Breaking News

Daily Archives: September 3, 2022

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਡੀਜੀਪੀ ਦੀ ਕੁਰਸੀ ਨੂੰ ਲੈ ਕੇ ਬਣਿਆ ਸਸਪੈਂਸ ਸ਼ਨੀਵਾਰ ਨੂੰ ਖਤਮ ਹੋ ਗਿਆ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ। …

Read More »

ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਹੋਏ ਪੇਸ਼

ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ ਪੇਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਇਹ ਪੇਸ਼ੀ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ। ਇਥੇ ਦਾਇਰ ਕੀਤੀ ਗਈ ਪਟੀਸ਼ਨ ’ਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ …

Read More »

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ

ਪੀਡਬਲਿਊ ਡੀ ਵਿਭਾਗ ’ਚ 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਟੈਂਡਰ ਦੀ ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆ ਗਏ ਹਨ। ਸਿੰਗਲਾ ਨੇ ਪੀ ਡਬਲਿਊ ਡੀ ਵਿਭਾਗ ਦਾ ਮੰਤਰੀ ਰਹਿੰਦੇ ਹੋਏ ਅਲਾਟ …

Read More »

ਸੋਨਾਲੀ ਫੋਗਾਟ ਨੂੰ ਉਸਦੇ ਪੀਏ ਸੁਧੀਰ ਸਾਂਗਵਾਨ ਨੇ ਹੀ ਮਾਰਿਆ

ਗੋਆ ਪੁਲਿਸ ਸੂਤਰਾਂ ਨੇ ਕੀਤਾ ਦਾਅਵਾ ਹਿਸਾਰ/ਬਿਊਰੋ ਨਿਊਜ਼ : ਸੋਨਾਲੀ ਫੋਗਾਟ ਹੱਤਿਆ ਕਾਂਡ ਦੇ ਮੁੱਖ ਆਰੋਪੀ ਸੁਧੀਰ ਸਾਂਗਵਾਨ ਨੇ ਰਿਮਾਂਡ ਦੇ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ। ਆਰੋਪੀ ਨੇ ਹੱਤਿਆ ਦੀ ਸਾਜਿਸ਼ ਰਚਣ ਦੀ ਗੱਲ ਵੀ ਕਬੂਲ ਕਰ ਲਈ ਹੈ। ਗੋਆ ਪੁਲਿਸ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ …

Read More »