ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਨੇ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ‘ਤੇ ਲਿਆ ਹੈ। ਉਨਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇੱਕ …
Read More »Daily Archives: August 19, 2022
ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਹਰ ਜ਼ਿਲ੍ਹੇ ਦੇ 15 ਤੋਂ 35 ਸਾਲ ਤੱਕ ਦੇ ਦੋ-ਦੋ ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹਰ ਜ਼ਿਲ੍ਹੇ …
Read More »ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ‘ਚ 75 ਘੰਟਿਆਂ ਦਾ ਧਰਨਾ ਸ਼ੁਰੂ
ਲਖੀਮਪੁਰ ਖੀਰੀ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਵੀਰਵਾਰ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਜ਼ਿਲ੍ਹਾ ਪ੍ਰਧਾਨ ਅਤੇ ਇਸ ਧਰਨੇ ਦੇ ਸਥਾਨਕ ਕਨਵੀਨਰ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ
ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ‘ਚੋਂ ਹੋਈ ਸੀ ਰਿਹਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਸਵੇਰੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ …
Read More »ਮੁਹਾਲੀ ਵਿੱਚ ਅਕਾਲੀ ਆਗੂਆਂ ਵਿਚਾਲੇ ਧੜੇਬੰਦੀ ਉਭਰੀ
ਗੁਰਦੁਆਰਾ ਅੰਬ ਸਾਹਿਬ ਵਿਖੇ ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਖੋ-ਵੱਖ ਸਮਾਗਮ ਕੀਤੇ ਮੁਹਾਲੀ/ਬਿਊਰੋ ਨਿਊਜ਼ : ਦੇਸ਼ ਦੀ ਵੰਡ ਵੇਲੇ ਸ਼ਹੀਦ ਹੋਏ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਧੜੇਬੰਦੀ ਜੱਗ ਜ਼ਾਹਿਰ ਹੋ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »‘ਆਪ’ ਵਿਧਾਇਕ ਪਠਾਣਮਾਜਰਾ ‘ਤੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਗੈਰ ਦੂਜਾ ਵਿਆਹ ਕਰਵਾਉਣ ਦਾ ਆਰੋਪ
ਮਹਿਲਾ ਨੇ ਜ਼ੀਰਕਪੁਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ; ਵਿਧਾਇਕ ਖਿਲਾਫ ਕਾਰਵਾਈ ਮੰਗੀ ਜ਼ੀਰਕਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ‘ਤੇ ਜ਼ੀਰਕਪੁਰ ਵਾਸੀ ਇਕ ਮਹਿਲਾ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਤੇ ਧਮਕੀਆਂ ਦੇਣ ਦਾ …
Read More »ਪਠਾਣਮਾਜਰਾ ਨੂੰ ਪਾਰਟੀ ‘ਚੋਂ ਕੱਢਿਆ ਜਾਵੇ : ਚੰਦੂਮਾਜਰਾ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਹ ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਪਣੀ ਪਤਨੀ ਨਾਲ ਧੋਖਾ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਆਰੋਪਾਂ ਕਾਰਨ ਪਾਰਟੀ ਵਿਚੋਂ ਕੱਢਣ। ਇਸ ਦੌਰਾਨ …
Read More »ਸੁਨੀਲ ਜਾਖੜ ਨੇ ਹਲਕੇ ‘ਚ ਕਿਸੇ ਆਗੂ ਨੂੰ ਉੱਠਣ ਨਹੀਂ ਦਿੱਤਾ : ਰਾਜਾ ਵੜਿੰਗ
ਕੇਂਦਰ ‘ਤੇ ਲਾਏ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਵੰਡੀਆਂ ਪਾਉਣ ਦੇ ਦੋਸ਼ ਅਬੋਹਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ਤਿਰੰਗਾ ਯਾਤਰਾ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਅਬੋਹਰ ਪੁੱਜੇ। ਅਬੋਹਰ ਵਿੱਚ ਸਮਾਗਮ ਨੂੰ …
Read More »ਭਾਰਤ ‘ਚ 75 ਸਾਲ ਤੋਂ ਸਿੱਖਾਂ ਨਾਲ ਵਿਤਕਰਾ ਹੋ ਰਿਹੈ : ਸਿਮਰਨਜੀਤ ਸਿੰਘ ਮਾਨ
ਪਾਇਲ/ਬਿਊਰੋ ਨਿਊਜ਼ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਹਨ ਪਰ ਸਰਕਾਰਾਂ ਵੱਲੋਂ ਸਿੱਖ ਕੌਮ …
Read More »7ਵੇਂ ਦਿਨ ਮਿਲਿਆ ਗੰਦੇ ਨਾਲੇ ‘ਚ ਡਿਗਿਆ ਬੱਚਾ
ਕਪੂਰਥਲਾ : ਕਪੂਰਥਲਾ ਵਿਚ ਗੰਦੇ ਨਾਲੇ ‘ਚ ਡਿੱਗੇ ਡੇਢ ਸਾਲ ਦੇ ਬੱਚੇ ਅਭਿਲਾਸ਼ ਦਾ ਮ੍ਰਿਤਕ ਸਰੀਰ ਸੋਮਵਾਰ ਨੂੰ ਸੱਤਵੇਂ ਦਿਨ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਬੱਚੇ ਦਾ ਮ੍ਰਿਤਕ ਸਰੀਰ ਉਸੇ ਸਥਾਨ ‘ਤੇ ਤੈਰ ਰਿਹਾ ਸੀ, ਜਿਥੇ ਕਿ ਐਨ.ਡੀ.ਆਰ.ਐਫ. ਅਤੇ ਪ੍ਰਸ਼ਾਸਨ ਦੀ ਟੀਮ 72 ਘੰਟੇ ਤੱਕ ਰੈਸਕਿਊ ਅਪਰੇਸ਼ਨ ਵਿਚ …
Read More »