Breaking News
Home / 2022 / September (page 38)

Monthly Archives: September 2022

ਪੰਜਾਬ ‘ਚ ਜਲਦੀ ਲਿਆਵਾਂਗੇ ਰੀਅਲ ਅਸਟੇਟ ਨੀਤੀ : ਅਮਨ ਅਰੋੜਾ

ਵਿਭਾਗ ਦੇ ਅਧਿਕਾਰੀਆਂ ਨੂੰ ਜਾਇਦਾਦ ਖ਼ਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਠੱਲ੍ਹਣ ਲਈ ਅਤੇ ਇਕਸਾਰ ਸ਼ਹਿਰੀ ਵਿਕਾਸ ਜਲਦੀ ਵਿਆਪਕ ਰੀਅਲ …

Read More »

ਭਾਜਪਾ ਨੇ ਪੰਜਾਬ ‘ਚ ਸਰਗਰਮੀਆਂ ਵਧਾਈਆਂ

ਮੀਨਾਕਸ਼ੀ ਲੇਖੀ ਨੇ ਝੁੱਗੀ-ਝੌਂਪੜੀ ਵਾਸੀਆਂ ਨਾਲ ਖਾਣਾ ਖਾਧਾ ਧਾਰੀਵਾਲ : ਭਾਰਤ ਵਿਚ 2024 ‘ਚ ਲੋਕ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿਚ ਵੀ ਸਰਗਰਮੀਆਂ ਵਧਾ ਦਿੱਤੀਆਂ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਗੁਰਦਾਸਪੁਰ ਦੇ ਧਾਰੀਵਾਲ ਪਹੁੰਚ ਕੇ ਸ਼ਹਿਰ ਵਿੱਚ ਲੰਘਦੀ …

Read More »

ਭਾਜਪਾ ‘ਚ ਸ਼ਾਮਲ ਹੋ ਰਹੇ ਆਗੂਆਂ ਨੂੰ ਵੀ ਮਿਲੇਗਾ 2024 ‘ਚ ਮੌਕਾ : ਸ਼ੇਖਾਵਤ

ਮੁਹਾਲੀ/ਬਿਊਰੋ ਨਿਊਜ਼ : ਭਾਜਪਾ ਵੱਲੋਂ ਪਾਰਟੀ ‘ਚ ਸ਼ਾਮਲ ਹੋ ਰਹੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਕਾ ਦਿੱਤਾ ਜਾ ਸਕਦਾ ਹੈ। ਇਹ ਸੰਕੇਤ ਮੁਹਾਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਗੱਲਬਾਤ ਦੌਰਾਨ ਦਿੱਤੇ। ਇਸ ਤੋਂ ਪਹਿਲਾਂ ਕੇਂਦਰੀ …

Read More »

ਭਾਰਤ ਭੂਸ਼ਣ ਆਸ਼ੂ ਨੂੰ ਮੱਛਰਾਂ ਨੇ ਕੀਤਾ ਪ੍ਰੇਸ਼ਾਨ

ਸਾਬਕਾ ਮੰਤਰੀ ਨੇ ਵਿਜੀਲੈਂਸ ਅਧਿਕਾਰੀਆਂ ਕੋਲ ਕੀਤੀ ਸ਼ਿਕਾਇਤ ਲੁਧਿਆਣਾ : ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੱਛਰਾਂ ਤੋਂ ਪ੍ਰੇਸ਼ਾਨ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਸਾਬਕਾ ਮੰਤਰੀ ਕਾਫੀ ਪ੍ਰੇਸ਼ਾਨ ਸਨ ਤੇ ਉਨ੍ਹਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਅਧਿਕਾਰੀਆਂ ਕੋਲ …

Read More »

ਭਗਵੰਤ ਮਾਨ ਵੱਲੋਂ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਨਿਰੀਖਣ

ਵਿਦਿਆਰਥੀਆਂ ਨੂੰ ਸਿਲੇਬਸ ਬਾਰੇ ਪੁੱਛਿਆ ਤੇ ਸਮੱਸਿਆਵਾਂ ਸੁਣੀਆਂ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ …

Read More »

ਸੰਨੀ ਦਿਓਲ ਭਾਜਪਾ ਲਈ ਬਣੇ ਮੁਸੀਬਤ

ਗੁਰਦਾਸਪੁਰ ਪਹੁੰਚ ਕੇ ਕੇਂਦਰੀ ਮੰਤਰੀ ਲੇਖੀ ਗਿਣਾ ਰਹੀ ਹੈ ਉਪਲਬਧੀਆਂ ਗੁਰਦਾਸਪੁਰ : ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸੰਨੀ ਦਿਓਲ ਭਾਜਪਾ ਲਈ ਮੁਸ਼ਕਲ ਬਣ ਗਏ ਹਨ। ਸੰਨੀ ਦਿਓਲ ਲਗਾਤਾਰ ਆਪਣੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਗਾਇਬ ਹਨ। ਇਸਦੇ ਚੱਲਦਿਆਂ ਹੁਣ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਸੰਨੀ ਦੇ ਸਿਆਸੀ ਬਚਾਅ …

Read More »

ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ‘ਚ ਮਾਈਨਿੰਗ ‘ਤੇ ਲਗਾਈ ਰੋਕ

ਬੀਐਸਐਫ ਨੇ ਮਾਈਨਿੰਗ ਨੂੰ ਸੁਰੱਖਿਆ ਲਈ ਦੱਸਿਆ ਸੀ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦਾ ਮੰਨਣਾ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ। …

Read More »

ਵਿਵਾਦਾਂ ‘ਚ ਘਿਰੇ ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ

ਇਨੋਵਾ ਗੱਡੀ ਨੂੰ ਲੈ ਕੇ ਵਿਜੀਲੈਂਸ ਦੀ ਰਾਡਾਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ : {ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਜ਼ਮੀਨ ਘਪਲੇ ਵਿਚ ਘਿਰ ਗਏ ਹਨ। ਰੋਪੜ ਦੇ ਇਕ ਪਿੰਡ ਵਿਚ ਹੋਏ ਘਪਲੇ ਦੇ ਪੈਸਿਆਂ ਨਾਲ ਉਨ੍ਹਾਂ ਦੀ ਇਨੋਵਾ ਗੱਡੀ ਖਰਦੀ ਗਈ ਸੀ। ਵਿਜੀਲੈਂਸ ਜਾਂਚ ਵਿਚ ਇਸਦਾ …

Read More »

ਪੰਜਾਬ ‘ਚ ਘਟਿਆ ਦੁੱਧ ਦਾ ਉਤਪਾਦਨ

‘ਲੰਪੀ’ ਬਿਮਾਰੀ ਨਾਲ 10 ਹਜ਼ਾਰ ਪਸ਼ੂਆਂ ਦੀ ਹੋ ਚੁੱਕੀ ਹੈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਪਸ਼ੂਆਂ ਨੂੰ ਹੋਈ ਲੰਪੀ ਬਿਮਾਰੀ ਨਾਲ ਪੰਜਾਬ ਵਿਚ ਦੁੱਧ ਉਤਪਾਦਨ ‘ਤੇ ਵੀ ਅਸਰ ਪੈਣ ਲੱਗਾ ਹੈ। ਪੂਰੇ ਪੰਜਾਬ ਵਿਚ ਰੋਜ਼ਾਨਾ 3 ਕਰੋੜ ਲੀਟਰ ਤੋਂ ਵੀ ਵੱਧ ਦੁੱਧ ਦਾ ਉਤਪਾਦਨ ਹੁੰਦਾ ਸੀ, ਜੋ ਹੁਣ ਘੱਟ ਕੇ 2 …

Read More »

ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ‘ਚ ਸ਼ਰਾਬ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ ਵਫਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ …

Read More »