ਏਅਰਪੋਰਟ ਦੇ ਨਾਮ ਵਿਚ ਮੁਹਾਲੀ, ਪੰਚਕੂਲਾ ਨਾ ਹੋਣ ਤੋਂ ਨਰਾਜ਼ਗੀ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ ਭਗਤ ਸਿੰਘ ਦੀ 115ਵੀਂ ਜੈਅੰਤੀ ਮੌਕੇ ਮੁਹਾਲੀ ਏਅਰਪੋਰਟ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ’ ਰੱਖ ਦਿੱਤਾ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ …
Read More »Monthly Archives: September 2022
ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਐਲਾਨ
ਸ਼ਹੀਦ-ਏ-ਆਜ਼ਮ ਦੀ ਜਨਮ ਵਰ੍ਹੇਗੰਢ ਮੌਕੇ ਖਟਕੜ ਕਲਾਂ ‘ਚ ਰਾਜ ਪੱਧਰੀ ਸਮਾਗਮ ਬੰਗਾ/ਬਿਊਰੋ ਨਿਊਜ਼ : ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਦੇ ਨਾਂ ਉਤੇ …
Read More »ਰੁਲਦੂ ਸਿੰਘ ਮਾਨਸਾ ਨੂੰ ਮੁੜ ਕੁੱਲ ਹਿੰਦ ਕਿਸਾਨ ਮਹਾ ਸਭਾ ਦਾ ਕੌਮੀ ਪ੍ਰਧਾਨ ਚੁਣਿਆ
ਕਿਸਾਨ ਲਹਿਰ ਨੂੰ ਨਵੀਂ ਪਛਾਣ ਦੇਣ ਦਾ ਸੱਦਾ ਮਾਨਸਾ/ਬਿਊਰੋ ਨਿਊਜ਼ : ਬਿਹਾਰ ਦੇ ਬਿਕਰਮਗੰਜ ਵਿੱਚ ਕੁੱਲ ਹਿੰਦ ਕਿਸਾਨ ਮਹਾ ਸਭਾ ਦਾ ਦੋ ਰੋਜ਼ਾ ਕੌਮੀ ਸੰਮੇਲਨ ਕਿਸਾਨ ਏਕਤਾ ਦੇ ਨਾਅਰਿਆਂ ਨਾਲ ਸਮਾਪਤ ਹੋ ਗਿਆ ਹੈ, ਜਿਸ ਵਿੱਚ ਦੇਸ਼ ਭਰ ਦੇ 550 ਡੈਲੀਗੇਟਾਂ ਨੇ ਸ਼ਿਰਕਤ ਕੀਤੀ। ਕਾਨਫਰੰਸ ‘ਚ ਕਿਸਾਨ ਆਗੂ ਰੁਲਦੂ ਸਿੰਘ …
Read More »‘ਰਾਜਸਥਾਨ ਦਾ ਚੰਨੀ ਕੌਣ’
ਸੁਨੀਲ ਜਾਖੜ ਵੱਲੋਂ ਕਾਂਗਰਸ ‘ਤੇ ਤਿੱਖਾ ਵਿਅੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਥਾਨ ਵਿਚ ਨਵੇਂ ਮੁੱਖ ਮੰਤਰੀ ਦੀ ਚੋਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਵਿਅੰਗ ਕਸਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਕੀਤਾ, ‘ਰਾਜਸਥਾਨ ਦਾ ਚੰਨੀ ਕੌਣ ਹੋਵੇਗਾ?’ ਜ਼ਿਕਰਯੋਗ ਹੈ ਕਿ ਵਰਤਮਾਨ ਮੁੱਖ …
Read More »‘ਆਪ’ ਆਗੂ ਪੰਜਾਬ ਦੇ ਮਸਲਿਆਂ ਤੋਂ ਕੋਰੇ : ਕੈਪਟਨ ਅਮਰਿੰਦਰ
ਛੇ ਮਹੀਨਿਆਂ ‘ਚ ਹੀ ਭਰੋਸੇ ਦਾ ਵੋਟ ਲਿਆਉਣਾ ਪੰਜਾਬੀਆਂ ਨਾਲ ਧੋਖਾ ਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ‘ਚ …
Read More »ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਅੱਗੇ ਸਿਹਤ ਮੁਲਾਜ਼ਮਾਂ ਨਾਲ ਪੁਲਿਸ ਵਲੋਂ ਖਿੱਚ-ਧੂਹ
ਐਨ.ਐਚ.ਐਮ.ਦੇ ਕੱਚੇ ਕਾਮਿਆਂ ਨੇ ਕੀਤੀ ਸੂਬਾ ਪੱਧਰੀ ਰੈਲੀ ਸੰਗਰੂਰ/ਬਿਊਰੋ ਨਿਊਜ਼ : ਨੈਸ਼ਨਲ ਹੈਲਥ ਮਿਸ਼ਨ ਅਧੀਨ ਡੇਢ ਦਹਾਕੇ ਤੋਂ ਸਿਹਤ ਸੇਵਾਵਾਂ ਨਿਭਾਅ ਰਹੇ ਪੰਜਾਬ ਭਰ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ‘ਤੇ ਵਾਅਦਾਖਿਲਾਫੀ ਦਾ ਆਰੋਪ ਲਾਇਆ …
Read More »ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਵਿਚ ਧਾਰਿਆ ਮੌਨ
ਕਿਸੇ ਨੂੰ ਮਿਲਣ ਤੋਂ ਵੀ ਕੀਤੀ ਨਾਂਹ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ‘ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ …
Read More »ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਵਾਂਗੇ: ਸੁਖਬੀਰ ਬਾਦਲ
ਧਾਮੀ ਨੇ ਕਿਹਾ : ਹਰਿਆਣਾ ਕਮੇਟੀ ਦਾ ਹਰ ਪੱਧਰ ‘ਤੇ ਵਿਰੋਧ ਕਰੇਗੀ ਐਸਜੀਪੀਸੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਖ਼ਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਟੁੱਟਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ ਅਤੇ ਇਸ ਫ਼ੈਸਲੇ ਖ਼ਿਲਾਫ਼ ਜ਼ੋਰਦਾਰ …
Read More »ਕਲੀਵਵਿਊ ਸੀਨੀਅਰਜ਼ ਕਲੱਬ ਦੇ ਆਮ ਇਜਲਾਸ ‘ਚ ਦਿਮਾਗੀ ਸਿਹਤ ‘ਤੇ ਲੈਕਚਰ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਦੇ ਬੀਤੇ ਵੀਰਵਾਰ ਹੋਏ ਆਮ ਇਜਲਾਸ ਵਿਚ ਮਨੋਵਿਗਿਆਨ ਦੇ ਮਾਹਰ ਬਲਵਿੰਦਰ ਬਰਨਾਲਾ ਵਲੋਂ ਦਿਮਾਗੀ ਸਿਹਤ ‘ਤੇ ਲੈਕਚਰ ਦਿੱਤਾ ਗਿਆ ਅਤੇ ਸਰਦੀਆਂ ਬਾਅਦ ਕਿਸ ਤਰ੍ਹਾਂ ਕਲੱਬ ਦੀ ਨਵੀਂ ਕਾਰਜਕਰਨੀ ਦੀ ਚੋਣ ਕੀਤੀ ਜਾਣੀ ਹੈ, ਬਾਰੇ ਡਾ ਬਲਜਿੰਦਰ ਸੇਖੋਂ ਨੇ ਮੈਂਬਰਾਂ ਨੂੰ …
Read More »ਟੀਚਰਾਂ ਤੇ ਮਾਪਿਆਂ ਦੀ ਨੇੜਤਾ ਵਧਾਉਣਾ ਸਮੇਂ ਦੀ ਲੋੜ : ਸਤਪਾਲ ਸਿੰਘ ਜੌਹਲ
‘ਸਾਈਨ ਮੁੱਖ ਸੜਕਾਂ ਦੇ ਆਸ-ਪਾਸ ਹੀ ਲਗਾਏ ਜਾਣਗੇ’ ਬਰੈਂਪਟਨ/ਹਰਜੀਤ ਸਿੰਘ ਬਾਜਵਾ : ਉਨਟਾਰੀਓ ‘ਚ 24 ਅਕਤੂਬਰ ਨੂੰ ਆ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਹਿੱਤ ਵਿੱਚ ਇਹ ਜ਼ਰੂਰੀ ਹੈ ਕਿ ਵਿਦਿਅਕ ਸਿਸਟਮ …
Read More »