Breaking News
Home / 2022 / September (page 2)

Monthly Archives: September 2022

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਪ੍ਰਭਮੀਤ ਸਿੰਘ ਸਰਕਾਰੀਆ ਨਾਲ ਕੀਤੀ ਗਈ ਮੁਲਾਕਾਤ

ਬਰੈਂਪਟਨ/ ਮਹਿੰਦਰ ਸਿੰਘ ਮੋਹੀ : ਪਿਛਲੇ ਦਿਨੀਂ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵੱਲੋਂ ਉਨਟਾਰੀਓ ਦੇ ਛੋਟੇ ਉਦਯੋਗ ਦੇ ਮੰਤਰੀ ਪ੍ਰਭਮੀਤ ਸਿੰਘ ਸਰਕਾਰੀਆ ਨਾਲ ਉਹਨਾਂ ਦੇ ਆਫਿਸ ਵਿੱਚ ਜੰਗੀਰ ਸਿੰਘ ਸੈਂਹਬੀ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ, ਜਿਸ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰੀਤਮ ਸਿੰਘ ਸਰਾਂ, ਅਮਰੀਕ ਸਿੰਘ ਕੁਮਰੀਆ, ਮਹਿੰਦਰ ਸਿੰਘ ਮੋਹੀ, ਇਕਬਾਲ …

Read More »

ਬਰੈਂਪਟਨ ‘ਚ ਪੰਜਾਬੀ ਨੌਜਵਾਨ ‘ਤੇ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਬਲਜਿੰਦਰ ਸੇਖਾ/ਬਿਊਰੋ ਨਿਊਜ਼ : ਪੁਲਿਸ ਨੇ ਕਿਊਬਕ ਵਾਸੀ ਯੁੱਧਬੀਰ ਰੰਧਾਵਾ (31) ‘ਤੇ ਬਰੈਂਪਟਨ ‘ਚ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੋਸ਼ੀ ‘ਤੇ ਪੁਲਿਸ ਦੇ ਕਹਿਣ ਦੇ ਬਾਵਜੂਦ ਗੱਡੀ ਨਾ ਰੋਕਣ ਤੇ ਸੰਪਤੀ ਦਾ ਨੁਕਸਾਨ ਕਰਨ ਦੇ ਕੁੱਲ 7 ਦੋਸ਼ ਲਗਾਏ ਗਏ ਹਨ, ਜਿਸ …

Read More »

ਫਿਲਾਡੈਲਫੀਆ ਦੇ ਸਕੂਲ ਨੇੜੇ ਚੱਲੀਆਂ ਗੋਲੀਆਂ, ਨਬਾਲਗ ਦੀ ਮੌਤ,3 ਜ਼ਖਮੀ

ਸੈਕਰਾਮੈਂਟੋ/ਬਿਊਰੋ ਨਿਊਜ਼ : ਫਿਲਾਡੈਲਫੀਆ ਰਾਜ ਦੇ ਇਕ ਹਾਈ ਸਕੂਲ ਦੇ ਪਿਛਲੇ ਪਾਸੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਗੋਲੀਬਾਰੀ ‘ਚ ਇਕ 14 ਸਾਲਾ ਲੜਕੇ ਦੀ ਮੌਤ ਹੋ ਗਈ ਤੇ 3 ਹੋਰ ਜਖਮੀ ਹੋ ਗਏ ਪੁਲਿਸ ਅਨੁਸਾਰ ਰਕਸਬਰਗ ਹਾਈ ਸਕੂਲ ਦੇ ਪਿਛਵਾੜੇ ਸਾਮ ਵੇਲੇ ਤਕਰੀਬਨ 4.41 ਵਜੇ ਫੁੱਟਬਾਲ ਖਿਡਾਰੀਆਂ ਨਾਲ ਕੁਝ ਲੋਕਾਂ ਦਾ …

Read More »

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ’ਭਰੋਸਗੀ ਮਤਾ’ ਪੇਸ਼

ਮੁੱਖ ਮੰਤਰੀ ਵੱਲੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ ਭਾਰਤੀ ਜਨਤਾ ਪਾਰਟੀ ‘ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਦਾ ਆਰੋਪ ਲਾਇਆ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਲਵਾਰ ਨੂੰ ਮੁੱਖ ਮੰਤਰੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ‘ਚ ਸ਼ਿਰਕਤ

ਕਮਲਾ ਹੈਰਿਸ ਸਣੇ ਕਈ ਵੱਡੇ ਆਗੂ ਅੰਤਿਮ ਰਸਮਾਂ ‘ਚ ਹੋਏ ਸ਼ਾਮਲ ਟੋਕੀਓ/ਬਿਊਰੋ ਨਿਊਜ਼ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀਆਂ ਅੰਤਿਮ ਰਸਮਾਂ ਮੰਗਲਵਾਰ ਨੂੰ ਟੋਕੀਓ ‘ਚ ਪੂਰੇ ਸਰਕਾਰੀ ਤੇ ਸੈਨਿਕ ਸਨਮਾਨਾਂ ਨਾਲ ਕੀਤੀਆਂ ਗਈਆਂ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। ਉਨ੍ਹਾਂ ਮਰਹੂਮ ਆਗੂ …

Read More »

ਭਗਵੰਤ ਮਾਨ ਵੱਲੋਂ ਕੈਨੇਡਾ ਦੇ ਉੱਚ ਪੱਧਰੀ ਵਫਦ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕੈਨੇਡਾ ਦੇ ਸੂਬੇ ਸਸਕੈਚਵਨ ਤੋਂ ਪਹੁੰਚੇ ਉੱਚ ਪੱਧਰੀ ਵਫ਼ਦ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਵਿਚਾਲੇ …

Read More »

ਨਵਾਜ਼ ਸ਼ਰੀਫ ਦੀ ਧੀ ਮਰੀਅਮ ਦਾ ਲੰਡਨ ‘ਚ ਡਟਵਾਂ ਵਿਰੋਧ

‘ਚੋਰਨੀ ਚੋਰਨੀ’ ਕਹਿ ਕੇ ਮਰੀਅਮ ਦਾ ਕੀਤਾ ਗਿਆ ਵਿਰੋਧ ਇਸਲਾਮਾਬਾਦ : ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੂੰ ਲੰਡਨ ਦੀ ਇਕ ਕੌਫੀ ਸ਼ਾਪ ‘ਤੇ ਯੂਕੇ ਵਿਚਲੇ ਪਾਕਿਸਤਾਨੀ ਮੂਲ ਦੇ ਵਿਅਕਤੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਕ ਵਾਇਰਲ ਹੋਈ ਵੀਡੀਓ ਮੁਤਾਬਕ ਪਾਕਿਸਤਾਨੀ ਮੂਲ ਦੇ ਵਿਅਕਤੀਆਂ ਨੇ ਮੰਤਰੀ ਨੂੰ ਘੇਰਿਆ ਹੋਇਆ …

Read More »

ਬੈਂਕ ਆਫ ਇੰਗਲੈਂਡ ਦਾ ਐਲਾਨ

2024 ਤੱਕ ਕਰੰਸੀ ਨੋਟ ‘ਤੇ ਹੋਵੇਗੀ ਕਿੰਗ ਚਾਰਲਸ ਦੀ ਤਸਵੀਰ ਨਵੀਂ ਦਿੱਲੀ : ਬੈਂਕ ਆਫ ਇੰਗਲੈਂਡ ਦਾ ਕਹਿਣਾ ਹੈ ਕਿ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਤਕ ਪੋਲੀਮਰ ਨੋਟਾਂ ‘ਤੇ ਨਵੇਂ ਸਮਰਾਟ ਦੀ ਤਸਵੀਰ ਜਾਰੀ ਕਰ ਦੇਵੇਗਾ। ਬੈਂਕ ਆਫ ਇੰਗਲੈਂਡ ਨੇ ਇਹ ਵੀ ਕਿਹਾ ਹੈ ਕਿ 5, 10, 20 ਤੇ …

Read More »

ਵੱਖਰੀ ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਸਿੱਖ ਸਿਆਸਤ ਦਾ ਵਿਵਾਦ

ਭਾਰਤ ਦੀ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ (ਪ੍ਰਬੰਧਨ) ਐਕਟ-2014 ਨੂੰ ਮਾਨਤਾ ਦੇਣ ਦੇ ਨਾਲ, ਸੁਸਤ ਚੱਲੀ ਆ ਰਹੀ ਪੰਜਾਬ ਅਤੇ ਹਰਿਆਣਾ ਦੀ ਸਿੱਖ ਸਿਆਸਤ ਨੇ ਗਰਮੀ ਫੜ ਲਈ ਹੈ। ਇਕ ਪਾਸੇ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਪਿਛਲੇ ਦੋ ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਹਰਿਆਣਵੀ ਸਿੱਖ ਆਗੂ ਖ਼ੁਸ਼ੀ ਮਨਾ …

Read More »

ਕੈਨੇਡਾ ‘ਚ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ ਖਤਮ

ਹੁਣ ਕਰੋਨਾ ਪਾਬੰਦੀਆਂ ਦੀ ਕੋਈ ਜ਼ਰੂਰਤ ਨਹੀਂ : ਜਸਟਿਨ ਟਰੂਡੋ ਓਟਵਾ/ਬਿਊਰੋ ਨਿਊਜ਼ : ਐਰਾਈਵਕੈਨ ਐਪ ਦੀ ਵਰਤੋਂ ਸਮੇਤ ਕੈਨੇਡਾ ਦੀਆਂ ਕੋਵਿਡ-19 ਟਰੈਵਲ ਪਾਬੰਦੀਆਂ ਪਹਿਲੀ ਅਕਤੂਬਰ ਤੋਂ ਖਤਮ ਕੀਤੀਆਂ ਜਾ ਰਹੀਆਂ ਹਨ। ਫੈਡਰਲ ਮੰਤਰੀਆਂ ਵੱਲੋਂ ਇਨ੍ਹਾਂ ਮਾਪਦੰਡਾਂ ਨੂੰ ਖਤਮ ਕਰਨ ਦੇ ਸਬੰਧ ਵਿੱਚ ਐਲਾਨ ਕੀਤਾ ਗਿਆ। ਇਨ੍ਹਾਂ ਮੰਤਰੀਆਂ ਵੱਲੋਂ ਇਹ ਪੁਸ਼ਟੀ …

Read More »