ਕਿਹਾ, ਕੇਂਦਰ ਸਰਕਾਰ ਮੂਕ ਦਰਸ਼ਕ ਕਿਉਂ ਬਣੀ, 2 ਹਫ਼ਤਿਆਂ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਨਫਰਤੀ ਭਾਸ਼ਣਾਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰਦਿਆਂ ਸੁਪਰੀਮ ਕੋਰਟ ਨੇ ਮੀਡੀਆ ‘ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਭ ਤੋਂ ਵੱਧ ਨਫ਼ਰਤੀ ਭਾਸ਼ਣ ਮੀਡੀਆ ਤੇ ਸੋਸ਼ਲ ਮੀਡੀਆ ‘ਤੇ ਹਨ, ਸਾਡਾ …
Read More »Monthly Archives: September 2022
ਮੱਧ ਪ੍ਰਦੇਸ਼ ‘ਚ ਚੀਤਿਆਂ ਦੀ ਆਮਦ ਕਾਰਨ ਕਈ ਪਿੰਡਾਂ ‘ਚ ਸਹਿਮ
ਕਿਸਾਨਾਂ ਨੂੰ ਜ਼ਮੀਨ ਖੁੱਸਣ ਦਾ ਖਦਸ਼ਾ, ਪ੍ਰਾਹੁਣਚਾਰੀ ਦਾ ਧੰਦਾ ਅਮੀਰਾਂ ਨੂੰ ਮਿਲਣ ਦੇ ਚਰਚੇ; ਸਥਾਨਕ ਕਾਰੋਬਾਰ ‘ਤੇ ਅਸਰ ਪੈਣ ਦਾ ਦਾਅਵਾ ਸ਼ਿਓਪੁਰ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਦੇ ਕੂਨੋ ਨੈਸ਼ਨਲ ਪਾਰਕ ‘ਚ ਚੀਤਿਆਂ ਦੀ ਆਮਦ ਨਾਲ ਕਈ ਪਿੰਡਾਂ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ …
Read More »ਆਪਣੇ ਦਮ ‘ਤੇ ਲੜਾਂਗੇ 2024 ਦੀਆਂ ਚੋਣਾਂ : ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਕੌਮੀ ਸੰਮੇਲਨ ਦਿੱਲੀ ‘ਚ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ਼ਾਰਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਹੋਰਨਾਂ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਦੀ ਥਾਂ 2024 ਦੀਆਂ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ …
Read More »ਭਗਵੰਤ ਮਾਨ ਨੂੰ ਜਹਾਜ਼ ‘ਚੋਂ ਲਾਹੁਣ ਦੇ ਆਰੋਪਾਂ ਦੀ ਜਾਂਚ ਕਰਾਂਗੇ : ਸਿੰਧੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਹਵਾਬਾਜ਼ੀ ਬਾਰੇ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਸ਼ਰਾਬੀ’ ਹੋਣ ਕਾਰਨ ਹਵਾਈ ਜਹਾਜ਼ ਵਿਚੋਂ ਲਾਹ ਦਿੱਤੇ ਜਾਣ ਦੇ ਆਰੋਪਾਂ ਦੀ ਜਾਂਚ ਕੀਤੀ ਜਾਵੇਗੀ। ਵਿਰੋਧੀ ਧਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਨਿਸ਼ਾਨਾ ਬਣਾਉਂਦਿਆਂ ਆਰੋਪ ਲਾਏ ਸਨ ਕਿ …
Read More »ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ
‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਹੋਇਆ ਰਲੇਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ …
Read More »2024 ਦੀਆਂ ਲੋਕ ਸਭਾ ਚੋਣਾਂ-ਵਿਰੋਧੀ ਧਿਰ ਦਾ ਚਿਹਰਾ ਕੌਣ ਬਣੇਗਾ?
ਲਖਵਿੰਦਰ ਜੌਹਲ ਨਿਤਿਸ਼ ਕੁਮਾਰ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਤੋੜ-ਵਿਛੋੜੇ ਤੋਂ ਬਾਅਦ, ਦਿੱਲੀ ਪਹੁੰਚ ਕੇ ਵਿਰੋਧੀ ਧਿਰ ਦੇ ਆਗੂਆਂ ਨਾਲ ਤਾਬੜਤੋੜ ਮੁਲਾਕਾਤਾਂ ਇਹ ਦਰਸਾਉਂਦੀਆਂ ਹਨ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਦਾ ਚਿਹਰਾ ਬਣਨ ਦੀ ਇੱਛਾ ਰੱਖਦੇ ਹਨ। ਸਵਾਲ ਇਹ ਹੈ ਕਿ ਮਮਤਾ ਬੈਨਰਜੀ ਅਤੇ ਅਰਵਿੰਦ …
Read More »ਪੰਜਾਬੀ ਜ਼ਬਾਨ ਦੇ ਦਿਨ ‘ਤੇ ਵਿਸ਼ੇਸ਼ : 21 ਸਤੰਬਰ 1960 : ਪੰਜਾਬੀ ਜ਼ਬਾਨ ਲਈ ਜਾਨ ਵਾਰਨ ਵਾਲੇ ਕਾਕਾ ਇੰਦਰਜੀਤ ਸਿੰਘ ਕਰਨਾਲ ਦੀ ਸ਼ਹਾਦਤ ਦਾ ਇਤਿਹਾਸ
ਡਾ. ਗੁਰਵਿੰਦਰ ਸਿੰਘ ਅੱਜ ਤੋਂ 62 ਸਾਲ ਪਹਿਲਾਂ, 21 ਸਤੰਬਰ ਦਾ ਦਿਨ, ਪੰਜਾਬੀ ਬੋਲੀ ਦੇ ਆਧਾਰ ‘ਤੇ ਕਾਇਮ ਹੋਏ ਸੂਬੇ ਦੀ ਸ਼ਹਾਦਤ ਦੀ ਦਾਸਤਾਨ ਬਿਆਨ ਕਰਦਾ ਹੈ। ਪੰਜਾਬੀ ਬੋਲੀ ਦੀ ਹੋਂਦ ਨੂੰ ਬਚਾਉਣ ਖਾਤਰ ਪੰਜਾਬੀ ਸੂਬੇ ਦਾ ਮੋਰਚਾ ਲਗਾਉਣ ਵਾਲੇ ਮਹਾਨ ਸ਼ਹੀਦਾਂ ਦੀ ਸੂਚੀ ਵਿੱਚ ਇੱਕ ਨਾਂ 10 ਸਾਲਾਂ ਦੇ …
Read More »ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ
ਐਕਟ ਨੂੰ ਖਾਰਜ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ 2014 ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਬਰਕਰਾਰ ਰੱਖਿਆ ਹੈ। ਇਸੇ ਐਕਟ ਤਹਿਤ ਹਰਿਆਣਾ ਵਿੱਚ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। …
Read More »ਬਲਜੀਤ ਸਿੰਘ ਦਾਦੂਵਾਲ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ
ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਿਜ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਖੱਟਰ ਨੇ ਦਾਦੂਵਾਲ ਦੀ ਅਗਵਾਈ ‘ਚ ਸੰਤ ਕਬੀਰ …
Read More »ਚੰਡੀਗੜ੍ਹ ਯੂਨੀਵਰਸਿਟੀ ਦੇ ਵਿਵਾਦ ਕਰਕੇ ਵਿਦਿਆਰਥੀਆਂ ਦੇ ਮਾਪੇ ਵੀ ਪ੍ਰੇਸ਼ਾਨ
ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਹੋਇਆ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਨੇੜੇ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਵਾਇਰਲ ਹੋਇਆ ਸੀ। ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਜੰਮ ਦੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ। …
Read More »