Breaking News
Home / 2022 / August / 31

Daily Archives: August 31, 2022

ਤਰਨਤਾਰਨ ਦੇ ਪਿੰਡ ਠੱਕਰਪੁਰਾ ਦੇ ਗਿਰਜਾਘਰ ’ਚ ਭੰਨਤੋੜ

ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦੀ ਕੀਤੀ ਨਿੰਦਾ ਅਤੇ ਜਾਂਚ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ’ਚ ਸਥਿਤ ਗਿਰਜਾਘਰ ਅੰਦਰ ਕੁਝ ਅਣਪਛਾਤਿਆਂ ਨੇ ਧਾਰਮਿਕ ਮੂਰਤੀਆਂ ਤੋੜ ਦਿੱਤੀਆਂ ਤੇ ਗਿਰਜਾਘਰ ਦੇ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਰੋਸ ਵਜੋਂ ਇਸਾਈ ਭਾਈਚਾਰੇ ਦੇ …

Read More »

ਭਾਰਤ ਭੂਸ਼ਣ ਆਸ਼ੂ ਨੂੰ ਮੁੜ ਅਦਾਲਤ ’ਚ ਕੀਤਾ ਗਿਆ ਪੇਸ਼

14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਲੁਧਿਆਣਾ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ’ਚ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਜੱਜ ਵਲੋਂ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ …

Read More »

ਨਰਿੰਦਰ ਮੋਦੀ ਤੇ ਕੈਪਟਨ ਅਮਰਿੰਦਰ ਦੀ ਮਿਲਣੀ ਤੋਂ ਬਾਅਦ ਪਰਨੀਤ ਕੌਰ ਖਿਲਾਫ ਕਾਂਗਰਸੀਆਂ ਦਾ ਮੋਰਚਾ

ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ’ਚੋਂ ਕੱਢਣ ਦੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਘੇ ਕੱਲ੍ਹ ਨਵੀਂ ਦਿੱਲੀ ਵਿਚ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਕਿ ਕੈਪਟਨ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਵੀ ਸੁਖਬੀਰ ਬਾਦਲ ਤਲਬ

ਦੂਜੀ ਐਸ.ਆਈ.ਟੀ. ਨੇ 6 ਸਤੰਬਰ ਨੂੰ ਬੁਲਾਇਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵੀ ਤਲਬ ਕਰ ਲਿਆ ਗਿਆ ਹੈ। ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਸੁਖਬੀਰ ਨੂੰ ਆਉਂਦੀ 6 ਸਤੰਬਰ ਨੂੰ ਬੁਲਾਇਆ ਹੈ। …

Read More »

ਮੁਨੀਸ਼ ਤਿਵਾੜੀ ਨੇ ਕਾਂਗਰਸ ਪ੍ਰਧਾਨ ਦੀ ਚੋਣ ’ਤੇ ਚੁੱਕੇ ਸਵਾਲ

ਕਿਹਾ : ਜਿਵੇਂ ਕਾਂਗਰਸ ਪ੍ਰਧਾਨ ਦੀ ਚੋਣ ਹੋ ਰਹੀ ਹੈ ਉਸ ਤਰ੍ਹਾਂ ਕਿਸੇ ਕਲੱਬ ਦੀ ਵੀ ਨਹੀਂ ਹੁੰਦੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਦੀ ਚੋਣ ਨਾਲ ਸਬੰਧਤ ਡੈਲੀਗੇਟਾਂ ਦੀ ਸੂਚੀ ਦਾ ਖੁਲਾਸਾ ਨਾ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲਈ …

Read More »

ਵਿਦੇਸ਼ਾਂ ’ਚ ਪੀ.ਆਰ. ਲੈਣ ਵਾਲੇ ਮੁਲਾਜ਼ਮਾਂ ਤੇ ਅਫਸਰਾਂ ਦੀ ਹੁਣ ਖੈਰ ਨਹੀਂ!

ਪੰਜਾਬ ਸਰਕਾਰ ਨੇ ਦਿੱਤੇ ਕਾਰਵਾਈ ਦੇ ਹੁਕਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਬਗੈਰ ਛੁੱਟੀ ਤੋਂ ਵਿਦੇਸ਼ ਜਾਣ ਜਾਂ ਪੀ.ਆਰ. ਲੈ ਕੇ ਉੱਥੇ ਵਸਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਡਾਟਾ ਇਕੱਠਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਵਿਭਾਗੀ …

Read More »

ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ’ਚ ਸ਼ਰਾਬ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ ਵਫਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ …

Read More »