Breaking News
Home / 2022 / August / 04

Daily Archives: August 4, 2022

ਜ਼ੀਰਕਪੁਰ ਤੋਂ ‘ਆਪ’ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ ’ਤੇ ਰਿਸ਼ਵਤ ਮੰਗਣ ਦਾ ਆਰੋਪ

ਵਿਧਾਇਕ ਬੋਲੇ : ਮੇਰਾ ਵਰਕਰ ਰਿਸ਼ਵਤ ਨਹੀਂ ਮੰਗ ਸਕਦਾ, ਜੇ ਇਸ ਤਰ੍ਹਾਂ ਹੋਇਆ ਤਾਂ ਉਹ ਖੁਦ ਕਰਾਉਣਗੇ ਪਰਚਾ ਦਰਜ ਜ਼ੀਰਕਪੁਰ/ਬਿਊਰੋ ਨਿਊਜ਼ : ਡੇਰਾਬਸੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ ਨਿਤਿਨ ਲੂਥਰਾ ’ਤੇ ਰਿਸ਼ਵਤ ਮੰਗਣ ਦਾ ਆਰੋਪ ਲੱਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਵਿਧਾਇਕ …

Read More »

ਈਡੀ ਵੱਲੋਂ ਯੰਗ ਇੰਡੀਆ ਦਾ ਦਫ਼ਤਰ ਸੀਲ ਕਰਨ ’ਤੇ ਭੜਕੇ ਰਾਹੁਲ ਗਾਂਧੀ

ਕਿਹਾ : ਅਸੀਂ ਮੋਦੀ ਤੋਂ ਡਰਨ ਵਾਲੇ ਨਹੀਂ, ਜੋ ਕਰਨਾ ਹੈ ਉਹ ਕਰ ਲੈਣ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ਦੀ ਚੱਲ ਰਹੀ ਜਾਂਚ ਦੇ ਦੌਰਾਨ ਯੰਗ ਇੰਡੀਆ ਦਾ ਦਫ਼ਤਰ ਸੀਲ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ਸਖਤ ਪ੍ਰਤੀਕ੍ਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ …

Read More »

ਬਰਖਾਸਤ ਸਿਹਤ ਮੰਤਰੀ ਸਿੰਗਲਾ ਪੰਜਾਬ ਸੈਕਟਰੀਏਟ ਦੀ ਮੀਟਿੰਗ ’ਚ ਹੋਏ ਸ਼ਾਮਲ

ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਇਹ ਕਿਸ ਤਰ੍ਹਾਂ ਦਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਪੰਜਾਬ ਵਿਧਾਨ ਸਭਾ ਸੈਕਟਰੀਏਟ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਘਮਸਾਣ ਛਿੜ ਗਿਆ ਹੈ। ਸਿੰਗਲਾ ਪੰਜਾਬ ਵਿਧਾਨ ਸਭਾ ਸੈਕਟਰੀਏਟ ’ਚ ਸਰਕਾਰੀ ਆਸਵਾਸ਼ਨ ਕਮੇਟੀ …

Read More »

ਵੀਸੀ ਡਾ. ਰਾਜ ਬਹਾਦਰ ਨੇ ਗੱਡੀ ਅਤੇ ਗੰਨਮੈਨ ਕੀਤੇ ਵਾਪਸ

ਪੀਸੀਐਮਐਸ ਦਾ ਦਾਅਵਾ : 4 ਮਹੀਨਿਆਂ ’ਚ 50 ਡਾਕਟਰਾਂ ਨੇ ਛੱਡੀ ਨੌਕਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਸਰਕਾਰ ਨੂੰ ਗੱਡੀ ਅਤੇ ਗੰਨਮੈਨ ਵੀ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਨੇ …

Read More »

ਪੰਜਾਬ ਯੂਨੀਵਰਸਿਟੀ ਦਾ ਨਹੀਂ ਹੋਵੇਗਾ ਕੇਂਦਰੀਕਰਨ

ਕੇਂਦਰ ਸਰਕਾਰ ਨੇ ਰਾਜ ਸਭਾ ’ਚ ਦਿੱਤਾ ਜਵਾਬ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ …

Read More »

ਜਸਟਿਸ ਯੂ ਯੂ ਲਲਿਤ ਹੋ ਸਕਦੇ ਹਨ ਭਾਰਤ ਦੇ ਅਗਲੇ ਚੀਫ ਜਸਟਿਸ

ਚੀਫ ਜਸਟਿਸ ਰਮਨਾ ਨੇ ਕੇਂਦਰ ਸਰਕਾਰ ਨੂੰ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਜਸਟਿਸ ਯੂ ਯੂ ਲਲਿਤ ਭਾਰਤ ਦੇ 49ਵੇਂ ਚੀਫ ਜਸਟਿਸ ਹੋ ਸਕਦੇ ਹਨ। ਚੀਫ ਜਸਟਿਸ ਐਨ.ਵੀ. ਰਮਨਾ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੂੰ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਐਨ.ਵੀ. ਰਮਨਾ …

Read More »