ਪੁਲਿਸ ਖਿਲਾਫ਼ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਨੇ ਕਰਵਾਇਆ ਸੀ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਿੱਧੂ ਖਿਲਾਫ਼ ਦਰਜ ਮਾਨਹਾਨੀ ਦੇ ਕੇਸ ਨੂੰ ਚੰਡੀਗੜ੍ਹ ਕੋਰਟ ਨੇ ਖਾਰਜ ਕਰ ਦਿੱਤਾ …
Read More »Daily Archives: August 17, 2022
ਜੰਮੂ-ਕਸ਼ਮੀਰ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਗੁਲਾਮ ਨਬੀ ਅਜ਼ਾਦ ਨੇ ਚੋਣ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਸੂਬੇ ਦੀ ਚੋਣ ਕੰਪੇਨ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ। ਅਜ਼ਾਦ ਨੇ ਪ੍ਰਧਾਨ ਬਣਾਏ …
Read More »ਮੁਹੱਲਾ ਕਲੀਨਿਕਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲੱਗਣ ਤੋਂ ਬਾਅਦ ਭਖੀ ਸਿਆਸਤ
ਵਿਰੋਧੀ ਬੋਲੇ : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ’ਚ ਕੋਈ ਫਰਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਖੁੱਲ੍ਹੇ ਮੁਹੱਲਾ ਕਲੀਨਿਕਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾਈ ਗਈ ਹੈ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਲਚਲ ਸ਼ੁਰੂ ਹੋ ਗਈ ਹੈ। ਵਿਰੋਧੀਆਂ ਨੇ ਭਗਵੰਤ ਮਾਨ ਦੇ ਪੰਜਾਬ ਵਿਧਾਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ
ਮੋਹਾਲੀ ਦੇ ਮੁੱਲਾਂਪੁਰ ’ਚ ਟਾਟਾ ਮੈਮੋਰੀਅਲ ਹਸਪਤਾਲ ਦਾ ਕਰਨਗੇ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੌਰੇ ’ਤੇ ਆਉਣਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਹਾਲੀ ਜ਼ਿਲ੍ਹੇ ਦੇ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਵਿਖੇ ਪਹੁੰਚਣਗੇ, ਜਿੱਥੇ ਉਹ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ …
Read More »ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ
ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ’ਚੋਂ ਹੋਈ ਸੀ ਰਿਹਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਸਵੇਰੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ …
Read More »ਲਖੀਮਪੁਰ ਖੀਰੀ ’ਚ ਕਿਸਾਨਾਂ ਦਾ ਧਰਨਾ ਭਲਕੇ
ਪੰਜਾਬ ’ਚੋਂ ਵੱਡੀ ਗਿਣਤੀ ’ਚ ਕਿਸਾਨ ਪਹੁੰਚਣਗੇ ਲਖੀਮਪੁਰ ਖੀਰੀ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਲਕੇ ਵੀਰਵਾਰ ਨੂੰ ਕਿਸਾਨਾਂ ਵਲੋਂ 75 ਘੰਟਿਆਂ ਲਈ ਰੋਸ ਧਰਨਾ ਲਗਾਇਆ ਜਾ ਰਿਹਾ ਹੈ ਅਤੇ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਲਖੀਮਪੁਰ ਖੀਰੀ ਵਿਖੇ ਪਹੁੰਚਣਗੇ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਇਹ …
Read More »ਐਨ.ਆਰ.ਆਈਜ਼ ਨੂੰ ਮਿਲ ਸਕਦਾ ਹੈ ਵੋਟ ਦਾ ਅਧਿਕਾਰ!
ਸੁਪਰੀਮ ਕੋਰਟ ਨੇ ਐੱਨ.ਆਰ.ਆਈਜ਼. ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ …
Read More »