ’ ਅਖ਼ਬਾਰ ਕੱਢਣ ਵਾਲੇ ਸ਼ਹੀਦ ਕਰਮ ਸਿੰਘ ਬੱਬਰ ਦੌਲਤਪੁਰ ਡਾ. ਗੁਰਵਿੰਦਰ ਸਿੰਘ ‘ਬੱਬਰ ਅਕਾਲੀ ਦੋਆਬਾ’ ਅਖ਼ਬਾਰ ਦੀ ਸੌਵੀਂ ਵਰ੍ਹੇ-ਗੰਢ ਦੇ, ਅੱਜਕੱਲ੍ਹ ਮੁਬਾਰਕ ਦਿਨ ਹਨ। ਬੱਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ‘ਬੱਬਰ ਅਕਾਲੀ’ ਦਾ ਨਾਂ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖ਼ਰਾਂ …

Read More »

ਪੰਜਾਬ ਲਈ ਫਿੱਕਾ ਰਿਹਾ ਪ੍ਰਧਾਨ ਮੰਤਰੀ ਮੋਦੀ ਦਾ ਦੌਰਾ

ਨਿਊ ਚੰਡੀਗੜ੍ਹ ‘ਚ ਕੈਂਸਰ ਹਸਪਤਾਲ ਦਾ ਉਦਘਾਟਨ, ਪੰਜਾਬ ਲਈ ਨਹੀਂ ਕੀਤਾ ਕੋਈ ਵਿਸ਼ੇਸ਼ ਐਲਾਨ ਟਾਟਾ ਮੈਮੋਰੀਅਲ ਸੈਂਟਰ ਰਾਹੀਂ ਤਿੰਨ ਸੂਬਿਆਂ ਦੇ ਮਰੀਜ਼ਾਂ ਨੂੰ ਹੋਵੇਗਾ ਲਾਭ, ਹਰ ਸਾਲ ਡੇਢ ਲੱਖ ਮਰੀਜ਼ਾਂ ਦਾ ਹੋ ਸਕੇਗਾ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ‘ਚ ਟਾਟਾ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਖਾਮੀ ਲਈ ਸੁਪਰੀਮ ਕੋਰਟ ਨੇ ਫਿਰੋਜ਼ਪੁਰ ਦੇ ਐਸਐਸਪੀ ਨੂੰ ਦੱਸਿਆ ਜ਼ਿੰਮੇਵਾਰ

ਚੰਡੀਗੜ੍ਹ : ਪੰਜਾਬ ‘ਚ ਲੰਘੀ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਲਈ ਫਿਰੋਜ਼ਪੁਰ ਦੇ ਐਸ ਐਸ ਪੀ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸ ਐਸ ਪੀ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਵਿਚ ਫੇਲ੍ਹ ਸਾਬਤ …

Read More »

ਕਈ ਅਹਿਮ ਮੁੱਦਿਆਂ ‘ਤੇ ਪੀਲ ਪੁਲਿਸ ਮੁਖੀ ਨਾਲ ‘ਪਰਵਾਸੀ’ ਮੀਡੀਆ ਦੀ ਵਿਸ਼ੇਸ਼ ਗੱਲਬਾਤ

ਵਧ ਰਹੇ ਅਪਰਾਧ, ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਜੁੜੇ ਮਸਲੇ ਅਤੇ ਪੁਲਿਸ ਵਿਚ ਭਰਤੀ ਸਮੇਤ ਕਈ ਮੁੱਦਿਆਂ ‘ਤੇ ਕੀਤੀ ਵਿਸਥਾਰ ਵਿਚ ਚਰਚਾ ਮਿਸੀਸਾਗਾ/ਬਿਊਰੋ ਨਿਊਜ਼ : ਲੰਘੇ ਬੁੱਧਵਾਰ ਨੂੰ ਪੀਲ ਪੁਲਿਸ ਦੇ ਮੁਖੀ ‘ਨਿਸ਼ਾਨ ਦੁਰੱਪਾ’ ਨੇ ਪਰਵਾਸੀ ਮੀਡੀਆ ਦੇ ਮੁੱਖ ਦਫਤਰ ਦਾ ਦੌਰਾ ਕੀਤਾ। ਇਸ ਮੌਕੇ ‘ਪਰਵਾਸੀ’ ਮੀਡੀਆ ਗਰੁੱਪ ਦੇ ਮੁਖੀ ਰਜਿੰਦਰ ਸੈਣੀ …

Read More »