ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਹੋ ਸਕਦੀ ਹੈ ਪੁੱਛਗਿੱਛ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਖੇਤੀ ਮਸ਼ੀਨਰੀ ਖਰੀਦ ਵਿਚ 150 ਕਰੋੜ ਰੁਪਏ ਦਾ ਘੁਟਾਲਾ ਉਜਾਗਰ ਹੋਇਆ ਹੈ। ਸੂਬੇ ਵਿਚ ਤਿੰਨ ਸਾਲਾਂ ’ਚ ਖਰੀਦੀਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਚੱਲ ਰਿਹਾ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਸਰਕਾਰ ਕੋਲੋਂ 1178 ਕਰੋੜ ਰੁਪਏ …
Read More »Daily Archives: August 18, 2022
ਭਾਰਤ ਸਰਕਾਰ ਨੇ 7 ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਬਲਾਕ
ਦੇਸ਼ ਵਿਰੋਧੀ ਕੰਟੈਂਟ ਪਬਲਿਸ਼ ਕਰਨ ਦਾ ਆਰੋਪ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸੰਬੰਧਾਂ ਅਤੇ ਜਨਤਕ ਵਿਵਸਥਾ ਨਾਲ ਸੰਬੰਧਿਤ ਪ੍ਰਚਾਰ ਫੈਲਾਉਣ ਵਾਲੇ 8 …
Read More »‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਵਾਦ ਸਬੰਧੀ ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
ਚੇਅਰਪਰਸਨ ਨੇ 7 ਦਿਨਾਂ ਵਿਚ ਕੀਤੀ ਜਵਾਬਤਲਬੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਹੋਏ ਦੋ ਵਿਆਹਾਂ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਦਖਲ ਦੇ ਦਿੱਤਾ ਹੈ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਥਾਨਕ ਪ੍ਰਸ਼ਾਸਨ ਕੋਲੋਂ ਇਸਦੀ …
Read More »ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ
ਹਾਈਕੋਰਟ ਨੇ ਜੰਜੂਆ ਖਿਲਾਫ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੰਜੂਆ ਖਿਲਾਫ ਦਾਇਰ ਪਟੀਸ਼ਨ ਖਾਰਜ ਦਿੱਤੀ ਹੈ। ਪਟੀਸ਼ਨ ਵਿਚ ਜੰਜੂਆ ਦੀ ਪ੍ਰਮੋਸ਼ਨ ਅਤੇ ਚੀਫ ਸੈਕਟਰੀ ਅਹੁਦੇ ’ਤੇ ਨਿਯੁਕਤੀ ਨੂੰ ਚੈਲੰਜ ਕੀਤਾ ਗਿਆ ਸੀ। ਇਸਦੇ ਚੱਲਦਿਆਂ …
Read More »ਭਾਜਪਾ ਨੇ 2024 ਨੂੰ ਦੇਖਦਿਆਂ ਪੰਜਾਬ ਵੱਲ ਨੂੰ ਵੀ ਵਧਾਏ ਕਦਮ
ਪਹਿਲੀ ਵਾਰ ਕਿਸੇ ਸਿੱਖ ਵਿਅਕਤੀ ਨੂੰ ਸੰਸਦੀ ਬੋਰਡ ’ਚ ਦਿੱਤੀ ਥਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤ ਵਿਚ 2024 ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਹੁਣੇ ਤੋਂ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਦੇਸ਼ ਵਿਚ ਲਗਾਤਾਰ ਦੂਜੀ ਵਾਰ ਸਰਕਾਰ ਬਣਾ ਚੁੱਕੀ ਹੈ ਅਤੇ ਹੁਣ ਤੀਜੀ ਵਾਰ ਵੀ …
Read More »ਭਾਜਪਾ ਆਗੂ ਸ਼ਾਹ ਨਵਾਜ ਹੁਸੈਨ ’ਤੇ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੇ ਹੁਕਮ
ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਮਾਮਲਾ ਦਰਜ ਕਰਕੇ, ਤਿੰਨ ਮਹੀਨਿਆਂ ’ਚ ਜਾਂਚ ਪੂਰੀ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸ਼ਾਹ ਨਵਾਜ਼ ਹੁਸੈਨ ਖਿਲਾਫ਼ ਐਫ ਆਈ ਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ 2018 ’ਚ ਭਾਜਪਾ …
Read More »ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਕੀਤੇ ਮੁਅੱਤਲ
ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਖਿਲਾਫ਼ ਕੀਤੀ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਸਮੇਂ ਇਕ ਬਜ਼ੁਰਗ ਦੀ ਕੁੱਝ ਸੇਵਾਦਾਰਾਂ ਵੱਲੋਂ ਮਾਰਕੁੱਟ ਕੀਤੀ ਗਈ। ਸੇਵਾਦਾਰਾਂ ਨੇ 70 ਸਾਲਾ ਬਜ਼ੁਰਗ ਨੂੰ ਪਹਿਲਾਂ ਜ਼ਮੀਨ ’ਤੇ ਸੁੱਟਿਆ ਅਤੇ ਫਿਰ ਉਸ ਨੂੰ ਬੁਰੀ ਤਰ੍ਹਾਂ ਘੜੀਸਿਆ ਗਿਆ। …
Read More »ਮਹਾਂਰਾਸ਼ਟਰ ਦੀ ਰਾਏਗੜ੍ਹ ਬੰਦਰਗਾਹ ਨੇੜੇ ਕਿਸ਼ਤੀ ’ਚੋਂ ਮਿਲੀਆਂ ਤਿੰਨ ਏਕੇ 47 ਰਾਈਫਲਾਂ
ਵੱਡੀ ਗਿਣਤੀ ’ਚ ਕਾਰਤੂਸ ਵੀ ਹੋਏ ਬਰਾਮਦ, ਇਲਾਕੇ ’ਚ ਕੀਤਾ ਗਿਆ ਹਾਈ ਅਲਰਟ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਹਰਿ ਹਰੀਸ਼ਵਰ ਸਮੁੰਦਰੀ ਤਟ ਨੇੜੇ ਇਕ ਲਾਵਾਰਿਸ ਕਿਸ਼ਤੀ ਮਿਲੀ ਹੈ। ਜਿਸ ਵਿਚੋਂ ਤਿੰਨ ਏ ਕੇ 47 ਰਾਈਫਲਾਂ ਅਤੇ ਵੱਡੀ ਗਿਣਤੀ ਵਿਚ ਕਾਰਤੂਸਾਂ ਦੇ ਡੱਬੇ ਮਿਲੇ ਹਨ। ਇਸ ਲਾਵਾਰਿਸ ਕਿਸ਼ਤੀ …
Read More »ਮੁਹੱਲਾ ਕਲੀਨਿਕ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕਰਨਗੇ ਅੱਖਾਂ ਦੀ ਜਾਂਚ
ਰੂਪਨਗਰ ਜ਼ਿਲ੍ਹੇ ਦੇ ਇਕ ਮੁਹੱਲਾ ਕਲੀਨਿਕ ਦੇ ਡਾਕਟਰ ਨੇ ਨੌਕਰੀ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ 20 ਅਗਸਤ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦੇ ਮੁਹੱਲਾ ਕਲੀਨਿਕ ਵਿਚ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ …
Read More »