ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫੈਸਲਾ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ …
Read More »Monthly Archives: September 2022
‘ਥਾਰਾ ਫੂਫਾ ਅਭੀ ਜਿੰਦਾ ਹੈ’….
102 ਸਾਲਾਂ ਦੇ ਬਜ਼ੁਰਗ ਦੁਲੀ ਚੰਦ ਨੇ ਖੋਲ੍ਹੀਆਂ ਹਰਿਆਣਾ ਸਰਕਾਰ ਦੀਆਂ ਅੱਖਾਂ ਰੋਹਤਕ/ਬਿੳੂਰੋ ਨਿੳੂਜ਼ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਸਰਕਾਰਾਂ ਕਈ ਵਾਰ ਜਿੰਦਾ ਵਿਅਕਤੀ ਨੂੰ ਮਿ੍ਰਤਕ ਦਿਖਾ ਦਿੰਦੀਆਂ ਹਨ ਅਤੇ ਕਦੇ ਮਿ੍ਰਤਕ ਵਿਅਕਤੀ ਨੂੰ ਜਿੰਦਾ ਵੀ ਦਿਖਾ ਦਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸੇ ਤਰ੍ਹਾਂ ਦਾ ਵਾਕਿਆ ਹਰਿਆਣਾ ਵਿਚ …
Read More »ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਰਿਆਣਾ ਨੂੰ ਚੇਤਾਵਨੀ
ਕਿਹਾ : ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਇਕ ਤੁਪਕਾ ਵੀ ਪਾਣੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਹਰਿਆਣਾ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ …
Read More »ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸਾਧਿਆ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ
ਕਿਹਾ : ਦੇਸ਼ ਨੂੰ ਨੰਬਰ ਵੰਨ ਬਣਾਉਣ ਦੀਆਂ ਗੱਲਾਂ ਕਰਨ ਵਾਲੇ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ …
Read More »ਦੇਸ਼ ਭਰ ’ਚ 100 ਠਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਰੇਡ
ਸੈਂਟਰ ਫਾਰ ਪਾਲਿਸੀ ਰਿਸਰਚ ਸੈਂਟਰ ’ਤੇ ਵੀ ਪਿਆ ਛਾਪਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਕਮ ਟੈਕਸ ਵਿਭਾਗ ਵੱਲੋਂ ਅੱਜ ਦੇਸ਼ ਭਰ ’ਚ ਇਕੱਠਿਆਂ 100 ਥਾਵਾਂ ’ਤੇ ਰੇਡ ਕੀਤੀ ਗਈ। ਇਹ ਕਾਰਵਾਈ ਮਿਡ ਡੇਅ ਮੀਲ ’ਚ ਕਮਾਈ, ਪੋਲੀਟੀਕਲ ਫੰਡਿੰਗ ’ਚ ਟੈਕਸ ਚੋਰੀ ਅਤੇ ਸ਼ਰਾਬ ਘੋਟਾਲਿਆਂ ਦੇ ਸਬੰਧ ’ਚ ਕੀਤੀ ਗਈ ਹੈ। ਦਿੱਲੀ, …
Read More »ਪੰਜਾਬ ’ਚ ਹੁਣ ਰੇਤੇ ਅਤੇ ਬਜਰੀ ਦੀ ਵੀ ਹੋਣ ਲੱਗੀ ਤਸਕਰੀ
ਪਠਾਨਕੋਟ ’ਚ ਡੀਸੀ ਨੇ ਜੰਮੂ-ਕਸ਼ਮੀਰ ਤੋਂ ਰੇਤਾ ਲੈ ਕੇ ਆ ਰਹੇ ਟਰੱਕਾਂ ਨੂੰ ਕੀਤਾ ਕਾਬੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਹੁਣ ਰੇਤੇ ਅਤੇ ਬਜਰੀ ਦੀ ਵੀ ਤਸਕਰੀ ਹੋਣ ਲੱਗੀ ਹੈ। ਇਸੇ ਦੌਰਾਨ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਜੰਮੂ-ਕਸ਼ਮੀਰ ਤੋਂ ਰੇਤਾ ਲੈ ਕੇ ਆ ਰਹੇ ਟਰੱਕਾਂ ਨੂੰ ਕਾਬੂ ਕੀਤਾ ਹੈ। ਸ਼ੁਰੂਆਤੀ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ
ਇਸ ਵਾਰ ਹੁਣ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਕਰ ਚੁੱਕੇ ਹਨ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਉਤਰਾਖੰਡ ਸੂਬੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵਾਰ ਹੁਣ ਤੱਕ ਕਰੀਬ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ …
Read More »ਟੈਕਸਟਾਈਲ ਧੁਰੇ ਵਜੋਂ ਉਭਰੇਗਾ ਪੰਜਾਬ
ਭਗਵੰਤ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ 1000 ਏਕੜ ਜ਼ਮੀਨ ’ਤੇ ਟੈਕਸਟਾਈਲ ਪਾਰਕ ਬਣਾਉਣ ਦੀ ਕੇਂਦਰ ਨੂੰ ਕੀਤੀ ਪੇਸ਼ਕਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਟੈਕਸਟਾਈਲ ਪਾਰਕ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਵੇਂ ਟੈਕਸਟਾਈਲ ਪਾਰਕ ਦੀ ਪੇਸ਼ਕਸ਼ …
Read More »ਐਸ.ਵਾਈ.ਐਲ. ਨਹਿਰ ਮਾਮਲੇ ’ਤੇ ਘਿਰੀ ਆਮ ਆਦਮੀ ਪਾਰਟੀ
ਕੇਜਰੀਵਾਲ ਨੇ ਕਿਹਾ : ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣਾ ਸਟੈਂਡ ਸਪੱਸ਼ਟ ਕਰੇ ਚੰਡੀਗੜ੍ਹ/ਬਿਊੁਰੋ ਨਿਊਜ਼ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ.) ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਘਿਰਦੀ ਜਾ ਰਹੀ ਹੈ। ਇਸ ਬਾਰੇ ਜਦੋਂ ਹਰਿਆਣਾ ਦੇ ਹਿਸਾਰ ਪਹੁੰਚੇ ਕੇਜਰੀਵਾਲ ਕੋਲੋਂ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਉਲਟਾ ਵਿਰੋਧੀਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ। ਅਰਵਿੰਦ …
Read More »ਨਕਲੀ ਰਾਸ਼ਨ ਕਾਰਡ ਬਣਵਾ ਕੇ ਰਾਸ਼ਨ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਗਰੀਬ ਲੋਕਾਂ ਦੀ ਸਹਾਇਤਾ ਕਰਨ ਲਈ ਸਰਕਾਰ ਵੱਲੋਂ ਡਿਪੂਆਂ ’ਤੇ ਸਸਤਾ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰੰਤੂ ਪੰਜਾਬ ਅੰਦਰ ਬਹੁਤ ਸਾਰੇ ਰੱਜੇ-ਪੁੱਜੇ ਪਰਿਵਾਰਾਂ ਨੇ ਵੀ ਜਾਅਲੀ ਰਾਸ਼ਨ ਕਾਰਡ ਬਣਵਾਏ ਹੋਏ ਹਨ ਅਤੇ ਉਹ ਸਰਕਾਰ ਵੱਲੋਂ …
Read More »