Breaking News

Daily Archives: September 1, 2022

ਦਿੱਲੀ ’ਚ ਮੁੜ ਬਹਾਲ ਹੋਈ ਪੁਰਾਣੀ ਆਬਕਾਰੀ ਨੀਤੀ

ਵਿਵਾਦਾਂ ’ਚ ਘਿਰੀ ਸੀ ਕੇਜਰੀਵਾਲ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ’ਚ ਅੱਜ ਵੀਰਵਾਰ ਤੋਂ ਪੁਰਾਣੀ ਆਬਕਾਰੀ ਨੀਤੀ ਨੂੰ ਬਹਾਲ ਕਰ ਦਿੱਤਾ ਗਿਆ ਹੈ। ਪੁਰਾਣੀ ਨੀਤੀ ਦੇ ਲਾਗੂ ਹੁੰਦਿਆਂ ਹੀ ਪ੍ਰਾਈਵੇਟ ਠੇਕੇਦਾਰ ਸ਼ਰਾਬ ਦੇ ਪ੍ਰਚੂਨ ਕਾਰੋਬਾਰ ਤੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ …

Read More »

ਪੰਜਾਬ ਵਾਸੀਆਂ ਨੂੰ ਹੁਣ ਘਰ ਬੈਠਿਆਂ ਹੀ ਵਟਸਐਪ ’ਤੇ ਹੀ ਮਿਲਣਗੇ ਸਰਕਾਰੀ ਸਰਟੀਫਿਕੇਟ

ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਇਕ ਵੱਡੀ ਪਹਿਲਕਦਮੀ ਕੀਤੀ ਹੈ, ਜਿਸ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਸਰਟੀਫਿਕੇਟ ਘਰ ਬੈਠਿਆਂ …

Read More »

ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਮੋਦੀ ਤੋਂ ਮੰਗਿਆ ਸਮਾਂ

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੀਤੀ ਜਾਵੇਗੀ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਗੱਲਬਾਤ ਕਰਨ ਲਈ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ …

Read More »

ਪੰਜਾਬ ’ਚ ਡੀਜੀਪੀ ਕੁਰਸੀ ਦੀ ਜੰਗ

ਪਰਮਾਮੈਂਟ ਡੀਜੀਪੀ ਵੀ.ਕੇ. ਭਾਵਰਾ ਦੀਆਂ ਛੁੱਟੀਆਂ ਹੋਈਆਂ ਖਤਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਡੀਜੀਪੀ ਦੀ ਕੁਰਸੀ ਲਈ ਨਵੀਂ ਜੰਗ ਸ਼ੁਰੂ ਹੋ ਗਈ ਹੈ। ਡੀਜੀਪੀ ਵੀ.ਕੇ. ਭਾਵਰਾ ਦੀਆਂ ਛੁੱਟੀਆਂ ਖਤਮ ਹੋ ਗਈਆਂ ਹਨ ਅਤੇ ਉਨ੍ਹਾਂ ਨੇ ਛੁੱਟੀਆਂ ਹੋਰ ਨਹੀਂ ਵਧਾਈਆਂ। ਅਜਿਹੇ ਵਿਚ ਭਾਵਰਾ ਜੇਕਰ ਵਾਪਸ ਪਰਤਦੇ ਹਨ ਤਾਂ ਫਿਰ ਉਹ ਡੀਜੀਪੀ ਦੀ …

Read More »

ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਨਵਜੋਤ ਸਿੱਧੂ ਕੋਲ ਪਟਿਆਲਾ ਜੇਲ੍ਹ

ਆਸ਼ੂ ਦੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋਈ ਹੈ ਗਿ੍ਰਫਤਾਰੀ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰੀ ਹੋ ਚੁੱਕੀ ਹੈ ਅਤੇ ਉਸ ਨੂੰ ਲੁਧਿਆਣਾ ਅਦਾਲਤ ਨੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਲੁਧਿਆਣਾ ਜੇਲ੍ਹ ਵਿੱਚ ਥਾਂ ਤੇ ਸੁੁਰੱਖਿਆ ਦੀ ਘਾਟ ਕਰਕੇ …

Read More »

ਐੱਨਆਈਏ ਨੇ ਦਾਊਦ ਇਬਰਾਹੀਮ ਬਾਰੇ ਸੂਹ ਦੇਣ ਵਾਲੇ ਨੂੰ 25 ਲੱਖ ਰੁਪਏ ਦਾ ਇਨਾਮ ਦੇਣ ਦਾ ਕੀਤਾ ਐਲਾਨ

ਮੁੰਬਈ ’ਚ ਹੋਏ ਲੜੀਵਾਰ ਬੰਬ ਧਮਾਕਿਆਂ ਦਾ ਮੁੱਖ ਮੁਲਜ਼ਮ ਹੈ ਦਾਊਦ ਇਬਰਾਹਿਮ ਮੁੰਬਈ/ਬਿੳੂਰੋ ਨਿੳੂਜ਼ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮੁੱਖ ਮੁਲਜ਼ਮ ਭਗੌੜੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਗਿ੍ਰਫਤਾਰੀ ਲਈ ਕਿਸੇ ਵੀ ਜਾਣਕਾਰੀ ਲਈ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। …

Read More »

ਰਾਜਪਾਲ ਨੂੰ ਮਿਲੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ

ਸਰਹੱਦੀ ਖੇਤਰ ਵਿਚ ਮਾਈਨਿੰਗ ਦੀ ਐਨ.ਆਈ.ਏ. ਅਤੇ ਸ਼ਰਾਬ ਪਾਲਿਸੀ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅੱਜ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਚੰਡੀਗੜ੍ਹ ’ਚ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮਿਲੇ। ਇਨ੍ਹਾਂ ਆਗੂਆਂ ਨੇ ਮੰਗ ਕੀਤੀ …

Read More »