Breaking News
Home / 2022 / August / 19 (page 5)

Daily Archives: August 19, 2022

ਬਰੈਂਪਟਨ ‘ਚ ਭਾਰਤ ਦੀ ਆਜ਼ਾਦੀ ਦੇ ਜਸ਼ਨ ਮਨਾਏ

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਵਧਾਈ ਸੰਦੇਸ਼ ਟੋਰਾਂਟੋ/ਸਤਪਾਲ ਸਿੰਘ ਜੌਹਲ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਓਟਾਵਾ ਸਥਿਤ ਦਫਤਰ ਤੋਂ ਦੁਨੀਆਂ ਭਰ ‘ਚ ਵਸਦੇ ਭਾਰਤੀ ਲੋਕਾਂ ਲਈ ਵਧਾਈ ਸੰਦੇਸ਼ ਜਾਰੀ ਕੀਤਾ ਗਿਆ ਅਤੇ ਟੋਰਾਂਟੋ ਸਥਿਤ ਭਾਰਤ ਦੇ ਕੌਂਸਲਖਾਨੇ ਵਲੋਂ ਬਰੈਂਪਟਨ ਵਿਖੇ ‘ਆਜ਼ਾਦੀ …

Read More »

ਬ੍ਰਿਟਿਸ਼ ਕੋਲੰਬੀਆ ਦੀਆਂ ਸਕੂਲ ਟਰੱਸਟੀ ਚੋਣਾਂ ‘ਚ ਨਿੱਤਰੀਆਂ 5 ਪੰਜਾਬਣਾਂ

ਐਬਟਸਫੋਰਡ : ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਸਕੂਲ ਟਰੱਸਟੀ ਚੋਣਾਂ ‘ਚ ਭਾਵੇਂ ਅਜੇ 2 ਮਹੀਨੇ ਰਹਿੰਦੇ ਹਨ, ਪਰ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਚੋਣ ਮੈਦਾਨ ਭਖਾ ਦਿੱਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਹੁਣ …

Read More »

ਕੈਨੇਡਾ ‘ਚ ਪੰਜਾਬੀ ਇਮੀਗ੍ਰੇਸ਼ਨ ਵਕੀਲ ਨੂੰ ਹੋਈ 22 ਮਹੀਨੇ ਜੇਲ੍ਹ ਦੀ ਸਜ਼ਾ

ਓਟਵਾ : ਬ੍ਰਿਟਿਸ਼ ਕੋਲੰਬੀਆ ਵਿਚ ਡੇਲਟਾ ਵਿਚਲੇ ਇਕ ਨਾਮੀ ਪੰਜਾਬੀ ਇਮੀਗ੍ਰੇਸ਼ਨ ਵਕੀਲ ਨੂੰ 22 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਠਹਿਰਾਏ ਗਏ ਵਕੀਲ ਨੇ 17 ਦੋਸ਼ ਕਬੂਲੇ ਹਨ। ਲਗਾਏ ਗਏ ਦੋਸ਼ਾਂ ਵਿਚ ਜਾਅਲਸਾਜ਼ੀ ਤੇ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਸ਼ਾਮਲ ਹੈ। ਸਰਕਾਰੀ ਪੱਖ ਮੁਤਾਬਕ ਬਲਰਾਜ ਸਿੰਘ …

Read More »

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ : ਦਰੋਪਦੀ ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸੰਬੋਧਨ ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸੰਵੇਦਨਸ਼ੀਲਤਾ ਤੇ ਦਿਆਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅਹਿਮੀਅਤ …

Read More »

ਭਾਰਤ ਨੂੰ ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਤੋਂ ਮੁਕਤ ਕਰਨ ਦੀ ਲੋੜ : ਪ੍ਰਧਾਨ ਮੰਤਰੀ

ਨਰਿੰਦਰ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਵਾਸੀਆਂ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ‘ਪੰਜ ਪ੍ਰਣ’ (ਪੰਜ ਸੰਕਲਪਾਂ) ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਜਦੋਂ ਦੇਸ਼ ਨੂੰ …

Read More »

ਕਸ਼ਮੀਰ ‘ਚ ਆਈ.ਟੀ.ਬੀ.ਪੀ.ਦੀ ਬੱਸ ਨਦੀ ‘ਚ ਡਿੱਗੀ

ਫੌਜ ਦੇ 7 ਜਵਾਨ ਹੋਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ : ਕਸ਼ਮੀਰ ਦੇ ਪਹਿਲਗਾਮ ਵਿਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਡੂੰਘੀ ਨਦੀ ਵਿਚ ਡਿੱਗ ਗਈ। ਇਸ ਹਾਦਸੇ ਵਿਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ੍ਹ ਹੋਣਾ ਦੱਸਿਆ ਜਾ ਰਿਹਾ …

Read More »

ਵੰਡ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ

ਭਾਰਤੀ ਇਤਿਹਾਸ ਦੇ ਗੈਰ-ਮਨੁੱਖੀ ਅਧਿਆਏ ਨੂੰ ਭੁਲਾਇਆ ਨਹੀਂ ਜਾ ਸਕਦੈ: ਸ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ‘ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਮੋਦੀ ਨੇ …

Read More »

ਨਿਰਮਲਾ ਸੀਤਾਰਾਮਨ ਸਣੇ 11 ਭਾਰਤੀਆਂ ਖਿਲਾਫ ਅਮਰੀਕਾ ‘ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਅਮਰੀਕੀ ਅਤੇ ਦੇਵਾਸ ਕੰਪਨੀ ਦੇ ਬਾਨੀ ਰਾਮਚੰਦਰਨ ਵਿਸ਼ਵਨਾਥਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਸਮੇਤ 11 ਭਾਰਤੀਆਂ ਖਿਲਾਫ ਭ੍ਰਿਸ਼ਟਾਚਾਰ ਤੇ ਮਨੁੱਖੀ ਹੱਕਾਂ ਦੇ ਘਾਣ ਦੇ ਆਰੋਪ ਲਾਉਂਦਿਆਂ ਆਰਥਿਕ ਤੇ ਵੀਜ਼ਾ ਪਾਬੰਦੀਆਂ ਲਗਾਉਣ ਦੀ …

Read More »

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ : ਸੁਪਰੀਮ ਕੋਰਟ

ਮੁਫਤ ਯੋਜਨਾਵਾਂ ਦੇ ਐਲਾਨਾਂ ‘ਤੇ ਰੋਕ ਲਗਾਉਣ ਨੂੰ ਲੈ ਕੇ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁਫਤ ਯੋਜਨਾਵਾਂ ਦੇ ਚੋਣ ਵਾਅਦਿਆਂ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਮੁੜ ਸੁਣਵਾਈ ਹੋਈ। ਸੁਣਵਾਈ ਦੌਰਾਨ ਇਸ ਮੁੱਦੇ ‘ਤੇ ਅਹਿਮ ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਅਸੀਂ …

Read More »

ਕੇਜਰੀਵਾਲ ਵੱਲੋਂ ਗੁਜਰਾਤ ਵਾਸੀਆਂ ਨਾਲ ਮੁਫਤ ਸਿੱਖਿਆ ਦਾ ਵਾਅਦਾ

ਇਸ ਸਾਲ ਦੇ ਅਖੀਰ ਵਿਚ ਹੋਣੀਆਂ ਹਨ ਗੁਜਰਾਤ ਵਿਧਾਨ ਸਭਾ ਚੋਣਾਂ ਭੁਜ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਤਾਂ ਸਕੂਲਾਂ ਵਿੱਚ ਮੁਫ਼ਤ ਤੇ ਮਿਆਰੀ …

Read More »