ਓਟਵਾ/ਬਿਊਰੋ ਨਿਊਜ਼ : ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਦਾ ਕਹਿਣਾ ਹੈ ਕਿ ਸਿਆਸਤਦਾਨਾਂ ਦੀ ਸਕਿਊਰਿਟੀ ਵਧਾਉਣ ਦੇ ਮਾਮਲੇ ਉੱਤੇ ਸਰਕਾਰ ਵਿਚਾਰ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਈ ਸਿਆਸਤਦਾਨਾਂ ਨੂੰ ਜਿਵੇਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਾਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਉਹ ਜਮਹੂਰੀਅਤ ਨੂੰ ਖਤਰੇ ਤੋਂ ਇਲਾਵਾ ਕੁੱਝ ਨਹੀਂ। ਉਨ੍ਹਾਂ …
Read More »Monthly Archives: September 2022
ਭਾਜਪਾ ‘ਚ ਸ਼ਾਮਲ ਨਹੀਂ ਹੋਵਾਂਗਾ : ਗੁਲਾਮ ਨਬੀ ਆਜ਼ਾਦ
ਰਾਹੁਲ ਗਾਂਧੀ ਦੀ ਸਿਆਸਤ ‘ਚ ਦਿਲਚਸਪੀ ਨਾ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਇਲਾਜ ਲਈ ਦੁਆ ਦੀ ਨਹੀਂ ਦਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਦਵਾਈਆਂ ਡਾਕਟਰਾਂ ਦੀ ਬਜਾਏ ਕੰਪਾਊਂਡਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੀਡਰਸ਼ਿਪ …
Read More »ਸੁਪਰੀਮ ਕੋਰਟ ਵੱਲੋਂ ਗੁਜਰਾਤ ਦੰਗਿਆਂ ਬਾਰੇ 11 ਪਟੀਸ਼ਨਾਂ ਕੀਤੀਆਂ ਬੰਦ
ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਸਬੰਧੀ ਉੱਤਰ ਪ੍ਰਦੇਸ਼ ਸਰਕਾਰ ਖਿਲਾਫ਼ ਹੱਤਕ ਕੇਸ ਵੀ ਬੰਦ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ 2002 ਗੁਜਰਾਤ ਦੰਗਿਆਂ ਨਾਲ ਜੁੜੇ ਕੇਸਾਂ ਦੀ ਨਿਰਪੱਖ ਜਾਂਚ ਦੀ ਮੰਗ ਕਰਦੀਆਂ 11 ਪਟੀਸ਼ਨਾਂ ਨੂੰ ‘ਵਿਅਰਥ’ …
Read More »ਅੰਨਾ ਹਜ਼ਾਰੇ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਨੂੰ ਲਿਖਿਆ ਪੱਤਰ
ਕਿਹਾ : ਤੁਹਾਡੀ ਕਹਿਣੀ ਅਤੇ ਕਰਨੀ ‘ਚ ਫਰਕ ਨਵੀਂ ਦਿੱਲੀ : ਸਮਾਜ ਸੇਵੀ ਅੰਨਾ ਹਜ਼ਾਰ ਨੇ ਦਿੱਲੀ ਦੀ ਸ਼ਰਾਬ ਨੀਤੀ ‘ਚ ਘੋਟਾਲੇ ਦੀਆਂ ਖਬਰਾਂ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼ਰਾਬ ਨੀਤੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ ਚੰਗੀ …
Read More »ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ
ਪਾਰਟੀ ਪ੍ਰਧਾਨ ਲਈ ਨਾਮਜ਼ਦਗੀਆਂ ਦਾ ਦੌਰ 24 ਸਤੰਬਰ ਤੋਂ ਹੋਵੇਗਾ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਕਿਆਸਰਾਈਆਂ ਦਾ ਅੰਤ ਕਰਦਿਆਂ 17 ਅਕਤੂਬਰ ਨੂੰ ਪਾਰਟੀ ਪ੍ਰਧਾਨ ਦੀ ਚੋਣ ਕਰਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਦੀ ਚੋਣ ਜਿੱਤਣ ਵਾਲੇ ਬਾਰੇ ਐਲਾਨ ਦੋ ਦਿਨ ਬਾਅਦ ਕੀਤਾ ਜਾਵੇਗਾ। ਕਾਂਗਰਸ ਨੇ ਨਾਲ ਹੀ ਕਿਹਾ …
Read More »ਸੁਪਰਟੈੱਕ ਟਵਿਨ ਟਾਵਰ ਢਹਿ-ਢੇਰੀ
ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਹੋਈ ਕਾਰਵਾਈ ਨੋਇਡਾ/ਬਿਊਰੋ ਨਿਊਜ਼ : ਸੁਪਰਟੈੱਕ ਕੰਪਨੀ ਦੇ ਗੈਰਕਾਨੂੰਨੀ ਢੰਗ ਨਾਲ ਬਣੇ ਕੁਤਬ ਮੀਨਾਰ (73 ਮੀਟਰ) ਤੋਂ ਉੱਚੇ ਦੋ ਟਾਵਰਾਂ (100 ਮੀਟਰ) ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਧਮਾਕੇ ਕਰਕੇ ਢਹਿ-ਢੇਰੀ ਕਰ ਦਿੱਤਾ ਗਿਆ। ਰੈਜ਼ੀਡੈਂਟਸ ਐਸੋਸੀਏਸ਼ਨ ਵੱਲੋਂ ਇਨ੍ਹਾਂ ਟਾਵਰਾਂ ਦੀ ਉਸਾਰੀ ਖਿਲਾਫ ਅਦਾਲਤ ‘ਚ ਜਾਣ …
Read More »ਮਹਿਲਾਵਾਂ ਲਈ ਦਿੱਲੀ ਸਭ ਤੋਂ ਅਸੁਰੱਖਿਅਤ ਸ਼ਹਿਰ
ਰੋਜ਼ਾਨਾ 2 ਨਬਾਲਗਾਂ ਨਾਲ ਹੋਇਆ ਜਬਰ-ਜਨਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੀ ਤਾਜ਼ਾ ਰਿਪਰੋਟ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਦੇਸ਼ ਭਰ ‘ਚ ਮਹਿਲਾਵਾਂ ਲਈ ਸਭ ਤੋਂ ਅਸੁਰੱਖਿਅਤ ਮੈਟਰੋਪਾਲੀਟਨ ਸ਼ਹਿਰ ਹੈ, ਜਿਥੇ ਪਿਛਲੇ ਸਾਲ ਰੋਜ਼ਾਨਾ 2 ਨਬਾਲਗ ਲੜਕੀਆਂ ਨਾਲ ਜਬਰ-ਜਨਾਹ ਹੋਏ ਹਨ। ਐਨ.ਸੀ.ਆਰ.ਬੀ. ਦੇ ਅੰਕੜਿਆਂ ਮੁਤਾਬਿਕ 2021 ‘ਚ …
Read More »ਸੀਬੀਆਈ ਨੂੰ ਬੈਂਕ ਲੌਕਰ ‘ਚੋਂ ਕੁਝ ਨਹੀਂ ਮਿਲਿਆ : ਸਿਸੋਦੀਆ
ਕੇਂਦਰੀ ਏਜੰਸੀ ਵੱਲੋਂ ਕਲੀਨ ਚਿੱਟ ਮਿਲਣ ਦਾ ਦਾਅਵਾ; ਸੀਬੀਆਈ ਨੇ ਦੋ ਘੰਟੇ ਤੱਕ ਕੀਤੀ ਬੈਂਕ ਲੌਕਰ ਦੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਦੀ ਟੀਮ ਵੱਲੋਂ ਮੰਗਲਵਾਰ ਨੂੰ ਦੋ ਘੰਟੇ ਦੇ ਕਰੀਬ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬੈਂਕ ਲੌਕਰ ਦੀ ਤਲਾਸ਼ੀ ਲਏ ਜਾਣ ਤੋਂ ਬਾਅਦ ਸਿਸੋਦੀਆ ਨੇ …
Read More »ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ਡਾ. ਗੁਰਵਿੰਦਰ ਸਿੰਘ ਆਦਿ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਧਾਰਮਿਕ ਤੇ ਅਧਿਆਤਮਕ ਸਾਹਿਤ ਦਾ ਅਜਿਹਾ ਮਹਾਨ ਕੋਸ਼ ਹੈ, ਜਿਸ ਵਿੱਚ ਆਤਮਿਕ ਗਿਆਨ, ਅਧਿਆਤਮਕ ਵੀਚਾਰ ਅਤੇ ਪ੍ਰੇਮ – ਭਗਤੀ ਦੀ ਸਾਂਝੀ ਧੁਨ ਜੀਵਨ ਲਈ ਕਲਿਆਣਕਾਰੀ ਸੱਚ ਦਾ ਸੰਦੇਸ਼ ਦਿੰਦੀ ਹੈ। ਸੰਪੂਰਨ ਮਨੁੱਖੀ ਭਾਈਚਾਰੇ ਲਈ …
Read More »ਪੰਜਾਬ ਦੇ ਆਰਥਿਕ ਮਸਲੇ : ਕੁੱਝ ਨੁਕਤੇ
ਡਾ. ਗਿਆਨ ਸਿੰਘ ਪੰਜਾਬ ਨੇ ਮੁਲਕ ਦੀ ਆਜ਼ਾਦੀ ਦੇ ਸੰਘਰਸ਼ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪਾਕਿਸਤਾਨ ਨਾਲ ਤਿੰਨ ਜੰਗਾਂ ਵਿਚ ਵੱਡਾ ਯੋਗਦਾਨ ਪਾਇਆ ਅਤੇ ਬਾਰਡਰ ਦਾ ਸੂਬਾ ਹੋਣ ਕਾਰਨ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕੀਤਾ, ਤੇ ਹੁਣ ਵੀ ਕਰ ਰਿਹਾ ਹੈ; ਮੁਲਕ ਦੀ ਅਨਾਜ ਸੁਰੱਖਿਆ ਵਿਚ ਸ਼ਾਨਦਾਰ ਯੋਗਦਾਨ ਪਾਇਆ ਅਤੇ …
Read More »