Breaking News
Home / 2022 / August / 15

Daily Archives: August 15, 2022

ਲੁਧਿਆਣਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਕਿਹਾ : ਅਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਸਥਿਤ ਗੁਰੂ ਨਾਨਕ ਸਟੇਡੀਅਮ ਵਿਚ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਕੋਲੋਂ ਸਲਾਮੀ ਵੀ ਲਈ। ਇਸ …

Read More »

ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਕੀਤੇ ਸਮਰਪਿਤ ਲੁਧਿਆਣਾ/ਬਿੳੂਰੋ ਨਿੳੂਜ਼ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਇਸਦੀ ਸ਼ੁਰੂਆਤ ਲੁਧਿਆਣਾ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ …

Read More »

ਭਾਰਤ ਭਰ ’ਚ ਮਨਾਇਆ ਗਿਆ ਆਜ਼ਾਦੀ ਦਿਹਾੜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਲ ਕਿਲ੍ਹੇ ’ਤੇ 83 ਮਿੰਟ ਭਾਸ਼ਣ ਕਿਹਾ : ਸਾਨੂੰ ਦੇਸ਼ ਦੀ ਹਰ ਭਾਸ਼ਾ ’ਤੇ ਮਾਣ ਹੋਣਾ ਚਾਹੀਦਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਭਾਰਤ ਭਰ ਵਿਚ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਲਾਲ …

Read More »

ਅਟਾਰੀ ਸਰਹੱਦ ’ਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ

ਬੀਐਸਐਫ ਅਤੇ ਪਾਕਿ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ’ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ ਦੋਹਾਂ …

Read More »

7ਵੇਂ ਦਿਨ ਮਿਲਿਆ ਗੰਦੇ ਨਾਲੇ ’ਚ ਡਿਗਿਆ ਬੱਚਾ

ਕਪੂਰਥਲਾ ’ਚ ਧਰਨੇ ’ਤੇ ਬੈਠਾ ਪੀੜਤ ਪਰਿਵਾਰ ਕਪੂਰਥਲਾ/ਬਿੳੂਰੋ ਨਿੳੂਜ਼ ਕਪੂਰਥਲਾ ਵਿਚ ਗੰਦੇ ਨਾਲੇ ’ਚ ਡਿੱਗੇ ਡੇਢ ਸਾਲ ਦੇ ਬੱਚੇ ਅਭਿਲਾਸ਼ ਦਾ ਮਿ੍ਰਤਕ ਸਰੀਰ ਅੱਜ ਸੋਮਵਾਰ ਨੂੰ ਸੱਤਵੇਂ ਦਿਨ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਬੱਚੇ ਦਾ ਮਿ੍ਰਤਕ ਸਰੀਰ ਉਸੇ ਸਥਾਨ ’ਤੇ ਤੈਰ ਰਿਹਾ ਸੀ, ਜਿਥੇ ਕਿ ਐਨ.ਡੀ.ਆਰ.ਐਫ. ਅਤੇ ਪ੍ਰਸ਼ਾਸਨ …

Read More »

ਸ੍ਰੀ ਅਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾੳੂਟ ਕਮਿਸ਼ਨਰ ਦੀ ਮੌਤ

ਸਮਾਗਮ ਦੌਰਾਨ ਹੀ ਹਰਜੀਤ ਸਿੰਘ ਅਚਿੰਤ ਨੂੰ ਪਿਆ ਦਿਲ ਦਾ ਦੌਰਾ ਸ੍ਰੀ ਅਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਅੱਜ ਇਕ ਪਾਸੇ ਜਿੱਥੇ ਪੂਰਾ ਦੇਸ਼ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਸੀ, ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੰਦਭਾਗੀ ਖਬਰ ਮਿਲੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ …

Read More »

ਲੁਧਿਆਣਾ ’ਚ ਸੀਐਮ ਭਗਵੰਤ ਮਾਨ ਦਾ ਵਿਰੋਧ

ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ ਲੁਧਿਆਣਾ/ਬਿੳੂਰੋ ਨਿੳੂਜ਼ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਲੁਧਿਆਣਾ ਵਿਚ ਤਿਰੰਗਾ ਲਹਿਰਾਉਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਸੋਮਵਾਰ ਨੂੰ ਵਿਰੋਧ ਵੀ ਹੋਇਆ। ਸਵੇਰ ਤੋਂ ਹੀ ਪੁਲਿਸ ਸੜਕਾਂ ’ਤੇ ਸੀ ਕਿਉਂਕਿ ਉਸ ਨੂੰ ਡਰ ਸੀ ਕਿ …

Read More »

ਅੰਮਿ੍ਰਤਸਰ ਦੇ ਏਅਰਪੋਰਟ ’ਤੇ ਯਾਤਰੀਆਂ ਦਾ ਹੰਗਾਮਾ

ਰਾਤ ਸਾਢੇ 10 ਵਜੇ ਫਲਾਈਟ ਰੱਦ ਹੋਣ ਤੋਂ ਨਰਾਜ਼ ਸਨ ਯਾਤਰੀ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਐਤਵਾਰ ਰਾਤ 11 ਵਜੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਇਸ ਕਾਰਨ ਰਾਤ ਸਮੇਂ ਅੰਮਿ੍ਰਤਸਰ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ, ਜਿਸ ਤੋਂ …

Read More »