Breaking News
Home / 2022 / August / 03

Daily Archives: August 3, 2022

ਐਲਪੀਯੂ ਜ਼ਮੀਨ ਵਿਵਾਦ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਦੋ ਟੁੱਕ

ਕਿਹਾ : ਕਿਸੇ ਨੇ ਵੀ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤਾ ਹੈ ਤਾਂ ਕਾਰਵਾਈ ਜ਼ਰੂਰ ਹੋਵੇਗੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਜਲੰਧਰ-ਫਗਵਾੜਾ ਰੋਡ ’ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਯੂਨੀਵਰਸਿਟੀ ਵਲੋਂ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤੇ ਜਾਣ ਦਾ ਮਾਮਲਾ ਗਰਮਾਉਂਦਾ ਜਾ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ

ਹਰਭਜਨ ਸਿੰਘ ਨੇ ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਚਿੰਤਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਪੰਜਾਬ ਦੇ ਪਾਣੀਆਂ ਅਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਕਿਹਾ ਕਿ ਸੇਮ ਕਾਰਨ ਕਿਸਾਨਾਂ ਦਾ …

Read More »

ਪੰਜਾਬ ’ਚ ਲਾਗੂ ਹੋਵੇਗਾ ਗੰਨੇ ਦਾ ਨਵਾਂ ਰੇਟ

7 ਸਤੰਬਰ ਤੱਕ ਮਿਲੇਗੀ ਬਕਾਇਆ ਰਾਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ 3 ਅਗਸਤ ਤੋਂ ਸ਼ੁਰੂ ਹੋਣ ਵਾਲਾ ਅੰਦੋਲਨ ਫਿਲਹਾਲ ਟਾਲ ਦਿੱਤਾ। …

Read More »

ਪੰਜਾਬ ’ਚ ਪਟਵਾਰੀਆਂ ਦੀਆਂ 1056 ਪੋਸਟਾਂ ਖਤਮ

ਪੰਜਾਬ ਸਰਕਾਰ ਨੇ ਪੀ.ਪੀ.ਐੱਸ.ਸੀ. ਦੇ ਮੈਂਬਰਾਂ ਦੀ ਵੀ ਘਟਾਈ ਗਿਣਤੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚੋਂ ਪਟਵਾਰੀਆਂ ਦੀ 1056 ਪੋਸਟਾਂ ਖਤਮ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨੋਟੀਫਿਕੇਸ਼ਨ ਅਨੁਸਾਰ 3,660 ਆਸਾਮੀਆਂ …

Read More »

ਭਗਵੰਤ ਮਾਨ ਸਰਕਾਰ ਜਲਦ ਲਿਆਵੇਗੀ ਐਨ.ਆਰ.ਆਈ. ਨੀਤੀ

ਪਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਨ ਲਈ ਲੋਕ ਅਦਾਲਤਾਂ ਹੋਣਗੀਆਂ ਸਥਾਪਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਚੰਡੀਗੜ੍ਹ ਵਿਚ ਸੂਬੇ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ …

Read More »