Breaking News
Home / 2022 / August / 09

Daily Archives: August 9, 2022

ਅਕਾਲੀ ਆਗੂਆਂ ਦੇ ਬਗਾਵਤੀ ਸੁਰ ਬਰਕਰਾਰ

ਕਾਹਲੋਂ ਦੇ ਘਰ ਇਕੱਠੇ ਹੋਏ ਕਈ ਸੀਨੀਅਰ ਆਗੂ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਅਜੇ ਵੀ ਬਰਕਰਾਰ ਹਨ। ਉਨ੍ਹਾਂ ਵਲੋਂ ਪੰਜਾਬ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਮਿਲਣਾ ਲਗਾਤਾਰ ਜਾਰੀ ਹੈ। ਅਕਾਲੀ ਦਲ ਦੀ ਹਾਈਕਮਾਨ ਖਿਲਾਫ ਖੜ੍ਹੇ ਹੋ ਚੁੱਕੇ ਮਨਪ੍ਰੀਤ ਇਆਲੀ ਨੇ ਹੁਣ ਕਈ ਸੀਨੀਅਰ …

Read More »

ਰੋਪੜ ਦਾ ਮਾਈਨਿੰਗ ਅਫਸਰ ਮੁਅੱਤਲ

ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਆ ਐਕਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਮਾਈਨਿੰਗ ਅਫਸਰ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਦੌਰਾਨ ਖਨਨ ’ਤੇ ਪਾਬੰਦੀ ਲਗਾਈ ਗਈ …

Read More »

ਪੰਜਾਬ ’ਚ ਅੱਜ ਨਿੱਜੀ ਬੱਸਾਂ ਦਾ ਰਿਹਾ ਚੱਕਾ ਜਾਮ

ਚਾਰ ਮਹੀਨੇ ਦਾ ਟੈਕਸ ਮਾਫ ਕਰਨ ਅਤੇ ਕਿਰਾਇਆ ਵਧਾਉਣ ਦੀ ਹੋ ਰਹੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਨਿੱਜੀ ਬੱਸਾਂ ਦੀ ਹੜਤਾਲ ਰਹੀ ਅਤੇ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਕਿਸੇ ਸ਼ੌਕ ਨੂੰ ਨਹੀਂ ਕੀਤੀ, ਸਗੋਂ ਆਪਣੇ …

Read More »

ਨਿਤੀਸ਼ ਕੁਮਾਰ ਨੇ ਭਾਜਪਾ ਨਾਲੋਂ ਤੋੜਿਆ ਗਠਜੋੜ

ਰਾਜਪਾਲ ਨੂੰ ਸੌਂਪਿਆ ਅਸਤੀਫਾ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਤੇ ਜਨਤਾ ਦਲ (ਯੂ) ਦੇ …

Read More »

ਲਾਲਜੀਤ ਸਿੰਘ ਭੁੱਲਰ ਵਿਵਾਦਾਂ ’ਚ ਘਿਰੇ

26 ਜਨਵਰੀ ਨੂੰ ਲਾਲ ਕਿਲੇ ’ਤੇ ਹੋਈ ਹਿੰਸਾ ’ਚ ਭੁੱਲਰ ਨੇ ਵੀ ਕੀਤੀ ਸੀ ਸ਼ਮੂਲੀਅਤ, ਵੀਡੀਓ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇਕ ਵੱਡੇ ਵਿਵਾਦ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਲੰਘੇ ਸਾਲ 26 ਜਨਵਰੀ ਨੂੰ ਕਿਸਾਨੀ ਅੰਦੋਲਨ ਦੇ ਚਲਦਿਆਂ ਲਾਲ ਕਿਲੇ ’ਤੇ …

Read More »

ਕਾਂਗਰਸ ਪਾਰਟੀ 7 ਸਤੰਬਰ ਤੋਂ ਕਰੇਗੀ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ

ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਕਸ਼ਮੀਰ ਪਹੁੰਚ ਕੇ ਸਮਾਪਤ ਹੋਵੇਗੀ ਇਹ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ 7 ਸਤੰਬਰ ਤੋਂ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਸ਼ੁਰੂ ਹੋ …

Read More »

1947 ਦੀ ਵੰਡ ਸਮੇਂ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਯਾਦ

75 ਸਾਲ ਬਾਅਦ ਮਰਨ ਵਾਲਿਆਂ ਦੀ ਯਾਦ ’ਚ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ 1947 ਵਿੱਚ ਮਾਰੇ ਗਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ’ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਸਬੰਧ …

Read More »

ਮੀਤ ਹੇਅਰ ਨੇ ਕਾਮਨਵੈਲਥ ਖੇਡਾਂ ’ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ

ਕਿਹਾ : ਪੰਜਾਬ ਖੇਡ ਮੇਲਾ ਹੋਵੇਗਾ 29 ਅਗਸਤ ਨੂੰ, ਪੰਜਾਬ ਦਾ ਟੇਲੈਂਟ ਆਵੇਗਾ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਅੱਜ ਕਾਮਨਵੈਲਥ ਖੇਡਾਂ ਵਿਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਾਮਨਵੈਲਥ ਖੇਡਾਂ ਨੂੰ ਲੈ ਕੇ ਉਨ੍ਹਾਂ ਦਾ ਦਰਦ ਵੀ ਸਾਹਮਣੇ ਆਇਆ। …

Read More »