Breaking News
Home / 2022 / September / 02 (page 4)

Daily Archives: September 2, 2022

ਡੌਨ ਮਿਨੇਕਰ ਸੀਨੀਅਰਜ਼ ਕਲੱਬ ਦੀ ਨਵੀਂ ਕਮੇਟੀ ਦੀ ਚੋਣ ਹੋਈ

ਬਰੈਂਪਟਨ : ਡੌਨ ਮਿਨੇਕਰ ਸੀਨੀਅਰਜ਼ ਕਲੱਬ ਬਰੈਂਪਟਨ ਦੀ ਕਮੇਟੀ ਦੀ ਤਿੰਨ ਸਾਲ ਦੀ ਟਰਮ ਪੂਰੀ ਹੋਣ ਕਰਕੇ ਮਿਤੀ 21 ਅਗਸਤ 2022 ਨੂੰ ਰਿਵਰਸਟੋਨ ਕਮਿਊਨਿਟੀ ਸੈਂਟਰ ਦੇ ਹਾਲ ਵਿਚ ਕਲੱਬ ਦੇ ਸਾਰੇ ਮੈਂਬਰਾਂ ਦਾ ਸਲਾਨਾ ਇਜਲਾਸ ਸੱਦਿਆ ਗਿਆ। ਸਭ ਤੋਂ ਪਹਿਲਾਂ ਪ੍ਰਧਾਨ ਅਮਰੀਕ ਸਿੰਘ ਕੁਮਰੀਆ ਨੇ ਸਰਕਾਰੀ ਨੁਮਾਇੰਦਿਆਂ ਨਾਲ ਵੱਖ-ਵੱਖ ਸਮੇਂ …

Read More »

ਮਾਊਂਟੇਨਐਸ਼ ਸੀਨੀਅਰ ਕਲੱਬ ਪੀਟਰਬਰੋ ਦਾ ਟੂਰ ਲਗਾਇਆ

ਬਰੈਂਪਟਨ : ਮਾਊਂਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਵਲੋਂ ਦਿਨ ਐਤਵਾਰ ਨੂੰ ਪੀਟਰਬਰੋ ਦਾ ਟੂਰ ਸੁਰਜੀਤ ਸਿੰਘ ਗਿੱਲ ਪ੍ਰਧਾਨ ਦੀ ਅਗਵਾਈ ਵਿਚ ਲਗਾਇਆ ਗਿਆ। ਸਾਰੇ ਮੈਂਬਰਾਂ ਨੇ ਫੈਰੀ ਵਿਚ ਸਵਾਰ ਹੋ ਕੇ ਖੂਬ ਇਨਜੁਆਏ ਕੀਤਾ ਅਤੇ ਫੋਟੋਆਂ ਖਿੱਚੀਆਂ। ਬਾਅਦ ਵਿਚ ਚਾਹ ਪਾਣੀ ਪੀ ਕੇ ਬੀਬੀਆਂ ਨੇ ਗਿੱਧਾ ਪਾ ਕੇ ਅਤੇ ਗੀਤ ਗਾ …

Read More »

ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਕਾਲਿੰਗਵੁੱਡ ਤੇ ਬਲੂ ਮਾਊਂਟੇਨਜ਼ ਦਾ ਟੂਰ ਲਗਾਇਆ

ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਣੀ ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਲੰਘੇ 27 ਅਗਸਤ ਨੂੰ ਕਾਲਿੰਗਵੁੱਡ ਅਤੇ ਬਲੂ ਮਾਊਂਟੇਨਜ਼ ਏਰੀਏ ਦਾ ਟੂਰ ਲਗਾਇਆ। ਪ੍ਰਬੰਧਕਾਂ ਵੱਲੋਂ ਸਾਰੇ ਮੈਂਬਰਾਂ ਨੂੰ ਸਵੇਰੇ 9.00 ਵਜੇ ਡਿਕਸੀ ਗੁਰੂਘਰ ਦੀ ਪਾਰਕਿੰਗ ਵਿਚ ਇਕੱਠੇ ਹੋਣ ਲਈ ਬੇਨਤੀ ਕੀਤੀ ਗਈ ਸੀ …

Read More »

ਰੌਕਗਾਰਡਨ ਵਲੰਟੀਅਰਜ਼ ਐਸੋਸੀਏਸ਼ਨ ਦਾ ਨਿਆਗਰਾ ਫਾਲ ਦਾ ਟੂਰ

ਬਰੈਂਪਟਨ/ਬਾਸੀ ਹਰਚੰਦ : ਰੌਕਗਾਰਡਨ ਵਲੰਟੀਅਰਜ਼ ਐਸੋਸੀਏਸ਼ਨ ਅਤੇ ਕੈਸਲਮੋਰ ਸੀਨੀਅਰਜ਼ ਕਲੱਬ ਨੇ ਕਸ਼ਮੀਰਾ ਸਿੰਘ ਦਿਉਲ ਅਤੇ ਜਰਨੈਲ ਸਿੰਘ ਚਾਨਾ ਦੀ ਅਗਵਾਈ ਵਿੱਚ ਨਿਆਗਰਾ ਔਨ ਦਾ ਲੇਕ ਦਾ ਟੂਰ ਲਾਇਆ। ਮੈਂਬਰਾਂ ਬੀਬੀਆਂ ਅਤੇ ਪੁਰਸ਼ਾਂ ਨੂੰ ਲਿਜਾਣ ਵਾਸਤੇ ਦੋ ਬਸਾਂ ਦਾ ਪ੍ਰਬੰਧ ਕੀਤਾ ਗਿਆ ਸੀ। ਦਸ ਵਜੇ ਬੱਸਾਂ ਆਪਣੇ ਪੜਾਅ ਤੋਂ ਚੱਲ ਪਈਆਂ। …

Read More »

ਭਾਰਤੀ ਮਹਿਲਾਵਾਂ ‘ਤੇ ਨਸਲੀ ਹਮਲੇ ਦੀ ਭਾਰਤੀ-ਅਮਰੀਕੀਆਂ ਵੱਲੋਂ ਨਿਖੇਧੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ-ਅਮਰੀਕੀ ਜਥੇਬੰਦੀਆਂ ਨੇ ਟੈਕਸਸ ‘ਚ ਚਾਰ ਭਾਰਤੀ-ਅਮਰੀਕੀ ਮਹਿਲਾਵਾਂ ਦੇ ਸਮੂਹ ਖਿਲਾਫ ਕੀਤੀ ਗਈ ਨਸਲੀ ਟਿੱਪਣੀ ਦੀ ਨਿਖ਼ੇਧੀ ਕੀਤੀ ਹੈ। ਪਿਛਲੇ ਦਿਨੀਂ ਟੈਕਸਸ ਦੇ ਪਲਾਨੋ ਤੋਂ ਐਸਮੇਰਾਲਡਾ ਅਪਟਨ ਨਾਂ ਦੀ ਮਹਿਲਾ ਨੂੰ ਇੱਕ ਪਾਰਕਿੰਗ ‘ਚ ਚਾਰ ਭਾਰਤੀ ਮਹਿਲਾਵਾਂ ਨਾਲ ਨਸਲੀ ਦੁਰਵਿਹਾਰ ਕਰਨ, ਉਨ੍ਹਾਂ ‘ਤੇ ਹਮਲਾ ਕਰਨ ਤੇ ਉਨ੍ਹਾਂ …

Read More »

ਪਾਕਿਸਤਾਨ ‘ਚ ਹੜ੍ਹਾਂ ਕਾਰਨ ਭਾਰੀ ਤਬਾਹੀ

ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿ : ਵਿੱਤ ਮੰਤਰੀ ਇਸਮਾਈਲ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ‘ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ ‘ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। …

Read More »

ਬ੍ਰਿਟਿਸ਼ ਕੋਲੰਬੀਆ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਪਿੰਡ ਘੋਲੀਆ ਦੇ ਜਗਸੀਰ ਸਿੰਘ ਦੀ ਗਈ ਜਾਨ

ਬ੍ਰਿਟਿਸ਼ ਕੋਲੰਬੀਆ, ਮੋਗਾ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਹਾਦਸੇ ਵਿੱਚ ਟਰੱਕ ਨੂੰ ਅੱਗ ਲੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਜਗਸੀਰ ਸਿੰਘ ਸੋਨੀ ਦੀ ਮੌਤ ਹੋ ਗਈ। ਜਗਸੀਰ ਸਿੰਘ ਉਰਫ਼ ਸੋਨੀ (28) ਪੁੱਤਰ ਕੁਲਵੰਤ ਸਿੰਘ ਨੰਬਰਦਾਰ ਪਰਿਵਾਰ ਸਮੇਤ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਜਾਣਕਾਰੀ …

Read More »

ਹਸਨਪੁਰ ਦੇ ਨੌਜਵਾਨ ਦੀ ਹਾਂਗਕਾਂਗ ਵਿੱਚ ਮੌਤ

ਬਟਾਲਾ/ਬਿਊਰੋ ਨਿਊਜ਼ : ਬਟਾਲਾ ਦੇ ਪਿੰਡ ਹਸਨਪੁਰਾ ਖੁਰਦ ਦੇ ਇਕ ਨੌਜਵਾਨ ਦੀ ਹਾਂਗਕਾਂਗ ‘ਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ (32) ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸੱਤ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ। ਮ੍ਰਿਤਕ ਦੇ ਪਿਤਾ ਬਾਵਾ ਸਿੰਘ ਨੇ …

Read More »

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇ ਸਾਬਕਾ ਮੰਤਰੀਆਂ ਦੀਆਂ ਗ੍ਰਿਫਤਾਰੀਆਂ

ਅਖੀਰ ਵਿਜੀਲੈਂਸ ਵਿਭਾਗ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਹੀ ਲਿਆ। ਆਸ਼ੂ ‘ਤੇ ਕਾਰਵਾਈ ਹੋਣ ਦੀ ਚਰਚਾ ਪਿਛਲੇ ਕਾਫ਼ੀ ਦਿਨਾਂ ਤੋਂ ਚੱਲ ਰਹੀ ਸੀ। ਕਾਂਗਰਸ ਦੀ ਸਰਕਾਰ ਸਮੇਂ ਉਹ ਖੁਰਾਕ ਤੇ ਸਪਲਾਈ ਮਹਿਕਮੇ ਦੇ ਮੰਤਰੀ ਸਨ, ਜਦੋਂ ਤੋਂ ਉਹ ਮੰਤਰੀ ਬਣੇ ਸਨ, ਉਨ੍ਹਾਂ ਬਾਰੇ ਕਈ ਤਰ੍ਹਾਂ …

Read More »

ਪ੍ਰਧਾਨ ਮੰਤਰੀ ਟਰੂਡੋ ਨੇ ਮੰਤਰੀ ਮੰਡਲ ‘ਚ ਕੀਤਾ ਫੇਰਬਦਲ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਕੇ ਜਿਹੇ ਕੈਬਨਿਟ ਫੇਰਬਦਲ ਵਿੱਚ ਮੰਤਰੀ ਫਿਲੋਮੈਨਾ ਤਾਸੀ ਤੇ ਹੈਲੇਨਾ ਜਾਜੈਕ ਦੇ ਮੰਤਰਾਲੇ ਇੱਕ ਦੂਜੇ ਨੂੰ ਦਿੱਤੇ ਗਏ। ਇਸ ਮਾਮੂਲੀ ਫੇਰਬਦਲ ਵਿੱਚ ਜਾਜੈਕ ਨੂੰ ਕੈਨੇਡਾ ਦਾ ਨਵਾਂ ਪਬਲਿਕ ਸਰਵਿਸ ਐਂਡ ਪ੍ਰੋਕਿਓਰਮੈਂਟ ਮੰਤਰੀ ਨਿਯੁਕਤ ਕੀਤਾ ਗਿਆ ਹੈ ਜਦਕਿ ਤਾਸੀ ਨੂੰ ਦੱਖਣੀ ਓਨਟਾਰੀਓ ਲਈ …

Read More »