ਟਰੈਫਿਕ ਲਾਈਟਾਂ ਲਗਵਾ ਕੇ ਸੁਰੱਖਿਅਤ ਲਾਂਘਾ ਬਨਾਉਣ ਲਈ ਮੇਅਰ ਨੂੰ ਭੇਜਿਆ ਮੰਗ-ਪੱਤਰ ਬਰੈਂਪਟਨ/ਡਾ. ਝੰਡ : ਰੀਗਨ ਰੋਡ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਪੈਂਦੀ ਮੈਕਲਾਘਲਨ ਰੋਡ ਉੱਪਰ ਲੌਰਮੇਲ ਗੇਟ ਬੱਸ-ਸਟਾਪ ਨੰਬਰ 2217 ਅਤੇ ਹੌਲਮਜ਼ ਚੈਨਲ ਪਾਥਵੇਅ ਦੇ ਨੇੜੇ ਮੈਕਲਾਘਲਨ ਰੋਡ ਨੂੰ ਪਾਰ ਕਰਨ ਲਈ ਕੋਈ ਕਰਾਸ-ਵੇਅ ਨਹੀਂ ਹੈ। ਇਹ ਬੱਸ-ਸਟਾਪ ਯਾਤਰੀਆਂ …
Read More »Monthly Archives: September 2022
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਮਨਾਇਆ ਜਾਵੇਗਾ
ਬਰੈਂਪਟਨ/ਬਾਸੀ ਹਰਚੰਦ : ਪੰਜਾਬੀ ਸਭਿਆਚਾਰ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸਹਿਦੇਵ ਨੇ ਦੱਸਿਆ ਕਿ ਪੰਜਾਬੀ ਸਭਿਆਚਾਰ ਮੰਚ ਬਰੈਂਪਟਨ (ਟੋਰਾਂਟੋ) ਕੈਨੇਡਾ ਵਲੋਂ 28 ਸਤੰਬਰ ਦਿਨ ਬੁੱਧਵਾਰ ਨੂੰ 10.30 ਵਜੇ ਤੋਂ 2.00 ਵਜੇ ਤੱਕ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕੈਸੀਕੈਂਬਲ ਕਮਿਊਨਿਟੀ ਸੈਂਟਰ ਵਿਖੇ ਮਨਾਇਆ ਜਾਵੇਗਾ। ਆਪ ਸੱਭ ਨੂੰ ਚੰਗੀ ਤਰ੍ਹਾਂ ਯਾਦ …
Read More »ਕੈਸਲਮੋਰ ਸੀਨੀਅਰਜ਼ ਕਲੱਬ ਵੱਲੋਂ ਫੈਮਲੀ ਫਨ 2022 ਅਤੇ ਵਿਦਾਇਗੀ ਪਾਰਟੀ
ਬਰੈਂਪਟਨ/ਬਾਸੀ ਹਰਚੰਦ : ਗੁਰਮੇਲ ਸਿੰਘ ਸੱਗੂ ਨੇ ਦੱਸਿਆ ਕਿ ਕੈਸਲਮੋਰ ਸੀਨੀਅਰਜ਼ ਕਲੱਬ ਵੱਲੋਂ ਦੋ ਅਕਤੂਬਰ ਦਿਨ ਐਤਵਾਰ ਨੂੰ ਫੈਮਲੀ ਫਨ ਅਤੇ 2022 ਸਾਲ ਦੀ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਰੰਗਾ ਰੰਗ ਪ੍ਰੋਗਰਾਮ ਗੋਰ ਮੀਡੋ ਕਮਿਉਨਿਟੀ ਸੈਂਟਰ ਵਿਖੇ ਠੀਕ 12-00 ਵਜੇ ਸ਼ੁਰੂ ਹੋ ਜਾਵੇਗਾ। ਇਸ ਪ੍ਰੋਗਰਾਮ ਵਿੱਚ ਦੋ …
Read More »ਸ਼੍ਰੋਮਣੀ ਅਕਾਲੀ ਦਲ ਤੇ ਬਾਦਲਾਂ ਲਈ ਵਧਿਆ ਸਿਆਸੀ ਸੰਕਟ
ਚੁਣੌਤੀਆਂ ਦੀ ਪੰਡ ਹੋਰ ਭਾਰੀ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਖੇਤਰ ਦੇ ਨਾਲ-ਨਾਲ ਧਾਰਮਿਕ ਖੇਤਰ ਦੀਆਂ ਚੁਣੌਤੀਆਂ ਨੇ ਵੀ ਘੇਰ ਲਿਆ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਕਮੇਟੀ ਨੂੰ ਮਾਨਤਾ ਦੇਣ ਨਾਲ ਪਾਰਟੀ ਨੂੰ ਹੀ ਨਹੀਂ ਸਗੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ …
Read More »ਮਹਾਰਾਣੀ ਐਲਿਜ਼ਾਬੈੱਥ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖਾਕ
ਅੰਤਿਮ ਰਸਮਾਂ ‘ਚ 500 ਦੇ ਕਰੀਬ ਆਲਮੀ ਆਗੂ ਹੋਏ ਸ਼ਾਮਲ ਲੰਡਨ/ਬਿਊਰੋ ਨਿਊਜ਼ : ਮਹਾਰਾਣੀ ਐਲਿਜ਼ਾਬੈੱਥ ਦੋਇਮ ਨੂੰ ਸੋਮਵਾਰ ਨੂੰ ਲੰਡਨ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਵੈਸਟਮਿਨਸਟਰ ਐਬੇ ਵਿੱਚ ਨਿਭਾਈਆਂ ਅੰਤਿਮ ਰਸਮਾਂ ਮਗਰੋਂ ਕਿੰਗ ਜੌਰਜ 6 ਮੈਮੋਰੀਅਲ ਚੈਪਲ ਵਿੱਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਮਹਾਰਾਣੀ ਨੂੰ ਉਨ੍ਹਾਂ ਦੇ ਮਰਹੂਮ ਪਤੀ ਪ੍ਰਿੰਸ ਫਿਲਿਪ …
Read More »ਆਕਾਸ਼ ਸਿੰਘ ਖਾਲਸਾ ਬਣਿਆ ਪਾਕਿ ਦਾ ਪਹਿਲਾ ਸਿੱਖ ਕਸਟਮ ਇੰਟੈਲੀਜੈਂਸ ਇੰਸਪੈਕਟਰ
ਅੰਮ੍ਰਿਤਸਰ : ਪਾਕਿਸਤਾਨੀ ਫੌਜ, ਰੇਂਜਰਜ਼, ਟ੍ਰੈਫਿਕ ਪੁਲਿਸ, ਰੇਸਕਿਊ ਪੁਲਿਸ, ਨੇਵੀ ਆਦਿ ਸੁਰੱਖਿਆ ਖੇਤਰ ਨਾਲ ਜੁੜੇ ਖੇਤਰਾਂ ਵਿਚ ਪਹਿਲਾਂ ਹੀ ਪਾਕਿਸਤਾਨੀ ਸਿੱਖ ਸੇਵਾਵਾਂ ਦੇ ਰਹੇ ਹਨ, ਜਦਕਿ ਹੁਣ ਸੂਬਾ ਬਲੋਚਿਸਤਾਨ ਦੇ ਡੇਰਾ ਬੁਗਤੀ ‘ਚ ਜਨਮੇ ਆਕਾਸ਼ ਸਿੰਘ ਖਾਲਸਾ ਦੀ ਨਿਯੁਕਤੀ ਕਸਟਮ ਇੰਟੈਲੀਜੈਂਸ ਇੰਸਪੈਕਟਰ (ਗ੍ਰੇਡ ਬੀ. ਐਸ. 16) ਵਜੋਂ ਕੀਤੀ ਗਈ ਹੈ। …
Read More »ਆਸਟਰੇਲੀਆ ਵਿੱਚ ਕਾਮਿਆਂ ਦੀ ਘਾਟ
ਮੁਲਕ ਵਿੱਚ ਬੇਰੁਜ਼ਗਾਰੀ ਦਰ 48 ਸਾਲਾਂ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਆਈ ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਵਿੱਚ ਬੇਰੁਜ਼ਗਾਰੀ ਦਰ 3.4 ਫੀਸਦੀ ‘ਤੇ ਆ ਗਈ ਹੈ, ਜੋ 48 ਸਾਲਾਂ ਵਿੱਚ ਸਭ ਤੋਂ ਘੱਟ ਹੈ। ਇਹ ਜਾਣਕਾਰੀ ਆਸਟਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਵਿੱਚ ਦਿੱਤੀ ਗਈ ਹੈ। ਅੰਕੜਿਆਂ …
Read More »ਅਫਗਾਨ ਸਕੂਲਾਂ ‘ਚੋਂ ਲੜਕੀਆਂ ਦੀ ਬੇਦਖ਼ਲੀ ਸ਼ਰਮਨਾਕ: ਸੰਯੁਕਤ ਰਾਸ਼ਟਰ
ਇਸਲਾਮਾਬਾਦ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੂੰ ਕਿਹਾ ਹੈ ਕਿ ਲੜਕੀਆਂ ਲਈ 7ਵੀਂ ਤੋਂ 12ਵੀਂ ਤੱਕ ਦੇ ਸਕੂਲ ਮੁੜ ਤੋਂ ਖੋਲ੍ਹੇ ਜਾਣ। ਉਨ੍ਹਾਂ ਲੜਕੀਆਂ ਦੀ ਹਾਈ ਸਕੂਲ ਤੋਂ ਬੇਦਖਲੀ ਦਾ ਇਕ ਵਰ੍ਹਾ ਪੂਰਾ ਹੋਣ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਬੁਨਿਆਦੀ ਅਧਿਕਾਰਾਂ …
Read More »ਹਰਿਆਣਾ ਦੀ ਸਿੱਖ ਸੰਗਤ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ
ਦਾਦੂਵਾਲ ਵੱਲੋਂ ਸੰਗਤ ਨੂੰ ਵਧਾਈ; ਮਠਿਆਈ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਦੀ ਸਿੱਖ ਸੰਗਤ ਨੇ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖ਼ਾਰਜ ਕਰਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਫੈਸਲਾ ਦੇਣ ਦਾ ਸਵਾਗਤ …
Read More »ਸਿੱਖਿਆ ਪ੍ਰਬੰਧਾਂ ਨਾਲ ਜੁੜਿਆ ਮਾੜਾ ਘਟਨਾਕ੍ਰਮ
ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਮੁਹਾਲੀ) ਵਿਚ ਜੋ ਘਟਨਾਕ੍ਰਮ ਵਾਪਰਿਆ ਹੈ ਉਹ ਅਤਿ ਮੰਦਭਾਗਾ ਹੈ। ਇਕ ਵਿਦਿਆਰਥਣ ਵਲੋਂ ਆਪਣੀ ਇਤਰਾਜ਼ਯੋਗ ਵੀਡੀਓ ਬਣਾ ਕੇ ਆਪਣੇ ਹੀ ਇਕ ਦੋਸਤ ਨਾਲ ਸਾਂਝੀ ਕੀਤੀ ਗਈ ਅਤੇ ਉਸ ਵਲੋਂ ਅੱਗੇ ਇਹ ਵਾਇਰਲ ਕਰ ਦਿੱਤੀ ਗਈ। ਇਹ ਗੱਲ ਸਾਹਮਣੇ ਆਉਂਦਿਆਂ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਰੋਸ …
Read More »