Breaking News
Home / 2022 / September (page 12)

Monthly Archives: September 2022

ਕਾਮੇਡੀਅਨ ਰਾਜੂ ਸ੍ਰੀਵਾਸਤਵ ਨਹੀਂ ਰਹੇ

ਦਿੱਲੀ ‘ਚ ਕੀਤਾ ਗਿਆ ਅੰਤਿਮ ਸਸਕਾਰ ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਅੱਜ ਨਵੀਂ ਦਿੱਲੀ ਦੇ ਏਮਜ਼ ਵਿਚ ਦਿਹਾਂਤ ਹੋ ਗਿਆ, ਉਨ੍ਹਾਂ ਦੀ ਉਮਰ 58 ਸਾਲ ਸੀ। ਰਾਜੂ ਸ੍ਰੀਵਾਸਤਵ ਨੂੰ ਪਿਛਲੇ ਦਿਨੀਂ ਹਾਰਟ ਅਟੈਕ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ …

Read More »

ਰਾਜੂ ਸ੍ਰੀਵਾਸਤਵ ਕੋਲੋਂ ਬਹੁਤ ਕੁਝ ਸਿੱਖਿਆ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜੂ ਸ੍ਰੀਵਾਸਤਵ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦਿਲਾਂ ‘ਚ ਰਹਿਣਗੇ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਰਾਜੂ ਨਾਲ ਕੰਮ ਕੀਤਾ ਹੈ ਅਤੇ ਉਸ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਰਾਜੂ ਸ੍ਰੀਵਾਸਤਵ …

Read More »

ਰੂਸ ਆਪਣੀ ਘਬਰਾਹਟ ਨੂੰ ਲੁਕਾਉਣ ਲਈ ਜੰਗ ਰੱਖਣੀ ਚਾਹੁੰਦਾ ਹੈ ਜਾਰੀ : ਟਰੂਡੋ

ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸ ਵੱਲੋਂ ਯੂਕਰੇਨ ਨਾਲ ਕੀਤੀ ਜਾ ਰਹੀ ਜੰਗ ਦੀ ਇੱਕ ਵਾਰੀ ਮੁੜ ਨਿਖੇਧੀ ਕਰਦਿਆਂ ਆਖਿਆ ਕਿ ਕਈ ਥਾਂਵਾਂ ਉੱਤੇ ਹੁਣ ਜਦੋਂ ਰੂਸ ਨੂੰ ਮੂੰਹ ਦੀ ਖਾਣੀ ਪੈ ਰਹੀ ਹੈ ਉਹ ਆਪਣੀ ਘਬਰਾਹਟ ਨੂੰ ਲੁਕਾਉਣ ਲਈ ਇਸ ਅਸਫਲ ਜੰਗ ਨੂੰ ਜਾਰੀ ਰੱਖ ਰਿਹਾ …

Read More »

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਾਹਿਰਾਂ ਦੀ ਉਮੀਦ ਤੋਂ ਵੀ ਘੱਟ ਲੱਗੇ ਕੋਵਿਡ-19 ਦੇ ਟੀਕੇ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਕੋਵਿਡ-19 ਖਿਲਾਫ ਵੈਕਸੀਨੇਸ਼ਨ ਕਰਵਾਉਣ ਵਾਲੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਿਣਤੀ ਉਸ ਅੰਕੜੇ ਨਾਲੋਂ ਵੀ ਘੱਟ ਹੈ ਜਿਸ ਘੱਟ ਗਿਣਤੀ ਦੀ ਮਾਹਿਰਾਂ ਨੂੰ ਉਮੀਦ ਸੀ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਦੇ ਸੌਟਸ ਦੋ ਮਹੀਨੇ ਤੋਂ ਉਪਲਬਧ ਹਨ …

Read More »

ਮਹਿਲਾ ਦੀ ਹੱਤਿਆ ਦੇ ਆਰੋਪ ‘ਚ ਪੰਜਾਬੀ ਗ੍ਰਿਫਤਾਰ

ਟੋਰਾਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਮਿਸੀਸਾਗਾ ਸ਼ਹਿਰ ‘ਚ ਕੈਨੇਡੀਅਨ ਟਾਇਰ ਨਾਮਕ ਸਟੋਰ ਅੰਦਰ ਲੰਘੇ ਸੋਮਵਾਰ ਨੂੰ ਚਾਕੂ ਮਾਰ ਕੇ ਇਕ ਔਰਤ ਦੀ ਹੱਤਿਆ ਕਰਨ ਦੇ ਆਰੋਪ ‘ਚ ਪੀਲ ਪੁਲਿਸ ਨੇ 26 ਸਾਲਾ ਚਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸ਼ਾਮ ਦੇ ਸਮੇਂ ਛੇ ਕੁ ਵਜੇ ਵਾਪਰੀ ਦਰਦਨਾਕ ਘਟਨਾ ਮੌਕੇ ਸਟੋਰ …

Read More »

ਕੰਸਰਵੇਟਿਵ ਅਤੇ ਐਨਡੀਪੀ ਲਈ ਸਮਾਂ ਸਾਜ਼ਗਾਰ

ਲਿਬਰਲ ਪਾਰਟੀ ਨੂੰ ਨੀਂਦ ਤੋਂ ਜਾਗਣ ਦੀ ਲੋੜ : ਨੈਨੋਜ਼ ਓਟਵਾ/ਬਿਊਰੋ ਨਿਊਜ਼ : ਨੈਨੋਜ਼ ਵੱਲੋਂ ਕਰਵਾਏ ਗਏ ਇੱਕ ਤਾਜਾ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਪਿਛਲੇ ਚਾਰ ਹਫਤਿਆਂ ਵਿੱਚ ਕੰਸਰਵੇਟਿਵ ਪਾਰਟੀ ਦੀ ਸਥਿਤੀ ਮਜ਼ਬੂਤ ਹੋਈ ਹੈ ਜਦਕਿ ਪਸੰਦੀਦਾ ਪਾਰਟੀ ਦੇ ਇੰਡੈਕਸ ਵਿੱਚ ਪੰਜ ਫੀਸਦੀ ਦੀ ਕਮੀ ਤੋਂ ਬਾਅਦ ਲਿਬਰਲ ਦੂਜੇ …

Read More »

ਸਕਾਰਬਰੋ ‘ਚ ਗੋਲੀਆਂ ਮਾਰ ਕੇ 17 ਸਾਲਾ ਲੜਕੇ ਦਾ ਕੀਤਾ ਗਿਆ ਕਤਲ

ਸਕਾਰਬਰੋ : ਲੰਘੇ ਦਿਨੀਂ ਸਕਾਰਬਰੋ ਵਿੱਚ ਇੱਕ 17 ਸਾਲਾ ਲੜਕੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਹ ਘਟਨਾ ਦੁਪਹਿਰੇ 3:43 ਉੱਤੇ ਗਿਲਡਰ ਡਰਾਈਵ ਤੇ ਐਗਲਿੰਟਨ ਐਵਨਿਊ ਈਸਟ ਏਰੀਆ ਵਿੱਚ ਇੱਕ ਰਿਹਾਇਸ਼ੀ ਇਮਾਰਤ ਨੇੜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੰਜ ਟੀਨੇਜਰਜ਼ ਨੂੰ ਇਲਾਕੇ ਤੋਂ ਭੱਜਕੇ ਜਾਂਦਿਆਂ ਵੇਖਿਆ …

Read More »

ਸ਼ਸ਼ੀ ਥਰੂਰ ਬਣ ਸਕਦੇ ਹਨ ਕਾਂਗਰਸ ਦੇ ਪ੍ਰਧਾਨ

ਥਰੂਰ ਤੇ ਗਹਿਲੋਤ ‘ਚ ਹੋਵੇਗਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਅੰਦਰ ਹਲਚਲ ਚੱਲ ਰਹੀ ਹੈ। ਅਗਲੇ ਮਹੀਨੇ 17 ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੁੱਖ ਮੁਕਾਬਲਾ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਰਮਿਆਨ …

Read More »

ਸਹਾਰਨਪੁਰ ‘ਚ ਖਿਡਾਰੀਆਂ ਨੂੰ ਪਖਾਨੇ ‘ਚ ਖਾਣਾ ਪਰੋਸਿਆ

ਅਣਗਹਿਲੀ ਵਰਤਣ ਵਾਲੇ ਖੇਡ ਅਧਿਕਾਰੀ ਮੁਅੱਤਲ ਸਹਾਰਨਪੁਰ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀਆਂ ਨੂੰ ਪਖਾਨੇ ਵਿੱਚ ਰੱਖਿਆ ਭੋਜਨ ਪਰੋਸੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਅਥਾਰਿਟੀਜ਼ ਨੇ ਅਣਗਹਿਲੀ ਵਰਤਣ ਵਾਲੇ ਜ਼ਿਲ੍ਹਾ ਖੇਡ ਅਧਿਕਾਰੀ ਨੂੰ …

Read More »

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਬੰਗਲੁਰੂ : ਕਰਨਾਟਕ ‘ਚ ਲੋਕਾਯੁਕਤ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਸੀਨੀਅਰ ਭਾਜਪਾ ਆਗੂ ਖਿਲਾਫ ਇਹ ਕੇਸ ਇਕ ਵਿਸ਼ੇਸ਼ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਰਜ ਕੀਤਾ ਗਿਆ ਹੈ। ਯੇਦੀਯੁਰੱਪਾ ਦੇ ਪੁੱਤਰ ਬੀ.ਵਾਈ. ਵਿਜੇਂਦਰ ਖਿਲਾਫ ਵੀ ਕੇਸ …

Read More »