Breaking News
Home / 2022 / September (page 6)

Monthly Archives: September 2022

ਕਾਂਗਰਸ ਪ੍ਰਧਾਨ ਦੀ ਦੌੜ ’ਚ ਦਿਗਵਿਜੇ ਸਿੰਘ ਵੀ ਹੋਏ ਸ਼ਾਮਲ

ਅਸ਼ੋਕ ਗਹਿਲੋਤ ਦੇ ਚੋਣ ਲੜਨ ’ਤੇ ਸਸਪੈਂਸ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਜਿਉਂ-ਜਿਉਂ ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਾਂ ਪੈਣ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਵੇਂ ਉਵੇਂ ਹੀ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਵੀ ਦਿਲਚਸਪ ਹੁੰਦੀ ਜਾ ਰਹੀ ਹੈ। ਹੁਣ ਸਾਹਮਣੇ ਆਇਅ ਹੈ ਦਿੱਗਜ਼ ਕਾਂਗਰਸੀ ਆਗੂ …

Read More »

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ …

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਸਿਜਦਾ

ਕਿਹਾ : ਸ਼ਹੀਦ ਭਗਤ ਸਿੰਘ ਵਰਗੇ ਬਲੀਦਾਨੀਆਂ ਨੂੰ ਮਿਲਣਾ ਚਾਹੀਦੈ ਭਾਰਤ ਰਤਨ ਖਟਕੜ ਕਲਾਂ/ਬਿੳੂਰੋ ਨਿੳੂਜ਼ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਭਗਵੰਤ ਮਾਨ ਨੇ ਭਗਤ ਸਿੰਘ ਅਤੇ ਉਨ੍ਹਾਂ ਦੇ ਯਤਨਾਂ …

Read More »

ਰਵਨੀਤ ਸਿੰਘ ਬਿੱਟੂ ਨੇ ਉਠਾਇਆ ਬੀਬੀਐਮਬੀ ਦਾ ਮਾਮਲਾ

ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਕੀਤੀ ਮੰਗ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਬੀਐਮਬੀ ਦਾ ਮੁੱਦਾ ਇਕ ਵਾਰ ਫਿਰ ਚੁੱਕਿਆ ਅਤੇ ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਮੰਗ ਕਰ ਦਿੱਤੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਸਬੰਧੀ ਲੁਧਿਆਣਾ ’ਚ ਗੱਲਬਾਤ ਕਰਦਿਆਂ ਰਵਨੀਤ …

Read More »

ਲਖੀਮਪੁਰ ਖੀਰੀ ’ਚ ਭਿਆਨਕ ਸੜਕ ਹਾਦਸਾ

8 ਵਿਅਕਤੀਆਂ ਦੀ ਮੌਤ, 30 ਜ਼ਖ਼ਮੀ ਲਖੀਮਪੁਰ ਖੀਰੀ/ਬਿੳੂਰੋ ਨਿੳੂਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਅੱਜ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰੱਕ ਅਤੇ ਇਕ ਨਿੱਜੀ ਕੰਪਨੀ ਦੀ ਬੱਸ ਦੀ ਏਰਾ ਪੁਲ ’ਤੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਟੱਕਰ ਏਨੀ ਭਿਆਨਕ ਸੀ ਕਿ ਬੱਸ ਦੇ ਪਰਖਚੇ ਉਡ ਗਏ। …

Read More »

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ

ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਲਿਆ ਆਖਰੀ ਸਾਹ ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਦਾ ਅੱਜ ਦਿਹਾਂਤ ਹੋ ਗਿਆ। ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਜੇਰੇ ਇਲਾਜ਼ ਸਨ, ਜਿੱਥੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਹਾਤਲ ਗੰਭੀਰ …

Read More »

ਅਦਾਕਾਰਾ ਆਸ਼ਾ ਪਾਰਿਖ ਨੂੰ ਦਿੱਤਾ ਜਾਵੇਗਾ ਸਾਲ 2022 ਦਾ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਕੀਤਾ ਗਿਆ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਗਜ਼ ਅਦਾਕਾਰਾ ਆਸ਼ਾ ਪਾਰਿਖ ਨੂੰ ਸਾਲ 2022 ਦੇ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਐਲਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅਦਾਕਾਰਾ ਦੇ ਜਨਮ ਦਿਨ ਤੋਂ ਕੁੱਝ ਦਿਨ ਪਹਿਲਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਸੇ …

Read More »

ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਨੇ ਭਰੋਸੇ ਦੇ ਵੋਟ ਲਈ ਮਤਾ ਕੀਤਾ ਪੇਸ਼

3 ਅਕਤੂਬਰ ਨੂੰ ਹੋਵੇਗੀ ਵੋਟਿੰਗ, ਕਾਂਗਰਸੀ ਵਿਧਾਇਕਾਂ ਨੂੰ ਸਸਪੈਂਡ ਕਰਕੇ ਕੱਢਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਅੱਜ ਆਮ ਆਦਮੀ ਪਾਰਟੀ ਨੇ ਭਰੋਸੇ ਦੇ ਵੋਟ ਲਈ ਮਤਾ ਪੇਸ਼ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਪੇਸ਼ ਕੀਤਾ ਗਿਆ ਜਦਕਿ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ …

Read More »

ਭਰੋਸਗੀ ਮਤਾ ਲਿਆਉਣ ’ਤੇ ਬੋਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਕਿਹਾ : ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ‘ਆਪ’ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਇਜਲਾਸ ’ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਦਾ ਇਜਲਾਸ ਤਿੰਨ ਮੁੱਦਿਆਂ ਜਿਵੇਂ ਜੀ ਐਸ …

Read More »

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਲਗਾਏ ਆਰੋਪ

ਕਿਹਾ : ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਹੋ ਰਹੀਆਂ ਹਨ ਸਾਜਿਸ਼ਾਂ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ, ਸੁਪਰੀਮ ਕੋਰਟ ਦੇ …

Read More »