ਕਿਹਾ : ਇੰਨਾ ਸਮਾਂ ਲੰਘਣ ਮਗਰੋਂ ਹੁਣ ਸੁਣਵਾਈ ਦਾ ਕੋਈ ਮਤਲਬ ਨਹੀਂ ਬਣਦਾ ਨਵੀਂ ਦਿੱਲੀ/ਬਿਊਰੋ ਨਿਊਜ : ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਜੁੜੇ ਸਾਰੇ ਕੇਸ ਬੰਦ ਕਰਨ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਅੱਜ ਕਿਹਾ ਕਿ …
Read More »Daily Archives: August 30, 2022
ਅੰਨਾ ਹਜ਼ਾਰੇ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਨੂੰ ਲਿਖਿਆ ਪੱਤਰ
ਕਿਹਾ : ਤੁਹਾਡੀ ਕਹਿਣੀ ਅਤੇ ਕਰਨੀ ’ਚ ਫਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸਮਾਜ ਸੇਵੀ ਅੰਨਾ ਹਜ਼ਾਰ ਨੇ ਦਿੱਲੀ ਦੀ ਸ਼ਰਾਬ ਨੀਤੀ ’ਚ ਘੋਟਾਲੇ ਦੀਆਂ ਖਬਰਾਂ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼ਰਾਬ ਨੀਤੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ …
Read More »ਮਨੀਸ਼ ਸਿਸੋਦੀਆ ਦੇ ਲਾਕਰਾਂ ਦੀ ਸੀਬੀਆਈ ਨੇ ਲਈ ਤਲਾਸ਼ੀ
ਡਿਪਟੀ ਸੀਐਮ ਬੋਲੇ : ਪ੍ਰਧਾਨ ਮੰਤਰੀ ਦੇ ਕਹਿਣ ’ਤੇ ਹੋਈ ਲਾਕਰਾਂ ਦੀ ਜਾਂਚ ਪ੍ਰੰਤੂ ਲਾਕਰਾਂ ਵਿਚੋਂ ਕੁੱਝ ਨਹੀਂ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਸ਼ਰਾਬ ਨੀਤੀ ’ਚ ਗੜਬੜੀ ਦੇ ਮਾਮਲੇ ’ਚ ਜੁਟੀ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਲਾਕਰਾਂ ਦੀ ਤਲਾਸ਼ੀ ਲਈ। ਗਾਜੀਆਬਾਦ ਦੇ …
Read More »ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼
14 ਸਤੰਬਰ ਨੂੰ ਮੁੜ ਕੀਤਾ ਗਿਆ ਤਲਬ, ਕੋਟਕਪੂਰਾ ਗੋਲੀ ਕਾਂਡ ਸਬੰਧੀ ਕੀਤੀ ਜਾਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੁੱਛਗਿੱਛ …
Read More »ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਘੁਟਾਲੇ ਦੀਆਂ ਫਾਈਲਾਂ ਗਾਇਬ
ਦਾਗੀ ਅਫਸਰ ਨੂੰ ਚੇਅਰਮੈਨ ਬਣਾਉਣ ਦਾ ਰਿਕਾਰਡ ਨਹੀਂ ਮਿਲਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘੁਟਾਲੇ ਦੀਆਂ ਫਾਈਲ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਫਸਰ ਰਾਕੇਸ਼ ਸਿੰਗਲਾ ਨੂੰ ਸੈਂਟਰਲ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ। ਇਸਦੇ ਨਾਲ ਹੀ ਦੂਜੀ ਫਾਈਲ ਸਿੰਗਲਾ ਨੂੰ ਟੈਂਡਰ …
Read More »ਪੰਜਾਬ ਵਿਚ ਇਕ ਸਾਲ ’ਚ 2600 ਖੁਦਕੁਸ਼ੀਆਂ
ਐਨ.ਸੀ.ਆਰ.ਬੀ. ਦੀ ਰਿਪੋਰਟ ਅਨੁਸਾਰ ਰੋਜ਼ਾਨਾ 7 ਵਿਅਕਤੀ ਕਰ ਰਹੇ ਹਨ ਖੁਦਕੁਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਲੋਕ ਤੇਜ਼ੀ ਨਾਲ ਆਤਮ ਹੱਤਿਆ ਦਾ ਕਦਮ ਉਠਾ ਰਹੇ ਹਨ। ਦੇਸ਼ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਜਾਨ ਗੁਆਉਣ ਵਾਲੇ ਵਿਅਕਤੀਆਂ ਵਿਚ ਪੰਜਾਬ ਦਾ ਅੰਕੜਾ ਜ਼ਿਆਦਾ ਹੈ। ਦੇਸ਼ ਵਿਚ ਕੁੱਲ ਆਤਮ ਹੱਤਿਆਵਾਂ …
Read More »‘ਪੰਜਾਬ ਲੋਕ ਕਾਂਗਰਸ’ ਹੋ ਸਕਦੀ ਹੈ ਭੰਗ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ। ਸਮਝਿਆ ਜਾ ਰਿਹਾ ਹੈ ਕਿ …
Read More »