Breaking News

Daily Archives: September 5, 2022

ਸਾਧੂ ਸਿੰਘ ਧਰਮਸੋਤ ਤੇ ਦਲਜੀਤ ਸਿੰਘ ਗਿਲਜੀਆਂ ਨੂੰੂ ਹਾਈਕੋਰਟ ਨੇ ਦਿੱਤੀ ਜ਼ਮਾਨਤ

ਜੰਗਲਾਤ ਵਿਭਾਗ ’ਚ ਹੋਏ ਘੁਟਾਲੇ ’ਚ ਘਿਰੇ ਹੋਏ ਹਨ ਧਰਮਸੋਤ ਤੇ ਗਿਲਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਇਸੇ ਦੌਰਾਨ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ …

Read More »

ਪੰਜਾਬ ਦੇ 25 ਹਜ਼ਾਰ ਠੇਕਾ ਮੁਲਾਜ਼ਮ ਹੋਣਗੇ ਰੈਗੂਲਰ

ਸਿੱਖਿਆ ਵਿਭਾਗ ’ਚ 8,000 ਅਤੇ ਸਿਹਤ ਵਿਭਾਗ ਦੇ 6000 ਮੁਲਾਜ਼ਮਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25 ਹਜ਼ਾਰ ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ …

Read More »

ਮਾਂ ਬੋਲੀ ’ਚ ਪੜ੍ਹਾਉਣ ਨਾਲ ਹੁਨਰ ਵਿਕਾਸ ਹੋਰ ਵੀ ਨਿੱਖਰ ਕੇ ਸਾਹਮਣੇ ਆਵੇਗਾ : ਦਰੋਪਦੀ ਮੁਰਮੂ

ਰਾਸ਼ਟਰਪਤੀ ਨੇ ਸਕੂਲ ਸਿੱਖਿਆ ਵਿੱਚ ਵਿਲੱਖਣ ਯੋਗਦਾਨ ਲਈ 46 ਅਧਿਆਪਕਾਂ ਦਾ ‘ਕੌਮੀ ਅਧਿਆਪਕ ਪੁਰਸਕਾਰ’ ਨਾਲ ਸਨਮਾਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਮੌਕੇ ਕਿਹਾ ਕਿ ਜੇਕਰ ਵਿਗਿਆਨ, ਸਾਹਿਤ ਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ‘ਮਾਂ ਬੋਲੀ’ ਵਿੱਚ ਕਰਵਾਈ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਹੁਨਰ ਹੋਰ ਜ਼ਿਆਦਾ ਨਿੱਖਰ …

Read More »

ਬਿ੍ਰਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ ਲਿਜ਼

ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਹਰਾਇਆ ਲੰਡਨ/ਬਿਊੁਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਰਿਸ਼ੀ ਸੂਨਕ ਹਾਰ ਗਏ ਅਤੇ ਯੂਕੇ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣ ਲਈ ਗਈ ਹੈ। ਉਹ ਬੋਰਿਸ ਜਾਨਸਨ ਦੀ ਜਗ੍ਹਾ ਲੈਣਗੇ। ਲਿਜ਼ ਟਰਸ ਨੂੰ ਬਿ੍ਰਟੇਨ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਦਾ …

Read More »

ਅਧਿਆਪਕ ਦਿਵਸ ’ਤੇ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਵੱਡਾ ਤੋਹਫਾ

ਪੰਜਾਬ ’ਚ ਯੂਜੀਸੀ ਦਾ 7ਵਾਂ ਪੇਅ ਸਕੇਲ ਲਾਗੂ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਮਹੀਨੇ ਤੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ …

Read More »

ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ

ਪੀਜੀਆਈ ਦੇ ਡਾਕਟਰਾਂ ਦੀ ਟੀਮ ਕਰ ਰਹੀ ਹੈ ਨਿਗਰਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ ਦੋ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਚ ਭਰਤੀ ਹਨ ਅਤੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਲੱਗੀ ਹੋਈ ਹੈ। …

Read More »

ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਹੱਕ ’ਚ ਖੜ੍ਹੇ ਖੇਡ ਮੰਤਰੀ ਮੀਤ ਹੇਅਰ

ਪਾਕਿਸਤਾਨ ਕੋਲੋਂ ਕ੍ਰਿਕਟ ਮੈਚ ਹਾਰਨ ਕਰਕੇ ਅਰਸ਼ਦੀਪ ਦੀ ਹੋਈ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟ ਦੇ ਏਸ਼ੀਆ ਕੱਪ ਦੌਰਾਨ ਪਾਕਿਸਤਾਨ ਨੇ ਭਾਰਤ ਨੂੰ ਹਰਾ ਦਿੱਤਾ। ਇਸ ਤੋਂ ਬਾਅਦ ਕਿ੍ਰਕਟਰ ਅਰਸ਼ਦੀਪ ਸਿੰਘ ਕਾਫੀ ਟ੍ਰੋਲ ਹੋ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਹਾਲਾਂਕਿ …

Read More »