-0.5 C
Toronto
Wednesday, November 19, 2025
spot_img

Monthly Archives: December, 0

ਵਿਧਾਨ ਸਭਾ ਦੀ ਕਾਰਵਾਈ ਦੂਜੇ ਦਿਨ ਵੀ ਰਹੀ ਹੰਗਾਮਿਆਂ ਭਰਪੂਰ

ਵਿਰੋਧੀ ਧਿਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ...

ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ’ਤੇ ਦੱਸਿਆ ਫੇਲ੍ਹ

ਕਿਹਾ : ਪੰਜਾਬ ਸਰਕਾਰ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁੁਖਬੀਰ...

ਵਿਧਾਨ ਸਭਾ ’ਚ ਗੂੰਜਿਆ ਐਸ ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਦਾ ਮੁੱਦਾ

ਵਿਧਾਇਕ ਬੁੱਧਰਾਮ ਨੇ ਸਿੱਖਿਆ ਸੰਸਥਾਵਾਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਐਸ ਸੀ ਵਿਦਿਆਰਥੀਆਂ...

ਕਿਸਾਨ ਭਲਕੇ 30 ਸਤੰਬਰ ਨੂੰ ਫਗਵਾੜਾ ’ਚ ਕਰਨਗੇ ਮਹਾਂ ਰੈਲੀ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਰ ਰਹੀ ਹੈ ਰੈਲੀ ਦਾ ਆਯੋਜਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਭਲਕੇ 30 ਸਤੰਬਰ ਸ਼ੁੱਕਰਵਾਰ ਨੂੰ ਫਗਵਾੜਾ ਵਿਚ ਇਕੱਠੀਆਂ ਹੋਣਗੀਆਂ। ਕਿਸਾਨ ਜਥੇਬੰਦੀਆਂ...

ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨਗੀ ਅਹੁਦੇ ਦੀ ਚੋਣ

ਦਿਗਵਿਜੈ ਸਿੰਘ ਭਲਕੇ ਸ਼ੁੱਕਰਵਾਰ ਨੂੰ ਭਰਨਗੇ ਨਾਮਜ਼ਦਗੀ ਪਰਚਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਸਿਆਸੀ ਘਮਾਸਾਣ ਮਚਿਆ ਹੋਇਆ ਹੈ ਅਤੇ ਭਲਕੇ...

ਭਗਵੰਤ ਮਾਨ ‘ਆਮ ਆਦਮੀ’ ਤੋਂ ਬਣੇ ‘ਖਾਸ ਆਦਮੀ’

ਮੁੱਖ ਮੰਤਰੀ ਦੇ ਕਾਫਲੇ ’ਚ 42 ਗੱਡੀਆਂ ਸ਼ਾਮਲ-ਵਿਰੋਧੀਆਂ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ ਵੀਵੀਆਈਪੀ ਸ਼ਖ਼ਸੀਅਤ ਦੇ ਰੰਗ...

ਪੰਜਾਬ ਮੰਤਰੀ ਮੰਡਲ ’ਚ ਦੀਵਾਲੀ ਤੋਂ ਪਹਿਲਾ ਹੋ ਸਕਦੈ ਵਿਸਥਾਰ

ਮੰਤਰੀਆਂ ਦੇ ਵਿਭਾਗਾਂ ’ਚ ਵੀ ਫੇਰਬਦਲ ਦੀ ਸੰਭਾਵਨਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਦੀਵਾਲੀ ਤੋਂ ਪਹਿਲਾਂ...

ਹੁਣ ਸ਼ਹੀਦ ਭਗਤ ਸਿੰਘ ਦੇ ਨਾਮ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ, ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਅੱਜ ਬਦਲ...

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਦਰਮਿਆਨ ਤਲਖੀ ਬਰਕਰਾਰ

ਇਕੋ ਮੰਚ ’ਤੇ ਦੋਵੇਂ ਇਕੱਠੇ ਆਏ ਨਜ਼ਰ ਪ੍ਰੰਤੂ ਨਹੀਂ ਹੋਈ ਕੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਲੈ ਕੇ ਪੰਜਾਬ...

ਕੇਂਦਰ ਸਰਕਾਰ ਨੇ ਮੁਫ਼ਤ ਰਾਸ਼ਨ ਯੋਜਨਾ ਦੀ ਮਿਆਦ 3 ਮਹੀਨੇ ਹੋਰ ਵਧਾਈ

ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਹਾਈ ਕੋਰਟ ਨੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ...
- Advertisment -
Google search engine

Most Read