ਸੁਖਬੀਰ ਬਾਦਲ ਨੇ ਪਾਰਟੀ ’ਚੋਂ ਪਰਿਵਾਰਵਾਦ ਨੂੰ ਖਤਮ ਕਰਨ ਦੀ ਕੀਤੀ ਗੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਿਚ ‘ਇਕ ਪਰਿਵਾਰ-ਇਕ ਟਿਕਟ’ ਦੇ ਫਾਰਮੂਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ …
Read More »Daily Archives: September 2, 2022
ਫਗਵਾੜਾ ’ਚ ਕਿਸਾਨਾਂ ਦੇ ਧਰਨੇ ਨੂੰ ਹੋ ਗਏ 26 ਦਿਨ
ਅਜੇ ਤੱਕ ਕਿਸਾਨਾਂ ਦੇ ਖਾਤੇ ਵਿਚ ਨਹੀਂ ਆਈ ਗੰਨੇ ਦੀ ਬਕਾਇਆ ਰਾਸ਼ੀ ਫਗਵਾੜਾ/ਬਿੳੂਰੋ ਨਿੳੂਜ਼ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 26 ਦਿਨ ਹੋ ਗਏ ਹਨ। ਪੰਜਾਬ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਸ਼ੁੱਕਰਵਾਰ ਤੱਕ ਦੀ ਮੋਹਲਤ ਮੰਗੀ ਸੀ। ਸਰਕਾਰ ਨੇ ਕਿਸਾਨ …
Read More »ਆਸਟਰੇਲੀਆ ਸਰਕਾਰ ਵਧਾਏਗੀ ਪੀ.ਆਰ. ਦੀ ਹੱਦ
ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰਾ ਕਰਨ ਲਈ ਸਰਕਾਰ ਦਾ ਫੈਸਲਾ ਪੀਆਰ ਦੀ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ ਕੈਨਬਰਾ/ਬਿੳੂਰੋ ਨਿੳੂਜ਼ ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ …
Read More »ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ
ਵੀ.ਕੇ. ਭਾਵਰਾ ਨੂੰ ਹਾੳੂਸਿੰਗ ਕਾਰਪੋਰੇਸ਼ਨ ’ਚ ਲਗਾਇਆ ਜਾਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਈ.ਪੀ.ਐਸ. ਅਫਸਰ ਗੌਰਵ ਯਾਦਵ ਹੀ ਪੰਜਾਬ ਪੁਲਿਸ ਦੇ ਡੀਜੀਪੀ ਰਹਿਣਗੇ। ਆਉਂਦੀ 4 ਸਤੰਬਰ ਨੂੰ ਛੁੱਟੀ ਤੋਂ ਵਾਪਸ ਪਰਤ ਰਹੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾੳੂਸਿੰਗ ਕਾਰਪੋਰੇਸ਼ਨ ਵਿਚ ਲਗਾਇਆ ਜਾਵੇਗਾ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸਦੀ ਤਿਆਰੀ ਵੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਈਐੱਨਐੱਸ ਵਿਕਰਾਂਤ’ ਜਲ ਸੈਨਾ ਨੂੰ ਸੌਂਪਿਆ
ਭਾਰਤ ਵਿਚ ਹੀ ਤਿਆਰ ਹੋਇਆ ਹੈ ਇਹ ਜੰਗੀ ਬੇੜਾ ਕੋਚੀ (ਕੇਰਲ)/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈ.ਐਨ.ਐਸ. ਵਿਕਰਾਂਤ ਜਲ ਸੈਨਾ ਨੂੰ ਸੌਂਪ ਦਿੱਤਾ। ਪ੍ਰਧਾਨ ਮੰਤਰੀ ਸਾਢੇ ਨੌ ਵਜੇ ਕੇਰਲ ਦੇ ਕੋਚੀ ਸਥਿਤ ਕੋਚੀਨ ਸ਼ਿਪਯਾਰਡ ਲਿਮਟਿਡ ’ਚ ਪਹੁੰਚੇ, ਜਿੱਥੇ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ …
Read More »ਕਾਂਗਰਸ ਪ੍ਰਧਾਨ ਦੀ ਚੋਣ ਦਾ ਮਾਮਲਾ ਗਰਮਾਇਆ
ਹੁਣ ਸ਼ਸ਼ੀ ਥਰੂਰ ਨੇ ਵੀ ਵੋਟਰ ਸੂਚੀ ਜਨਤਕ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ …
Read More »ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ
ਮਜੀਠੀਆ ਨੇ ਕਿਹਾ : ਇਸ ਮਾਮਲੇ ਵਿਚ ਪੰਜਾਬੀ ਕਦੇ ਨਹੀਂ ਕਰਨਗੇ ਸਮਝੌਤਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ ਅਤੇ ਇਸ ਮਾਮਲੇ ਵਿਚ ਪੰਜਾਬੀ ਕਦੇ ਵੀ ਸਮਝੌਤਾ ਨਹੀਂ ਕਰਨਗੇ। ਮਜੀਠੀਆ ਨੇ ਗੁਰਦਾਸਪੁਰ ਦੇ ਪਿੰਡ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਸੰਗਤਾਂ ਵੱਲੋਂ ਸ਼ਰਧਾਪੂਰਨ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ …
Read More »ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਵਾਸੀਆਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਸਫਲਤਾ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ …
Read More »ਸੰਗਤ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ
ਭਗਵੰਤ ਮਾਨ ਦੇ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸੰਗਤ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਹੈ, ਜਿਸ ਦਾ ਉਦਘਾਟਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »