Breaking News
Home / 2022 / August / 06

Daily Archives: August 6, 2022

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨੂੰ ਕੀਤਾ ਪੂਰਾ

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਇਕ ਹੋਰ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ ਕਿਸਾਨ …

Read More »

ਅਨਮੋਲ ਗਗਨ ਮਾਨ ਦੇ ਸਰਕਾਰੀ ਘਰ ਦੀ ਰੈਨੋਵੇਸ਼ਨ ’ਤੇ ਛਿੜਿਆ ਵਿਵਾਦ

ਵਿਰੋਧੀ ਬੋਲੇ : ਰੈਨੋਵੇਸ਼ਨ ’ਤੇ ਖਰਚੇ 2 ਕਰੋੜ, ‘ਆਪ’ ਨੇ ਸ਼ੇਅਰ ਕੀਤੀ ਲਿਸਟ ਨੂੰ ਦੱਸਿਆ ਫਰਜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੇ ਸਰਕਾਰੀ ਘਰ ਦੀ ਰੈਨੋਵੇਸ਼ਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ …

Read More »

ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ

ਮੋਹਾਲੀ ਅਦਾਲਤ ’ਚ ਧਰਮਸੋਤ ਖਿਲਾਫ਼ 1200 ਪੰਨਿਆ ਦਾ ਚਲਾਨ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਨਿੇ ਮੋਹਾਲੀ ਅਦਾਲਤ ਵਿਚ ਧਰਮਸੋਤ ਖਿਲਾਫ਼ 1200 ਪੰਨਿਆ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਧਰਮਸੋਤ ਤੋਂ ਇਲਾਵਾ ਡੀਐਫਓ ਗੁਰਅਮਨ …

Read More »

ਉੁਪ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਜਾਰੀ

ਐਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਮਾਰਗਰੇਟ ਅਲਵਾ ਵਿਚਾਲੇ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਉਮੀਦ ਹੈ ਕਿ ਜਦੋਂ ਇਹ ਖ਼ਬਰਾਂ ਪੜ੍ਹੀਆਂ ਜਾ ਰਹੀਆਂ ਹੋਣਗੀਆਂ ਉਦੋਂ ਤੱਕ ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ …

Read More »

ਸਿਮਰਜੀਤ ਸਿੰਘ ਮਾਨ ਨੇ ਤਿਰੰਗਾ ਮੁਹਿੰਮ ਦਾ ਕੀਤਾ ਵਿਰੋਧ

ਕਿਹਾ : ਕਿਹਾ ਆਪਣੇ ਘਰਾਂ ’ਤੇ ਲਗਾਓ ਕੇਸਰੀ ਝੰਡੇ ਮੁੱਖ ਮੰਤਰੀ ਭਗਵੰਤ ਮਾਨ ਬੋਲੇ ਸੰਵਿਧਾਨ ਦੀ ਸਹੁੰ ਖਾ ਕੇ ਤਿਰੰਗੇ ਤੋਂ ਦਿੱਕਤ ਕਿਉਂ? ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਲੋਕ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤਿਰੰਗਾ ਮੁਹਿੰਮ ਰਾਸ ਨਹੀਂ ਆ ਰਹੀ। ਸਿਮਰਨਜੀਤ ਸਿੰਘ ਮਾਨ ਨੇ …

Read More »

ਕਾਮਨਵੈਲਥ ਖੇਡਾਂ ’ਚ ਭਾਰਤੀ ਪਹਿਲਵਾਨਾਂ ਨੇ ਦਿਖਾਇਆ ਦਮ

ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਨੇ ਜਿੱਤੇ ਗੋਲਡ ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਗਲੈਂਡ ਦੇ ਬਰਮਿੰਘਮ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਦਾ 8ਵਾਂ ਦਿਨ ਭਾਰਤ ਲਈ ਬਹੁਤ ਹੀ ਮਹੱਤਵਪੂਰਨ ਰਿਹਾ। ਭਾਰਤ ਨੇ 6 ਤਮਗੇ ਜਿੱਤੇ ਜਿਨ੍ਹਾਂ ’ਚ 3 ਸੋਨੇ ਦੇ, ਇਕ ਚਾਂਦੀ ਦਾ ਅਤੇ 2 ਕਾਂਸੀ ਦੇ ਤਮਗੇ ਸ਼ਾਮਲ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਹੋਇਆ ਕਰੋਨਾ

ਟ੍ਰਾਈਸਿਟੀ ’ਚ ਲੰਘੇ 24 ਘੰਟਿਆਂ ਦੌਰਾਨ 400 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ’ਚ ਕਰੋਨਾ ਦੇ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਪ੍ਰੰਤੂ ਉਨ੍ਹਾਂ ਦੀ ਰਿਪੋਰਟ ਪਾਜੇਟਿਵ ਆਈ ਹੈ। ਉਨ੍ਹਾਂ …

Read More »