ਕਿਸਾਨਾਂ-ਮਜ਼ਦੂਰਾਂ ਨੇ ਸੂਬੇ ‘ਚ 75 ਥਾਵਾਂ ‘ਤੇ ਰੇਲ ਪਟੜੀਆਂ ਤੇ ਦੋ ਦਰਜਨ ਥਾਈਂ ਸੜਕ ਮਾਰਗ ਕੀਤੇ ਜਾਮ ਕੇਂਦਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖਿਲਾਫ ਰੋਹ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਵਿੱਢਿਆ ਅੰਦੋਲਨ ਮੁਲਤਵੀ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖਿਲਾਫ ਸੰਯੁਕਤ ਕਿਸਾਨ ਮੋਰਚੇ …
Read More »Daily Archives: August 5, 2022
ਕਿਸਾਨੀ ਮੁੱਦਿਆਂ ਲਈ ਸੜਕਾਂ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਕਾਂਗਰਸ : ਸੁਖਪਾਲ ਖਹਿਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਨੂੰ ਯਕੀਨੀ ਬਣਾਉਣ ਲਈ ਸੜਕਾਂ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਅਤੇ ਸਰਕਾਰ ਦੀਆਂ ‘ਲੋਕ-ਵਿਰੋਧੀ ਨੀਤੀਆਂ’ ਦਾ ਡੱਟ ਕੇ ਵਿਰੋਧ ਕਰੇਗੀ। ਕਾਂਗਰਸ ਵਲੋਂ ਇਹ ਦਾਅਵਾ ਆਲ-ਇੰਡੀਆ ਕਿਸਾਨ ਕਾਂਗਰਸ ਦੇ ਨਵ-ਨਿਯੁਕਤ …
Read More »ਪੰਜਾਬ ‘ਚ ਵੀਸੀ ਦੇ ਅਪਮਾਨ ‘ਤੇ ਘਿਰੀ ‘ਆਪ’ ਸਰਕਾਰ
ਸਿਹਤ ਮੰਤਰੀ ਜੌੜਾਮਾਜਰਾ ਦਾ ਬਦਲਿਆ ਜਾ ਸਕਦਾ ਹੈ ਮੰਤਰਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਪਮਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਘਿਰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੈਮੇਜ ਕੰਟਰੋਲ ਲਈ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ …
Read More »ਵੜਿੰਗ ਨੂੰ ਮਿਲ ਕੇ ਭਾਵੁਕ ਹੋਏ ਡਾ. ਰਾਜ ਬਹਾਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤੇ ਗਏ ਮਾੜੇ ਵਿਹਾਰ ਤੋਂ ਇਕ ਦਿਨ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲ ਕੇ ਭਾਵੁਕ ਹੋ ਗਏ। ਡਾ. ਰਾਜ ਬਹਾਦਰ ਵੱਲੋਂ ਦਿੱਤੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ …
Read More »ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ਨੂੰ ਘੇਰਿਆ
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਤਪੀ ਡਾ. ਰਾਜ ਬਹਾਦਰ ਨਾਲ ਮਾੜਾ ਵਿਹਾਰ ਕਰਨ ਦੇ ਮਾਮਲੇ ‘ਤੇ ਸਰਕਾਰ ਦੀ ਹਾਲਤ ਕਸੂਤੀ ਬਣ ਗਈ ਹੈ। ਮੈਡੀਕਲ ਖੇਤਰ ‘ਚ ਕੰਮ ਕਰ ਰਹੀਆਂ ਕੌਮੀ ਪੱਧਰ ਦੀਆਂ ਸੰਸਥਾਵਾਂ ਨੇ …
Read More »ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਦਾ ‘ਆਪ’ ਵਰਕਰਾਂ ਨੇ ਕੀਤਾ ਵਿਰੋਧ ਬੱਲੂਆਣਾ/ਬਿਊਰੋ ਨਿਊਜ਼ : ਮੀਂਹ ਦੇ ਪਾਣੀ ਵਿੱਚ ਡੁੱਬੇ ਖੇਤਾਂ ਵਿੱਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਹਲਕਾ ਬਲੂਆਣਾ ਦੇ ਪਿੰਡਾਂ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਇੱਥੇ ਆਮ ਆਦਮੀ …
Read More »ਪੰਜਾਬ ‘ਚ ਲਾਗੂ ਹੋਵੇਗਾ ਗੰਨੇ ਦਾ ਨਵਾਂ ਰੇਟ
7 ਸਤੰਬਰ ਤੱਕ ਮਿਲੇਗੀ ਬਕਾਇਆ ਰਾਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ 3 ਅਗਸਤ ਤੋਂ ਸ਼ੁਰੂ ਹੋਣ ਵਾਲਾ ਅੰਦੋਲਨ ਫਿਲਹਾਲ ਟਾਲ …
Read More »ਐਮਪੀ ਸੋਨੀਆ ਸਿੱਧੂ ਨੇ ਮਿਨਿਸਟਰ ਆਫ ਮੈਂਟਲ ਹੈਲਥ ਕੈਰੋਲਿਨ ਬੈਨੇਟ ਨਾਲ ਰਾਊਂਡ ਟੇਬਲ ਮੀਟਿੰਗ ਕੀਤੀ
ਬਰੈਂਪਟਨ : ਬਹੁਤ ਸਾਰੇ ਕੈਨੇਡੀਅਨ ਵਿਅਕਤੀ ਮਾਨਸਿਕ ਸਿਹਤ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ, ਪਰ ਜਦੋਂ ਮਾਨਸਿਕ ਸਿਹਤ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕ ਨਸਲਵਾਦ, ਵਿਤਕਰੇ, ਸਮਾਜਿਕ-ਆਰਥਿਕ ਸਥਿਤੀ ਜਾਂ ਸਮਾਜਿਕ ਅਲਹਿਦਗੀ ਕਾਰਨ ਆਮ ਨਾਲੋਂ ਵੱਧ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਇਸ ਕਰਕੇ ਪਿਛਲੇ ਹਫ਼ਤੇ, ਬਰੈਂਪਟਨ ਸਾਊਥ ਦੀ ਐਮਪੀ ਸੋਨੀਆ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਬਾਬਾ ਨਜ਼ਮੀ ਨਾਲ ਰਚਾਇਆ ਭਾਵਪੂਰਤ ਰੂ-ਬ-ਰੂ
ਬਾਬਾ ਨਜ਼ਮੀ ਨੇ ਕਵਿਤਾਵਾਂ ਨਾਲ ਸਰੋਤਿਆਂ ਨੂੰ ਕੀਤਾ ਸਰਸ਼ਾਰ ਬਰੈਂਪਟਨ/ਡਾ. ਝੰਡ : ਪਿਛਲੇ ਹਫਤੇ 24 ਜੁਲਾਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਵੱਲੋਂ ਪਾਕਿਸਤਾਨੀ ਸ਼ਾਇਰ ਬਾਬਾ ਨਜ਼ਮੀ ਨਾਲ ਸ਼ੇਰਗਿੱਲ ਲਾਅ ਆਫਿਸ ਦੇ ਮੀਟਿੰਗ-ਹਾਲ ਵਿਚ ਭਾਵਪੂਰਤ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨਗੀ-ਮੰਡਲ ਵਿਚ ਉਨ੍ਹਾਂ ਦੇ ਨਾਲ ਸਭਾ ਦੇ ਸਰਪ੍ਰਸਤ ਬਲਰਾਜ …
Read More »ਰੈੱਡ ਵਿੱਲੋ ਕਲੱਬ ਬਰੈਂਪਟਨ ਵਲੋਂ ਤੀਆਂ ਦਾ ਮੇਲਾ
ਬਰੈਂਪਟਨ/ਹਰਜੀਤ ਬੇਦੀ : ਕੋਵਿਡ ਮਹਾਂਮਾਰੀ ਤੋਂ ਉਭਰਨ ਤੋਂ ਬਾਅਦ ਸਮਾਜਿਕ ਸਰਗਰਮੀਆਂ ਸ਼ੁਰੂ ਹੋਣ ਤੇ ਰੈੱਡ ਵਿੱਲੋ ਕਲੱਬ ਬਰੈਂਪਟਨ ਵਲੋਂ ਸਰਗਰਮੀਆਂ ਜਾਰੀ ਹਨ। ‘ਹਰੇ ਰਾਮਾ ਹਰੇ ਕ੍ਰਿਸ਼ਨਾ’ ਪ੍ਰੋਗਰਾਮ ਸਮੇਂ ਇੱਕ ਸੌ ਤੋਂ ਵੱਧ ਮੈਂਬਰਾਂ ਦੁਆਰਾ ਟੂਰ ਲਾਇਆ ਗਿਆ। ਸਰਗਰਮੀਆਂ ਜਾਰੀ ਰੱਖਣ ਦੀ ਕੜੀ ਵਜੋਂ ਲੰਘੇ ਵੀਕ-ਐਂਡ ਤੇ ਕਲੱਬ ਵਲੋਂ ਤੀਆਂ ਦਾ …
Read More »