Breaking News
Home / 2022 / August / 26

Daily Archives: August 26, 2022

ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਵਿਜੀਲੈਂਸ ਨੇ ਜਾਂਚ ਆਰੰਭੀ

ਸਾਬਕਾ ਵਿੱਤ ਮੰਤਰੀ ਦੇ ਓਐੱਸਡੀ ਵਿਰੁੱਧ ਵੀ ਵਿਜੀਲੈਂਸ ਕੋਲ ਪੁੱਜੀ ਸ਼ਿਕਾਇਤ ਬਠਿੰਡਾ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਢੋਆ-ਢੁਆਈ ਦੇ ਟੈਂਡਰਾਂ ਵਿਚ ਹੇਰਾਫੇਰੀ ਕਰਨ ਦੀ ਮਨਪ੍ਰੀਤ ਬਾਦਲ ਖਿਲਾਫ ਮਿਲੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ …

Read More »

ਪੰਜਾਬ ’ਚ ਟਾਟਾ ਸਟੀਲ ਲਗਾਏਗਾ 2600 ਕਰੋੜ ਦਾ ਪਲਾਂਟ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਟਾਟਾ ਸਟੀਲ 2600 ਕਰੋੜ ਰੁਪਏ ਦਾ ਪਲਾਂਟ ਲਗਾਉਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਪੰਜਾਬ ਦੇ …

Read More »

ਸੁਖਬੀਰ ਬਾਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਛਿੜੀ ਸਿਆਸੀ ਜੰਗ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ : ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੁਆ ਕੇ ਰਹਾਂਗੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਜੰਗ ਛਿੜ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ …

Read More »

31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਕਿਹਾ : 30 ਅਗਸਤ ਤੱਕ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲੀ ਤਾਂ ਅਗਲੀ ਰਣਨੀਤੀ ਉਲੀਕਾਂਗੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਫਗਵਾੜਾ ਵਿਚ ਸ਼ੂਗਰ ਮਿੱਲ ਦੇ ਸਾਹਮਣੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ। ਸਰਕਾਰ ਵਲੋਂ 30 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜੇਕਰ ਸਰਕਾਰ ਨੇ 30 ਅਗਸਤ ਤੱਕ ਕਿਸਾਨਾਂ ਦੇ ਸਾਰੇ ਮਸਲਿਆਂ ਦਾ …

Read More »

ਟੈਕਸਾਸ ਵਿਚ ਭਾਰਤੀ ਮਹਿਲਾਵਾਂ ’ਤੇ ਨਸਲੀ ਹਮਲਾ

ਮੈਕਸੀਕਨ-ਅਮਰੀਕੀ ਮੂਲ ਦੀ ਮਹਿਲਾ ਨੇ ਭਾਰਤੀ ਮਹਿਲਾ ਦੇ ਥੱਪੜ ਵੀ ਮਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਮਹਿਲਾਵਾਂ ’ਤੇ ਨਸਲੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਟੈਕਸਾਸ ਦੇ ਡਲਾਸ ਦੇ ਇਕ ਪਾਰਕਿੰਗ ਦੀ ਹੈ, ਜਿੱਥੇ ਚਾਰ ਮਹਿਲਾਵਾਂ ਭਾਰਤੀ ਲਹਿਜ਼ੇ ਵਿਚ ਗੱਲਾਂ ਕਰ ਰਹੀਆਂ ਸਨ ਅਤੇ ਉਸੇ …

Read More »

ਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ

ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦੇ ਕੇ ਨੌਜਵਾਨ ਨੇ ਖੁਦ ਵੀ ਕਰ ਲਈ ਖੁਦਕੁਸ਼ੀ ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ਦੇ ਅੰਬਾਲਾ ਸ਼ਹਿਰ ਨਾਲ ਲੱਗਦੇ ਪਿੰਡ ਬਲਾਣਾ ਵਿਚ ਇਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸ਼ੁੱਕਰਵਾਰ ਜਿਵੇਂ ਹੀ ਮਾਮਲੇ ਦਾ ਖੁਲਾਸਾ ਹੋਇਆ ਤਾਂ …

Read More »

ਗੁਲਾਮ ਨਬੀ ਆਜ਼ਾਦ ਨੇ ਵੀ ਕਾਂਗਰਸ ਪਾਰਟੀ ਛੱਡੀ

ਕਿਹਾ : ਚਾਪਲੂਸ ਲੋਕ ਚਲਾਉਣ ਲੱਗੇ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਵੀ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਗੁਲਾਮ ਨਬੀ ਆਜ਼ਾਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ …

Read More »

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਟੈਂਡਰ ਘੁਟਾਲਾ ਮਾਮਲੇ ‘ਚ ਗ੍ਰਿਫਤਾਰ

ਸੈਲੂਨ ‘ਚ ਵਾਲ ਕਟਵਾਉਣ ਦੌਰਾਨ ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ‘ਚ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਸੋਮਵਾਰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ। ਕਾਂਗਰਸ ਆਗੂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁਧਿਆਣਾ ਦੇ ਮਾਲ ਰੋਡ …

Read More »

ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਕਾਂਗਰਸੀ

ਦੋ ਸਾਬਕਾ ਮੰਤਰੀ ਗ੍ਰਿਫਤਾਰ, ਇਕ ਜ਼ਮਾਨਤ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਂਗਰਸ ਪਾਰਟੀ ‘ਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ। ਇਸਦਾ ਕਾਰਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਐਕਸ਼ਨ ਹੈ, ਜੋ ਲਗਾਤਾਰ ਸਾਬਕਾ ਕਾਂਗਰਸੀ ਮੰਤਰੀਆਂ ‘ਤੇ ਹੋ ਰਿਹਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਤੋਂ …

Read More »

ਪੰਜਾਬੀ ਸਿਨੇਮਾ ਦੀ ਤਰੱਕੀ ਲਈ ਕੋਈ ਕਸਰ ਨਹੀਂ ਛੱਡਾਂਗੇ : ਕਰਮਜੀਤ ਅਨਮੋਲ

ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ (ਪਫ਼ਟਾ) ਨੇ ਆਪਣਾ ਸਥਾਪਨਾ ਦਿਵਸ ਬੁੱਧਵਾਰ ਨੂੰ ਮੁਹਾਲੀ ਸਥਿਤ ਦਫ਼ਤਰ ਵਿੱਚ ਮਨਾਇਆ। ਇਸ ਮੌਕੇ ਕਈ ਉੱਘੇ ਕਲਾਕਾਰਾਂ ਤੇ ਐਸੋਸੀਏਸ਼ਨ ਦੇ ਬਾਨੀ ਮੈਂਬਰਾਂ ਨੇ ਸ਼ਿਰਕਤ ਕਰਦਿਆਂ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਅਨਮੋਲ ਨੇ ਕਿਹਾ ਕਿ …

Read More »