‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ‘ਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਖੇਡ ਮੇਲੇ ਦਾ ਉਦਘਾਟਨ …
Read More »Daily Archives: August 12, 2022
ਰਾਜ ਸਭਾ ਮੈਂਬਰਾਂ ਕੋਲੋਂ ਨਾਜਾਇਜ਼ ਕਬਜ਼ੇ ਛੁਡਵਾਉਣ ਭਗਵੰਤ ਮਾਨ : ਸੁਖਪਾਲ ਖਹਿਰਾ
ਭੁਲੱਥ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਲਵਲੀ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਕੋਲੋਂ ਨਾਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ ਛੁਡਵਾਉਣ ਦੀ ਮੰਗ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ …
Read More »ਰਾਜਿੰਦਰ ਗੁਪਤਾ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ
ਬਰਨਾਲਾ/ਬਿਊਰੋ ਨਿਊਜ਼ : ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਆਪਣੇ ਲਗਾਤਾਰ ਸਿਹਤ ਸਬੰਧਤ ਮੁੱਦਿਆਂ ਅਤੇ ਪਰਿਵਾਰਕ ਰੁਝੇਵਿਆਂ ਕਾਰਨ ਕੰਪਨੀ ਦੇ ਡਾਇਰੈਕਟਰ ਅਤੇ ਗੈਰ-ਕਾਰਜਕਾਰੀ ਚੇਅਰਮੈਨ ਦੇ ਰੂਪ ਵਿਚ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਟਰਾਈਡੈਂਟ ਦੇ ਚੇਅਰਮੈਨ ਅਹੁਦੇ ਦੇ ਕਰਤੱਵਾਂ ਤੋਂ ਆਜ਼ਾਦ ਕਰਨ ਲਈ ਰਾਜਿੰਦਰ ਗੁਪਤਾ ਤੋਂ ਪ੍ਰਾਪਤ ਬੇਨਤੀ …
Read More »10 ਮੀਟਰ ਸ਼ੂਟਰ ਰੇਂਜ ਦੇ ਚੈਂਪੀਅਨ ਰਾਜਪ੍ਰੀਤ ਸਿੰਘ ਦੀ ਉਲੰਪਿਕਸ-2024 ਵੱਲ ਇਕ ਹੋਰ ਪੁਲਾਂਘ
‘ਸ਼ੂਟਿੰਗ ਫੈੱਡਰੇਸ਼ਨ ਆਫ ਕੈਨੇਡਾ’ ਦੀ ਕੁੱਕਸਟਾਊਨ ਵਿਖੇ ਹੋਈ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ ਬਰੈਂਪਟਨ/ਡਾ. ਝੰਡ : ਸ਼ੂਟਿੰਗ ਫੈੱਡਰੇਸ਼ਨ ਆਫ ਕੈਨੇਡਾ ਦੀ 1 ਅਗੱਸਤ ਤੋਂ 7 ਅਗੱਸਤ ਤੱਕ ਕੁੱਕਸਟਾਊਨ ਵਿਖੇ ਹੋਏ ਕੈਨੇਡਾ ਨੈਸ਼ਨਲ ਟੂਰਨਾਮੈਂਟ ਵਿਚ ਕੈਨੇਡਾ ਦੇ ਸਾਰੇ ਰਾਜਾਂ ਤੇ ਟੈਰੀਟਰੀਆਂ ਦੇ ਸ਼ੂਟਰ ਸ਼ਾਮਲ ਹੋਏ। ਪੰਜਾਬ ਦੇ ਪਿਛੋਕੜ ਦੇ ਰਾਜਪ੍ਰੀਤ ਸਿੰਘ …
Read More »ਯੂਨੀਅਨ ਸਿਟੀ ਕੈਲੀਫੋਰਨੀਆ ਵਿਖੇ ਡਾਕਟਰ ਗੁਰਵਿੰਦਰ ਅਮਨ ਦੀ ਅੰਗਰੇਜ਼ੀ ਪੁਸਤਕ ਲੋਕ ਅਰਪਣ ਹੋਈ
ਕੈਲੀਫੋਰਨੀਆ/ਪ੍ਰਮਿੰਦਰ ਸਿੰਘ ਪ੍ਰਵਾਨਾ : ਬੀਤੇ ਦਿਨੀਂ ਸਾਹਿਤਕਾਰ ਪ੍ਰਮਿੰਦਰ ਸਿੰਘ ਪ੍ਰਵਾਨਾ ਦੇ ਗ੍ਰਹਿ ਯੂਨੀਅਨ ਸਿਟੀ ਵਿਖੇ ਇਕ ਪਰਿਵਾਰਕ ਮਿਲਣੀ ਵਿਚ ਡਾਕਟਰ ਗੁਰਵਿੰਦਰ ਅਮਨ ਰਾਜਪੁਰਾ ਦੀ ਅੰਗਰੇਜ਼ੀ ਪੁਸਤਕ Chiselled Stone (Mini Tales) ‘ਗਿੰਨੀ ਯਾਦਗਾਰੀ ਸਭਿਆਚਾਰਕ ਮੰਚ’ ਵਲੋਂ ਲੋਕ ਅਰਪਣ ਕੀਤੀ ਗਈ। ਜਿਸ ਵਿਚ ਡਾਕਟਰ ਅਮਨ ਦੇ ਪਰਿਵਾਰ ਅਤੇ ਪ੍ਰਮਿੰਦਰ ਸਿੰਘ ਪ੍ਰਵਾਨਾ ਪਰਿਵਾਰ …
Read More »ਨਾਰੀ ਪੱਤਰਕਾਰਾਂ ਲਈ ਅਜੇ ਵੀ ਇਹ ਖੇਤਰ ਮੁਸ਼ਕਲਾਂ ਵਾਲਾ ਹੈ ਪਰ ਆਉਣ ਵਾਲਾ ਸਮਾਂ ਸੰਭਾਵਨਾਵਾਂ ਭਰਪੂਰ ਹੈ : ਨਵਜੋਤ ਢਿੱਲੋਂ
‘ਦ ਲਿਟਰੇਰੀ ਰਿਫ਼ਲੈੱਕਸ਼ਨਜ਼’ ਨੇ ਨਵਜੋਤ ਢਿੱਲੋਂ ਨਾਲ ਕੀਤਾ ਰੂ-ਬ-ਰੂ ਬਰੈਂਪਟਨ/ਜਗੀਰ ਸਿੰਘ ਕਾਹਲੋਂ : ਸਾਹਿਤਕ ਸੰਸਥਾ ‘ਦ ਲਿਟਰੇਰੀ ਰਿਫ਼ਲੈੱਕਸ਼ਨਜ਼’ ਵੱਲੋਂ ਲੰਘੇ ਐਤਵਾਰ 7 ਅਗਸਤ ਨੂੰ ਰੇਡੀਓ ਮੇਜ਼ਬਾਨ ਨਵਜੋਤ ਢਿੱਲੋਂ ਨਾਲ ਰੂ-ਬ-ਰੂ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰਧਾਨਗੀ-ਮੰਡਲ ਵਿਚ ਉਨ੍ਹਾਂ ਦੇ ਨਾਲ ਪੱਤਰਕਾਰ ਸ਼ਮੀਲ ਜਸਵੀਰ ਅਤੇ ਪ੍ਰਸਿੱਧ ਕਹਾਣੀਕਾਰ ਤੇ ਬੁੱਧੀਜੀਵੀ ਬਲਵਿੰਦਰ ਸਿੰਘ ਗਰੇਵਾਲ …
Read More »ਮਾਊਂਨਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਨੇ ਭਾਰਤ ਦਾ ਆਜ਼ਾਦੀ ਦਿਵਸ ਅਤੇ ਕੈਨੇਡਾ ਡੇਅ ਮਨਾਏ
ਬਰੈਂਪਟਨ : ਮਾਊਂਨਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਵਲੋਂ ਗਰੇਵਿਲੇ ਪਾਰਕ ਵਿਚ ਭਾਰਤ ਦਾ ਆਜ਼ਾਦੀ ਦਿਵਸ ਅਤੇ ਕੈਨੇਡਾ ਡੇਅ ਦੋਵੇਂ ਮਨਾਏ ਗਏ। ਇਸ ਮੌਕੇ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ ਅਤੇ ਬੱਚਿਆਂ ਵਲੋਂ ਇਨਾਮ ਵੀ ਜਿੱਤੇ ਗਏ। ਇਸ ਮੌਕੇ ਪੈਟਰਕ ਬ੍ਰਾਊਨ, ਕਮਲ ਖਹਿਰਾ, ਹਰਕੀਰਤ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ ਤੇ ਹੋਰ ਕਲੱਬਾਂ ਦੇ …
Read More »ਪੰਜਵੀਂ ਐੱਨਲਾਈਟ ਕਿੱਡਜ਼ ਰੱਨ ਫਾਰ ਐਜੂਕੇਸ਼ਨ ਪੂਰੇ ਜੋਸ਼-ਓ-ਖ਼ਰੋਸ਼ ਨਾਲ 7 ਅਗਸਤ ਨੂੰ ਚਿੰਗੂਆਕੂਜ਼ੀ ਪਾਰਕ ਵਿਚ ਹੋਈ
ਸਖ਼ਤ ਗਰਮੀ ਦੇ ਬਾਵਜੂਦ 200 ਦੇ ਕਰੀਬ ਦੌੜਾਕਾਂ ਤੇ ਵਾੱਕਰਾਂ ਨੇ ਲਿਆ ਭਾਗ ਬਰੈਂਪਟਨ/ਡਾ. ਝੰਡ : ‘ਐੱਨਲਾਈਟ ਲਾਈਫ ਆਫ ਕਿੱਡਜ਼ ਇਨ ਨੀਡ’ ਸੰਸਥਾ ਵੱਲੋਂ ਕਰਵਾਈ ਗਈ ‘ਐੱਨਲਾਈਟ ਕਿੱਡਜ਼ ਰੱਨ ਫਾਰ ਐਜੂਕੇਸ਼ਨ’ ਲੰਘੇ ਐਤਵਾਰ 7 ਅਗਸਤ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿਚ ਹੋਈ ਜਿਸ ਵਿਚ 200 ਦੇ ਲੱਗਭੱਗ ਦੌੜਾਕਾਂ ਤੇ ਪੈਦਲ …
Read More »ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਰਮਿੰਘਮ ਖੇਡਾਂ ਸੰਪੰਨ
ਹੁਣ 2026 ਵਿਚ ਵਿਕਟੋਰੀਆ ‘ਚ ਹੋਣਗੀਆਂ ਕਾਮਨਵੈਲਥ ਖੇਡਾਂ ਬਰਮਿੰਘਮ : ਬਰਮਿੰਘਮ ‘ਚ ਹੋਈਆਂ ਕਾਮਨਵੈਲਥ ਖੇਡਾਂ-2022, ਵਿਕਟੋਰੀਆ ‘ਚ 2026 ਮਿਲਣ ਦਾ ਵਾਅਦਾ ਕਰਕੇ ਰੰਗਾ-ਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਈਆਂ। ਕਾਮਨਵੈਲਥ ਖੇਡਾਂ ਦਾ ਸੋਮਵਾਰ ਨੂੰ ਆਖਰੀ ਦਿਨ ਵੀ ਭਾਰਤ ਲਈ ਸੁਨਹਿਰੀ ਰਿਹਾ ਅਤੇ ਭਾਰਤੀ ਖਿਡਾਰੀਆਂ ਨੇ ਆਖਰੀ ਦਿਨ 4 ਸੋਨ ਤਗਮੇ ਭਾਰਤ …
Read More »ਕਰਤਾਰਪੁਰ ਸਾਹਿਬ ‘ਚ ਮਿਲੇ ਵੰਡ ਵੇਲੇ ਵਿਛੜੇ ਚਾਚਾ-ਭਤੀਜਾ
ਪਾਕਿਸਤਾਨ ਰਹਿ ਗਏ ਮੋਹਨ ਸਿੰਘ ਦਾ ਮੁਸਲਿਮ ਪਰਿਵਾਰ ਨੇ ਕੀਤਾ ਪਾਲਣ-ਪੋਸ਼ਣ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਵਿਛੜੇ ਚਾਚਾ-ਭਤੀਜਾ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਮਿਲੇ। 92 ਸਾਲਾ ਬਜ਼ੁਰਗ ਸਰਵਣ ਸਿੰਘ ਆਪਣੇ 75 ਸਾਲਾ ਭਤੀਜੇ ਮੋਹਨ ਸਿੰਘ ਨੂੰ ਮਿਲ ਕੇ ਭਾਵੁਕ ਹੋ ਗਏ। ਸਰਵਣ ਸਿੰਘ ਜਲੰਧਰ …
Read More »