Breaking News
Home / 2022 / September / 02 (page 3)

Daily Archives: September 2, 2022

ਵਿਵਾਦਾਂ ‘ਚ ਘਿਰੇ ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ

ਇਨੋਵਾ ਗੱਡੀ ਨੂੰ ਲੈ ਕੇ ਵਿਜੀਲੈਂਸ ਦੀ ਰਾਡਾਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ : {ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਜ਼ਮੀਨ ਘਪਲੇ ਵਿਚ ਘਿਰ ਗਏ ਹਨ। ਰੋਪੜ ਦੇ ਇਕ ਪਿੰਡ ਵਿਚ ਹੋਏ ਘਪਲੇ ਦੇ ਪੈਸਿਆਂ ਨਾਲ ਉਨ੍ਹਾਂ ਦੀ ਇਨੋਵਾ ਗੱਡੀ ਖਰਦੀ ਗਈ ਸੀ। ਵਿਜੀਲੈਂਸ ਜਾਂਚ ਵਿਚ ਇਸਦਾ …

Read More »

ਪੰਜਾਬ ‘ਚ ਘਟਿਆ ਦੁੱਧ ਦਾ ਉਤਪਾਦਨ

‘ਲੰਪੀ’ ਬਿਮਾਰੀ ਨਾਲ 10 ਹਜ਼ਾਰ ਪਸ਼ੂਆਂ ਦੀ ਹੋ ਚੁੱਕੀ ਹੈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਪਸ਼ੂਆਂ ਨੂੰ ਹੋਈ ਲੰਪੀ ਬਿਮਾਰੀ ਨਾਲ ਪੰਜਾਬ ਵਿਚ ਦੁੱਧ ਉਤਪਾਦਨ ‘ਤੇ ਵੀ ਅਸਰ ਪੈਣ ਲੱਗਾ ਹੈ। ਪੂਰੇ ਪੰਜਾਬ ਵਿਚ ਰੋਜ਼ਾਨਾ 3 ਕਰੋੜ ਲੀਟਰ ਤੋਂ ਵੀ ਵੱਧ ਦੁੱਧ ਦਾ ਉਤਪਾਦਨ ਹੁੰਦਾ ਸੀ, ਜੋ ਹੁਣ ਘੱਟ ਕੇ 2 …

Read More »

ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ‘ਚ ਸ਼ਰਾਬ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ ਵਫਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ …

Read More »

ਸੁਖਬੀਰ ਬਾਦਲ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼

14 ਸਤੰਬਰ ਨੂੰ ਮੁੜ ਕੀਤਾ ਗਿਆ ਤਲਬ, ਕੋਟਕਪੂਰਾ ਗੋਲੀ ਕਾਂਡ ਸਬੰਧੀ ਕੀਤੀ ਜਾਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੁੱਛਗਿੱਛ ਦੇ …

Read More »

ਪੰਜਾਬ ਵਿਚ ਇਕ ਸਾਲ ‘ਚ 2600 ਖੁਦਕੁਸ਼ੀਆਂ

ਐਨ.ਸੀ.ਆਰ.ਬੀ. ਦੀ ਰਿਪੋਰਟ ਅਨੁਸਾਰ ਰੋਜ਼ਾਨਾ 7 ਵਿਅਕਤੀ ਕਰ ਰਹੇ ਹਨ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਲੋਕ ਤੇਜ਼ੀ ਨਾਲ ਆਤਮ ਹੱਤਿਆ ਦਾ ਕਦਮ ਉਠਾ ਰਹੇ ਹਨ। ਦੇਸ਼ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਜਾਨ ਗੁਆਉਣ ਵਾਲੇ ਵਿਅਕਤੀਆਂ ਵਿਚ ਪੰਜਾਬ ਦਾ ਅੰਕੜਾ ਜ਼ਿਆਦਾ ਹੈ। ਦੇਸ਼ ਵਿਚ ਕੁੱਲ ਆਤਮ …

Read More »

‘ਪੰਜਾਬ ਲੋਕ ਕਾਂਗਰਸ’ ਹੋ ਸਕਦੀ ਹੈ ਭੰਗ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ। ਸਮਝਿਆ ਜਾ ਰਿਹਾ ਹੈ …

Read More »

ਬੀਬੀਐੱਮਬੀ ਤੇ ਹਿਮਾਚਲ ਸਰਕਾਰ ਵਿਚਾਲੇ ਬੱਗੀ ਹਾਈਡਰੋ ਪ੍ਰਾਜੈਕਟ ਲਈ ਸਮਝੌਤਾ

ਪ੍ਰਾਜੈਕਟ ‘ਤੇ ਆਵੇਗੀ ਔਸਤਨ 285 ਕਰੋੜ ਰੁਪਏ ਲਾਗਤ 30 ਮਹੀਨਿਆਂ ਵਿੱਚ ਪੂਰਾ ਹੋਵੇਗਾ ਪ੍ਰਾਜੈਕਟ ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀਬੀਐੱਮਬੀ) ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਨੇ 42 ਮੈਗਾਵਾਟ ਵਾਲੇ ਬੱਗੀ ਹਾਈਡਰੋ ਪ੍ਰਾਜੈਕਟ ਦੇ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਸ਼ਿਮਲਾ ਵਿੱਚ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਬੀਬੀਐੱਮਬੀ ਚੇਅਰਮੈਨ ਸੰਜੈ ਸ੍ਰੀਵਾਸਤਵ …

Read More »

ਇੰਸਪੀਰੇਸ਼ਨਲ ਸਟੈੱਪਸ-2022 ਹੋਈ ਸਫ਼ਲਤਾ ਪੂਰਵਕ ਸੰਪੰਨ

250 ਦੇ ਲੱਗਭੱਗ ਦੌੜਾਕਾਂ ਤੇ ਵਾੱਕਰਾਂ ਨੇ ਹਾਫ-ਮੈਰਾਥਨ, 12 ਕਿਲੋਮੀਟਰ ਤੇ 5 ਕਿਲੋਮੀਟਰ ਦੌੜ ‘ਚ ਲਿਆ ਹਿੱਸਾ,ਟੀ.ਪੀ.ਏ.ਆਰ. ਕਲੱਬ ਦੇ 86 ਮੈਂਬਰ ਹੋਏ ਸ਼ਾਮਲ, ਛੋਟੇ ਬੱਚਿਆਂ ਦੀ ਇਕ ਕਿਲੋਮੀਟਰ ਦੌੜ ਵੀ ਹੋਈ ਬਰੈਂਪਟਨ/ਡਾ. ਝੰਡ : ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ਇੰਸਪੀਰੇਸ਼ਨਲ ਸਟੈੱਪਸ-2022 ਲੰਘੇ ਐਤਵਾਰ 28 ਅਗਸਤ ਨੂੰ ਡਿਕਸੀ ਗੁਰੂਘਰ ਦੇ …

Read More »

ਹੁਨਰ ਕਾਹਲੋਂ ਦੀ ਮੁਹਿੰਮ ਨੂੰ ਕੈਲੇਡਨ ਵਾਰਡ-2 ਵਿਚ ਮਿਲ ਰਿਹੈ ਭਰਵਾਂ ਹੁੰਗਾਰਾ

ਮੀਡੀਏ ਤੇ ਸੋਸ਼ਲ-ਮੀਡੀਏ ਨੂੰ ਦਿੱਤੀ ਜਾ ਰਹੀ ਏ ਪਹਿਲ ਕੈਲੇਡਨ/ਡਾ. ਝੰਡ : ਮਿਊਂਸਪਲ ਚੋਣਾਂ 24 ਅਕਤੂਬਰ ਨੂੰ ਹੋ ਰਹੀਆਂ ਹਨ। ਬੇਸ਼ਕ, ਇਨ੍ਹਾਂ ਵਿਚ ਅਜੇ ਲੱਗਭੱਗ ਸੱਤ ਹਫ਼ਤੇ ਦਾ ਸਮਾਂ ਬਾਕੀ ਹੈ ਪਰ ਇਨ੍ਹਾਂ ਦੇ ਲਈ ਚੋਣ ਸਰਗ਼ਰਮੀਆਂ ਹੁਣ ਤੋਂ ਹੀ ਕਾਫ਼ੀ ਜ਼ੋਰ ਫੜ ਰਹੀਆਂ ਹਨ। ਵੱਖ-ਵੱਖ ਅਹੁਦਿਆਂ ਲਈ ਇਨ੍ਹਾਂ ਵਿਚ …

Read More »

ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ-ਬਾਡੀ ਮੀਟਿੰਗ 11 ਸਤੰਬਰ ਨੂੰ

ਮੀਟਿੰਗ ਵਿਚ ਹੋਵੇਗੀ ਅਹੁਦੇਦਾਰਾਂ ਤੇ ਕਾਰਜਕਾਰਨੀ ਦੀ ਚੋਣ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ ਬਰੈਂਪਟਨ/ਡਾ. ਝੰਡ : ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕੈਨੇਡਾ ਦੀ 24 ਅਗਸਤ ਨੂੰ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਐਸੋਸੀਏਸ਼ਨ ਦੀ ਸਲਾਨਾ ਜਨਰਲ ਮੀਟਿੰਗ 11 ਸਤੰਬਰ …

Read More »