7.9 C
Toronto
Saturday, April 11, 2026
spot_img

Daily Archives: Dec 0, 0

ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਕਾਂਗਰਸੀ

ਦੋ ਸਾਬਕਾ ਮੰਤਰੀ ਗਿ੍ਰਫਤਾਰ, ਇਕ ਜ਼ਮਾਨਤ ’ਤੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਕਾਂਗਰਸ ਪਾਰਟੀ ’ਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ। ਇਸਦਾ ਕਾਰਨ ਆਮ ਆਦਮੀ ਪਾਰਟੀ ਦੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਪਹੁੰਚਣਗੇ ਮੁਹਾਲੀ

ਮੁੱਲਾਂਪੁਰ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਮੁਹਾਲੀ ਪਹੁੰਚ ਰਹੇ ਹਨ।...

ਪੰਜਾਬ ’ਚ ਪੁਲਿਸ ਭਰਤੀ ’ਤੇ ਕਰੈਡਿਟ ‘ਵਾਰ’

ਸੀਐਮ ਭਗਵੰਤ ਮਾਨ ਨੇ 4358 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਾਂਗਰਸ ਕਹਿੰਦੀ : ਇਹ ਤਾਂ ਅਸੀਂ ਭਰਤੀ ਕੀਤੇ ਸਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਪੁਲਿਸ ਭਰਤੀ ’ਤੇ ਆਮ...

ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਾਬਕਾ ਕਾਂਗਰਸੀ ਮੰਤਰੀ ਦੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਲੁਧਿਆਣਾ/ਬਿੳੂਰੋ ਨਿੳੂਜ਼ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ...

ਭਾਜਪਾ ਆਗੂ ਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਹੋਇਆ ਦੇਹਾਂਤ

2019 ’ਚ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਦਿਲ...

ਫਰੀ ਚੋਣ ਵਾਅਦਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਚੀਫ਼ ਜਸਟਿਸ ਬੋਲੇ : ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ’ਤੇ ਚੋਣ ਕਮਿਸ਼ਨ ਕਿਵੇਂ ਲਗਾ ਸਕਦਾ ਹੈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ...

ਭਾਰਤ ਭੂਸ਼ਣ ਆਸ਼ੂ ਦੀ ਗਿਫ਼ਤਾਰੀ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਸੀਂ ਨਹੀਂ ਕਰਦੇ ਬਦਲਾਖੋਰੀ ਦੀ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫ਼ਤਾਰੀ ਤੋਂ ਬਾਅਦ ਅੱਜ...

ਵੀਆਈਪੀ ਸੁਰੱਖਿਆ ਕਟੌਤੀ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਸਾਰੇ ਪੀਆਈਵੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸੁਰੱਖਿਆ ’ਚ ਕਟੌਤੀ ਕਰਕੇ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਸਿਹਰਾ ਲੈਣ...
- Advertisment -
Google search engine

Most Read