Breaking News
Home / 2022 / August / 08

Daily Archives: August 8, 2022

ਪੀ.ਵੀ. ਸਿੰਧੂ ਤੇ ਲਕਸ਼ੇ ਨੇ ਬੈਡਮਿੰਟਨ ’ਚ ਜਿੱਤੇ ਸੋਨੇ ਦੇ ਤਮਗੇ

ਕਾਮਨਵੈਲਥ ਖੇਡਾਂ ’ਚ ਸਿੰਧੂ ਨੇ ਕੈਨੇਡਾ ਦੀ ਖਿਡਾਰਨ ਮਿਸ਼ੇਲ ਲੀ ਨੂੰ ਹਰਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਮਨਵੈਲਥ ਖੇਡਾਂ ’ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਭਾਰਤ ਲਈ ਸੋਨੇ ਦਾ ਤਮਗਾ ਜਿੱਤਿਆ ਹੈ। ਪੀ.ਵੀ. ਸਿੰਧੂ ਨੇ ਫਾਈਨਲ ਮੁਕਾਬਲੇ ’ਚ ਕੈਨੇਡਾ ਦੀ ਖਿਡਾਰਨ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨੇ …

Read More »

ਜਲੰਧਰ ਦੇ ਸਕੂਲ ’ਚ ਸਿੱਖ ਵਿਦਿਆਰਥੀ ਨੂੰ ਕੜਾ ਲਾਹੁਣ ਲਈ ਕਿਹਾ

ਸਿੱਖ ਤਾਲਮੇਲ ਕਮੇਟੀ ਨੇ ਪੁਲਿਸ ਕੇਸ ਦਰਜ ਕਰਨ ਦੀ ਕੀਤੀ ਮੰਗ ਜਲੰਧਰ/ਬਿੳੂਰੋ ਨਿੳੂਜ਼ ਜਲੰਧਰ ’ਚ ਪੈਂਦੇ ਸਿਟੀ ਪਬਲਿਕ ਸਕੂਲ ਮਕਸੂਦਾਂ ਵਿਚ ਸਿੱਖ ਵਿਦਿਆਰਥੀ ਦੇ ਹੱਥ ਵਿਚੋਂ ਕੜਾ ਲੁਹਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਸਿੱਖ ਤਾਲਮੇਲ ਕਮੇਟੀ ਨੇ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿਚ ਸ਼ਾਮਲ ਹੈ। ਸਿੱਖ ਨੌਜਵਾਨ …

Read More »

ਕਾਮਨਵੈਲਥ ਖੇਡਾਂ ਦੇ ਜੇਤੂ ਮੰਚ ਉੱਤੇ ਚੜ੍ਹੇ ਚਾਰੇ ਭਲਵਾਨ ਪੰਜਾਬੀ

ਵੱਖ-ਵੱਖ ਦੇਸ਼ਾਂ ਵਲੋਂ ਖੇਡਣ ਵਾਲੇ ਚਾਰਾਂ ਖਿਡਾਰੀਆਂ ਦਾ ਪਿਛੋਕੜ ਪੰਜਾਬ ਤੋਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਬਰਮਿੰਘਮ ਵਿਖੇ ਕਾਮਨਵੈਲਥ ਖੇਡਾਂ 2022 ਵਿੱਚ ਮੁੰਡਿਆਂ ਦੀ ਕੁਸ਼ਤੀ ਦੇ ਸਿਖਰਲੇ ਹੈਵੀਵੇਟ 125 ਕਿਲੋ ਭਾਰ ਵਰਗ ਦੇ ਹੋਏ ਮੁਕਾਬਲਿਆਂ ਵਿੱਚ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਇਕ-ਇਕ ਸੋਨੇ ਤੇ ਚਾਂਦੀ ਅਤੇ ਦੋ ਕਾਂਸੀ ਦੇ ਮੈਡਲ ਭਾਵੇਂ ਚਾਰ …

Read More »

ਰਾਜਸਥਾਨ ’ਚ ਮੇਲੇ ਦੌਰਾਨ ਮਚੀ ਭਗਦੜ ਦੌਰਾਨ 3 ਮੌਤਾਂ, ਕਈ ਜ਼ਖਮੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਜੈਪੁਰ/ਬਿੳੂਰੋ ਨਿੳੂਜ਼ ਰਾਜਸਥਾਨ ’ਚ ਸੀਕਰ ਦੇ ਖਾਟੂ ਸ਼ਿਆਮਜੀ ਮੰਦਰ ’ਚ ਅੱਜ ਸੋਮਵਾਰ ਸਵੇਰੇ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ ਦੌਰਾਨ 3 ਮਹਿਲਾਵਾਂ ਦੀ ਮੌਤ ਹੋ ਗਈ, ਜਦਕਿ ਕਈ ਵਿਅਕਤੀ ਜ਼ਖਮੀ ਵੀ ਹੋ ਗਏ ਹਨ। ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਹੋਇਆ ਦੱਸਿਆ …

Read More »

ਬਿਹਾਰ ’ਚ ਟੁੱਟ ਸਕਦਾ ਹੈ ਭਾਜਪਾ-ਜਨਤਾ ਦਲ (ਯੂ) ਗਠਜੋੜ

ਜੇਡੀਯੂ ਅਤੇ ਆਰਜੇਡੀ ਬਣਾ ਸਕਦੇ ਹਨ ਸਰਕਾਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਇਕ ਵਾਰ ਫਿਰ ਜਨਤਾ ਦਲ (ਯੂ) ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਟੁੱਟ ਸਕਦਾ ਹੈ। ਮੀਡੀਆ ਤੋਂ ਜਾਣਕਾਰੀ ਮਿਲ ਰਹੀ ਹੈ ਕਿ 11 ਅਗਸਤ ਤੱਕ ਇਹ ਦੋਵੇਂ ਪਾਰਟੀਆਂ ਵੱਖ-ਵੱਖ ਹੋ ਸਕਦੀਆਂ ਹਨ ਅਤੇ ਬਿਹਾਰ ਵਿਚ ਫਿਰ ਜਨਤਾ ਦਲ …

Read More »

ਰਾਜ ਸਭਾ ’ਚ ਸਭਾਪਤੀ ਵੈਂਕਈਆ ਨਾਇਡੂ ਦੀ ਵਿਦਾਈ

ਬਚਪਨ ਦੀ ਕਹਾਣੀ ਸੁਣ ਕੇ ਭਾਵੁਕ ਹੋ ਗਏ ਨਾਇਡੂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੂੰ ਅੱਜ ਸੋਮਵਾਰ ਨੂੰ ਰਾਜ ਸਭਾ ਵਿਚ ਵਿਦਾਇਗੀ ਦਿੱਤੀ ਗਈ। ਨਾਇਡੂ ਦਾ ਕਾਰਜਕਾਲ ਆਉਂਦੇ ਬੁੱਧਵਾਰ ਨੂੰ ਸਮਾਪਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਦੀਪ ਧਨਖੜ 11 ਅਗਸਤ ਨੂੰ …

Read More »

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼

ਭਗਵੰਤ ਮਾਨ ਨੇ ਕਿਹਾ : ਬਿੱਲ ਖਿਲਾਫ ਸੜਕ ਤੋਂ ਸੰਸਦ ਤੱਕ ਲੜਾਈ ਲੜਾਂਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਲੋਕ ਸਭਾ ਵਿਚ ਅੱਜ 8 ਅਗਸਤ ਨੂੰ ਬਿਜਲੀ ਸੋਧ ਬਿੱਲ 2022 ਪੇਸ਼ ਕਰ ਦਿੱਤਾ ਗਿਆ ਹੈ। ਇਸ ਬਿੱਲ ਦਾ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਧਰ ਦੂਜੇ ਪਾਸੇ …

Read More »

ਪੰਜਾਬ ਦੇ ਕਈ ਸਕੂਲਾਂ ’ਚ ਅਜੇ ਵੀ ਬੱਚੇ ਜ਼ਮੀਨ ’ਤੇ ਬੈਠ ਕੇ ਕਰਦੇ ਹਨ ਪੜ੍ਹਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸੂਮਾਜਰਾ ਦੇ ਸਕੂਲ ’ਚ ਕੀਤੀ ਚੈਕਿੰਗ ਚੰਡੀਗੜ੍ਹ/ਬਿੳੂੁਰੋ ਨਿੳੂਜ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਰੜ ਨੇੜੇ ਪੈਂਦੇ ਪਿੰਡ ਦੇਸੂਮਾਜਰਾ ਦੇ ਸਰਕਾਰੀ ਸਕੂਲ ਦੀ ਚੈਕਿੰਗ ਕੀਤੀ। ਇਸ ਦੌਰਾਨ ਸਕੂਲ ਦੇ ਕਈ ਕਲਾਸ ਰੂਮਾਂ ਵਿਚ ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ ਸੀ ਅਤੇ ਬੱਚੇ …

Read More »