Breaking News
Home / 2022 / September (page 27)

Monthly Archives: September 2022

ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ’ਚ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਮਿ੍ਰਤਸਰ ’ਚ ਕੀਤਾ ਗਿਆ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਡੀਸੀ ਦਫਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਗਏ ਹਨ। ਇਸੇ ਦੌਰਾਨ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ …

Read More »

ਲੰਪੀ ਸਕਿਨ ਬਿਮਾਰੀ ਲਈ ਵੀ ਸਵਦੇਸ਼ੀ ਟੀਕਾ ਤਿਆਰ

ਨਰਿੰਦਰ ਮੋਦੀ ਨੇ ਕਿਹਾ : ਪਸ਼ੂਆਂ ’ਚ ਫੈਲੀ ‘ਲੰਪੀ’ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਜਾਰੀ ਨਵੀਂ ਦਿੱਲੀ/ਬਿੳੂੁਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਵਿਧਾਇਕਾਂ ਨੇ ਵੀ ਲਗਾਈ ਦੌੜ

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰੂਪਨਗਰ ’ਚ ਰਸਮੀ ਸ਼ੁਰੂਆਤ ਰੂਪਨਗਰ/ਬਿੳੂਰੋ ਨਿੳੂਜ਼ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਚੱਲ ਰਹੀਆਂ ਹਨ ਅਤੇ ਇਸਦਾ ਉਦਘਾਟਨ ਪਿਛਲੇ ਦਿਨੀਂ ਭਗਵੰਤ ਮਾਨ ਨੇ ਜਲੰਧਰ ਵਿਚ ਕੀਤਾ ਸੀ। ਭਗਵੰਤ ਮਾਨ ਨੇ ਇਸ ਮੌਕੇ ਖੁਦ ਵਾਲੀਵਾਲ ਖੇਡ ਕੇ ਨੌਜਵਾਨਾਂ ’ਚ ਉਤਸ਼ਾਹ ਵਧਾਇਆ ਸੀ। ਇਸੇ ਦੌਰਾਨ ‘ਖੇਡਾਂ ਵਤਨ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਰਾਸ਼ਟਰਪਤੀ ਨੂੰ ਮੁੱਖ ਮੰਤਰੀ ਨੇ ਪੰਜਾਬ ਆਉਣ ਲਈ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਰਾਸ਼ਟਰਪਤੀ …

Read More »

ਬਠਿੰਡਾ ’ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਕਿਸਾਨ ਅਤੇ ਵਿਧਾਇਕ ਹੋਏ ਆਹਮੋ-ਸਾਹਮਣੇ

ਵਿਧਾਇਕ ਦਾ ਆਰੋਪ : ਕਿਸਾਨਾਂ ਨੇ ਮੈਨੂੰ ਟਰੈਕਟਰ ਨਾਲ ਕੁਚਲਣ ਦੀ ਕੀਤੀ ਕੋਸ਼ਿਸ਼ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ’ਚ ਮਊ ਚਰਤ ਸਿੰਘ ਵਾਲਾ ਪਿੰਡ ’ਚ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਆਹਮੋ-ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ …

Read More »

ਸੀਨੀਅਰ ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਹਿਤ ਦਾ ਹੋਇਆ ਦਿਹਾਂਤ

ਵੱਖ-ਵੱਖ ਅਕਾਲੀ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਨਵੀਂ ਦਿੱਲੀ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਆਪਣੇ ਘਰ ਫੋਨ ’ਤੇ ਗੱਲ ਕਰ ਰਹੇ …

Read More »

ਮਹਾਰਾਣੀ ਐਲਿਜ਼ਾਬੈਥ-2 ਨੂੰ ਯਾਦ ਕਰਕੇ ਭਾਵੁਕ ਹੋਏ ਕਿੰਗ-ਚਾਰਲਸ-3

ਦੇਸ਼ ਨੂੰ ਆਪਣੇ ਪਹਿਲੇ ਸੰਬੋਧਨ ’ਚ ਬੋਲੇ : ਡਾਰਲਿੰਗ ਮਾਮਾ ਤੁਸੀਂ ਮੇਰੇ ਅਤੇ ਪਰਿਵਾਰ ਦੇ ਲਈ ਪ੍ਰੇਰਣਾ ਸੀ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀ ਮਹਾਰਾਣੀ ਐਲਿਜਾਬੈਥ-2 ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਿ੍ਰੰਸ ਚਾਰਲਸ ਨਵੇਂ ਕਿੰਗ ਬਣ ਗਏ ਹਨ। ਹੁਣ ਉਨ੍ਹਾਂ ਨੂੰ ਕਿੰਗ ਚਾਰਲਸ-3 ਦੇ ਨਾਮ ਨਾਲ ਜਾਣਿਆ ਜਾਵੇਗਾ। ਬਤੌਰ …

Read More »

ਅੰਮਿ੍ਰਤਸਰ ਤੋਂ ਬਰਮਿੰਘਮ ਜਾਣ ਵਾਲੀ ਫਲਾਇਟ ਅਕਤੂਬਰ ਮਹੀਨੇ ਤੋਂ ਹਫ਼ਤੇ ’ਚ ਦੋ ਵਾਰ ਭਰੇਗੀ ਉਡਾਣ

ਯਾਤਰੀਆਂ ਦੀ ਭਾਰੀ ਮੰਗ ਨੂੰ ਦੇਖਦਿਆਂ ਏਅਰ ਇੰਡੀਆ ਨੇ ਲਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਏਅਰਪੋਰਟ ਤੋਂ ਬਰਮਿੰਘਮ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਹੁਣ ਅਕਤੂਬਰ ਮਹੀਨੇ ਤੋਂ ਹਫ਼ਤੇ ’ਚ ਦੋ ਵਾਰ ਉਡਾਣ ਭਰੇਗੀ। ਹੁਣ ਤੱਕ ਇਹ ਫਲਾਈਟ ਹਫਤੇ ’ਚ ਸਿਰਫ਼ ਇਕ ਵਾਰ ਉਡਾਣ ਭਰਦੀ ਸੀ। ਭਾਰੀ ਮੰਗ …

Read More »

ਕਾਂਗਰਸ ਪ੍ਰਧਾਨ ਦੀ ਚੋਣ ’ਤੇ 5 ਸੰਸਦ ਮੈਂਬਰਾਂ ਨੇ ਚੁੱਕੇ ਸਵਾਲ

ਸੀਈਏ ਚੀਫ਼ ਮਧੂਸੂਦਨ ਨੂੰ ਪੱਤਰ ਲਿਖ ਵੋਟਰ ਲਿਸਟ ਜਨਤਕ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਅੰਦਰ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਹੀ ਖਿੱਚੋਤਾਣ ਹੁੰਦੀ ਹੋਈ ਨਜ਼ਰ ਆ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਆਪਣੇ ਅਲੱਗ-ਅਲੱਗ ਵਿਚਾਰ ਰੱਖੇ ਹਨ। …

Read More »

ਟਾਂਡਾ ’ਚ ਤਾਇਨਾਤ ਏਐਸਆਈ ਨੇ ਲਾਈਵ ਹੋ ਕੇ ਖੁਦ ਨੂੰ ਮਾਰੀ ਗੋਲੀ

ਐਸ ਐਚ ਓ ਟਾਂਡਾ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਗੰਭੀਰ ਆਰੋਪ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ’ਚ ਪੈਂਦੇ ਹਰਿਆਣਾ ’ਚ ਤਾਇਨਾਤ ਥਾਣੇਦਾਰ ਸਤੀਸ਼ ਕੁਮਾਰ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ …

Read More »